ਸ਼ੁੱਕਰਵਾਰ, ਦਸੰਬਰ 5, 2025 05:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ

by Gurjeet Kaur
ਮਾਰਚ 16, 2024
in ਪੰਜਾਬ
0

ਪੰਜਾਬ ਵਿੱਚ ਫੂਡ ਸੈਕਟਰ ਨੂੰ ਹੁਲਾਰਾ ਦੇਣ ਵਿੱਚ ਬੇਮਿਸਾਲ ਭੂਮਿਕਾ ਨਿਭਾਉਣ ਵਾਲੇ ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਲ ਮੁਕੰਦ ਸ਼ਰਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਤੋਂ ਐਗਰੀਕਲਚਰ ਵਿੱਚ ਬੀ.ਐਸ.ਸੀ ਦੀ ਡਿਗਰੀ ਕੀਤੀ ਅਤੇ ਉਨ੍ਹਾਂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਬਾਅਦ ਵਿੱਚ, ਉਹਨਾਂ ਨੇ ਇਸੇ ਯੂਨੀਵਰਸਿਟੀ ਤੋਂ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿੱਚ ਮਾਸਟਰ ਡਿਗਰੀ ਕੀਤੀ।ਮਾਰਕਫੈੱਡ ਵਿੱਚ ਜ਼ਿਲ੍ਹਾ ਮੈਨੇਜਰ ਵਜੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਦਿਆਂ, ਉਹਨਾਂ ਨੇ ਆਪਣੇ ਕੈਰੀਅਰ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਹ ਜਲੰਧਰ ਅਤੇ ਲੁਧਿਆਣਾ ਵਿੱਚ ਡੀ.ਐਮ. ਮਾਰਕਫੈੱਡ ਰਹੇ ਅਤੇ ਏ਼.ਐਮ.ਡੀ ਮਾਰਕਫੈੱਡ ਦੇ ਤੌਰ ‘ਤੇ ਸੇਵਾਮੁਕਤ ਹੋਏ। ਉਹਨਾਂ ਨੇ ਆਪਣੀ ਪੇਸ਼ੇਵਰ ਮੁਹਾਰਤ ਦੇ ਦਮ ‘ਤੇ ਦੁਨੀਆ ਭਰ ਦੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਮਾਰਕਫੈੱਡ ਨੂੰ ਇੱਕ ਬ੍ਰਾਂਡ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

 

Tags: Bal Mukand Sharmachairmancm bhagwant mannpunjab governmentpunjab newspunjab politicsPunjab State Food Commission
Share205Tweet128Share51

Related Posts

ਮਾਨ ਸਰਕਾਰ ਦੀਆਂ ਵਿਗਿਆਨ-ਅਧਾਰਿਤ ਯੋਜਨਾਵਾਂ ਕਾਰਨ ਪਰਾਲੀ ਸਾੜਨ ਵਿੱਚ ਆਈ 94% ਕਮੀ !

ਦਸੰਬਰ 4, 2025

AAP ਵਿਧਾਇਕ ਦਾ ਜ਼ਮੀਨੀ ਦੌਰਾ—₹68 ਕਰੋੜ ਦੀ ਲਾਗਤ ਨਾਲ 40 ਕਿਲੋਮੀਟਰ ਸੜਕ ਪ੍ਰਾਜੈਕਟ ਨਾਲ 70 ਪਿੰਡਾਂ ਲਈ ਖੁੱਲੀਆ ਵਿਕਾਸ ਦਾ ਨਵਾਂ ਰਾਹ

ਦਸੰਬਰ 4, 2025

400+ AI ਕੈਮਰਿਆਂ ਨੇ ਮੋਹਾਲੀ ਬਣਾ ਦਿੱਤਾ ਹਾਈ-ਟੈਕ—ਰੀਅਲ-ਟਾਈਮ ਮਾਨੀਟਰੀਂਗ ਨਾਲ ਟ੍ਰੈਫਿਕ ਵਿੱਚ ਆਈ ਕੜੀ ਸਖ਼ਤੀ

