Punjab Municipal Council/Nagar Panchayat Elections: ਪੰਜਾਬ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ 1 ਨਵੰਬਰ ਤੋਂ 15 ਨਵੰਬਰ ਤੱਕ ਚੋਣਾਂ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬ ਦੇ ਰਾਜਪਾਲ ਵੱਲੋਂ ਜਾਰੀ ਹੁਕਮਾਂ ਮੁਤਾਬਕ ਪੰਜਾਬ ‘ਚ 39 ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਹੁਣ ਆਉਣ ਵਾਲੀ ਕਾਰਵਾਈ ਰਾਜ ਚੋਣ ਕਮਿਸ਼ਨ ਨੇ ਪੂਰੀ ਕਰਨੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h