ਸ਼ੁੱਕਰਵਾਰ, ਅਗਸਤ 14, 2026 12:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਦੁਬਾਰਾ ਹੋਵੇਗੀ ਵੋਟਿੰਗ, 16 ਬੂਥਾਂ ‘ਤੇ ਗੜਬੜੀਆਂ ਮਗਰੋਂ ਚੋਣ ਕਮਿਸ਼ਨ ਦਾ ਫ਼ੈਸਲਾ

ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਪੰਜ ਜ਼ਿਲ੍ਹਿਆਂ ਦੇ 16 ਬੂਥਾਂ ‘ਤੇ ਦੁਬਾਰਾ ਪੋਲਿੰਗ ਦੇ ਹੁਕਮ ਦਿੱਤੇ ਹਨ

by Pro Punjab Tv
ਦਸੰਬਰ 15, 2025
in Featured, Featured News, ਪੰਜਾਬ, ਰਾਜਨੀਤੀ
0

ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਪੰਜ ਜ਼ਿਲ੍ਹਿਆਂ ਦੇ 16 ਬੂਥਾਂ ‘ਤੇ ਦੁਬਾਰਾ ਪੋਲਿੰਗ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੂੰ ਇਨ੍ਹਾਂ ਬੂਥਾਂ ‘ਤੇ ਵੋਟਿੰਗ ਦੌਰਾਨ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਚੋਣਾਂ ਰੱਦ ਕਰ ਦਿੱਤੀਆਂ ਗਈਆਂ। ਹੁਣ ਵੋਟਿੰਗ 16 ਦਸੰਬਰ ਨੂੰ ਹੋਵੇਗੀ, ਜਦਕਿ ਪਹਿਲਾਂ ਤੈਅ ਪ੍ਰੋਗਰਾਮ ਮੁਤਾਬਕ 17 ਦਸੰਬਰ ਨੂੰ ਐਲਾਨੇ ਜਾਣਗੇ।

ਚੋਣ ਕਮਿਸ਼ਨ ਨੇ ਬਰਨਾਲਾ ਦੇ ਬਲਾਕ ਸੰਮਤੀ ਚੰਨਣਵਾਲ ਦੇ ਜ਼ੋਨ ਨੰਬਰ 4 ਵਿੱਚ ਪਿੰਡ ਰਾਏਸਰ ਦੇ ਬੂਥ ਨੰਬਰ 20 ‘ਤੇ ਵੋਟਿੰਗ ਹੋਵੇਗੀ। ਮੁਕਤਸਰ ਸਾਹਿਬ ਦੇ ਬਲਾਕ ਕੋਟ ਭਾਈ (ਗਿੱਦੜਬਾਹਾ) ਵਿੱਚ ਪਿੰਡ ਬਾਬਣੀਆਂ ਦੇ ਬੂਥ ਨੰਬਰ 63 ਅਤੇ 64 ਅਤੇ ਪਿੰਡ ਮਧੀਰ ਦੇ ਬੂਥ ਨੰਬਰ 21 ਅਤੇ 22 ‘ਤੇ ਦੁਬਾਰਾ ਵੋਟਿੰਗ ਹੋਵੇਗੀ। ਗੁਰਦਾਸਪੁਰ ਦੇ ਪਿੰਡ ਚੰਨ੍ਹੀਆਂ ਦੇ ਬੂਥ ਨੰਬਰ 124 ‘ਤੇ ਵੋਟਿੰਗ ਹੋਵੇਗੀ। ਜਲੰਧਰ ਦੇ ਪੰਚਾਇਤ ਸੰਮਤੀ ਭੋਗਪੁਰ ਦੇ ਜ਼ੋਨ ਨੰਬਰ 4 ਦੇ ਬੂਥ ਨੰਬਰ 72 ‘ਤੇ ਵੋਟਿੰਗ ਹੋਵੇਗੀ।

ਇਸ ਦੇ ਨਾਲ ਹੀ ਅੰਮ੍ਰਿਤਸਰ ਜ਼ਿਲ੍ਹੇ ਦੇ ਬਲਾਕ ਸੰਮਤੀ ਅਟਾਰੀ ਦੇ ਜ਼ੋਨ ਨੰਬਰ 8 (ਖਾਸਾ) ਵਿੱਚ ਬੂਥ ਨੰਬਰ 52, 53, 54 ਅਤੇ 55 ‘ਤੇ ਦੁਬਾਰਾ ਪੋਲਿੰਗ ਦੇ ਹੁਕਮ ਦਿੱਤੇ ਹਨ। ਜ਼ੋਨ ਨੰਬਰ 17 (ਵਰਪਾਲ ਕਲਾਂ) ਵਿੱਚ ਬੂਥ ਨੰਬਰ 90, 91, 93, 94 ਅਤੇ 95 ‘ਤੇ ਵੀ ਦੁਬਾਰਾ ਵੋਟਿੰਗ ਹੋਵੇਗੀ।

Tags: latest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share205Tweet128Share51

Related Posts

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026
Load More

Recent News

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.