ਦਸੰਬਰ 4, 2025

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲ ‘ਖੁਸ਼ੀ ਦੇ ਸਕੂਲ’ ਬਣੇ, ਫਿਨਲੈਂਡ ਦੇ ਸਿੱਖਿਆ ਮਾਡਲ ਨਾਲ ਲੱਖਾਂ ਬੱਚਿਆਂ ਦਾ ਭਵਿੱਖ ਸੰਵਰਿਆ

ਦਸੰਬਰ 4, 2025

ਪੰਜਾਬ ਪੁਲਿਸ ਕਾਂਸਟੇਬਲ ਗੁਰਸਿਮਰਨ ਬੈਂਸ ਬਣੇ ਹਵਾਈ ਫੌਜ ਅਧਿਕਾਰੀ

ਦਸੰਬਰ 4, 2025

ਹੜ੍ਹਾਂ ਤੋਂ ਬਾਅਦ ਪਸ਼ੂ ਪਾਲਕਾਂ ਲਈ ਰਾਹਤ ਯੋਜਨਾ: ਮਾਨ ਸਰਕਾਰ ਨੇ ਡੇਅਰੀ ਕਿਸਾਨਾਂ ਦੀ 59 ਲੱਖ ਰੁਪਏ ਦੀ ਕੀਤੀ ਸਹਾਇਤਾ

ਦਸੰਬਰ 4, 2025
Load More

Recent News

ਪੁਨਿਤ ਦੇ ਦਿੱਲੀ ਦੌਰੇ ਕਾਰਨ ਮਹਿੰਗੇ ਹੋਏ ਹੋਟਲ , ਇੱਕ ਕਮਰੇ ਦਾ ਕਿਰਾਇਆ 85,000 ਰੁਪਏ ਤੋਂ ਪਾਰ

ਦਸੰਬਰ 4, 2025

ਹੁਣ ਆਧਾਰ ਕਾਰਡ ਨੂੰ ਅਪਡੇਟ ਕਰਨਾ ਹੋਇਆ ਬਹੁਤ ਆਸਾਨ, ਬਿਨ੍ਹਾਂ ਦਸਤਾਵੇਜ਼ ਸਿਰਫ਼ ਮੋਬਾਈਲ ਨੰਬਰ ਨਾਲ ਹੀ ਹੋ ਜਾਵੇਗਾ Update

ਦਸੰਬਰ 4, 2025

ਮਾਨ ਸਰਕਾਰ ਦੀਆਂ ਵਿਗਿਆਨ-ਅਧਾਰਿਤ ਯੋਜਨਾਵਾਂ ਕਾਰਨ ਪਰਾਲੀ ਸਾੜਨ ਵਿੱਚ ਆਈ 94% ਕਮੀ !

ਦਸੰਬਰ 4, 2025

ਇੰਡੀਗੋ ਨੇ 200 ਉਡਾਣਾਂ ਕੀਤੀਆਂ ਰੱਦ, 43,000 ਤੱਕ ਪਹੁੰਚਿਆ ਦਿੱਲੀ-ਬੈਂਗਲੁਰੂ ਦਾ ਕਿਰਾਇਆ

ਦਸੰਬਰ 4, 2025

AAP ਵਿਧਾਇਕ ਦਾ ਜ਼ਮੀਨੀ ਦੌਰਾ—₹68 ਕਰੋੜ ਦੀ ਲਾਗਤ ਨਾਲ 40 ਕਿਲੋਮੀਟਰ ਸੜਕ ਪ੍ਰਾਜੈਕਟ ਨਾਲ 70 ਪਿੰਡਾਂ ਲਈ ਖੁੱਲੀਆ ਵਿਕਾਸ ਦਾ ਨਵਾਂ ਰਾਹ

ਦਸੰਬਰ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.