ਮੰਗਲਵਾਰ, ਜਨਵਰੀ 13, 2026 08:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੱਜ ਪੰਜ ਤੱਤਾਂ ’ਚ ਵਿਲੀਨ ਹੋਣਗੇ ਉੱਘੇ ਕਵੀ ਸੁਰਜੀਤ ਪਾਤਰ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ

by Gurjeet Kaur
ਮਈ 13, 2024
in ਪੰਜਾਬ
0

ਪੰਜਾਬ ਦੇ ਪ੍ਰਸਿੱਧ ਕਵੀਆਂ ਵਿਚੋਂ ਇਕ ਸੁਰਜੀਤ ਪਾਤਰ ਅੱਜ 13 ਮਈ ਸੋਮਵਾਰ ਨੂੰ ਪੰਜ ਤੱਤਾਂ ’ਚ ਵਿਲੀਨ ਹੋਣਗੇ। ਸੁਰਜੀਤ ਪਾਤਰ ਦਾ ਅੰਤਿਮ ਸੰਸਕਾਰ ਅੱਜ ਸਵੇਰੇ 11 ਵਜੇ ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਦੇ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣਗੇ ਅਤੇ ਸੁਰਜੀਤ ਪਾਤਰ ਦੇ ਪਰਿਵਾਰ ਨੂੰ ਮਿਲਣਗੇ।

ਸੁਰਜੀਤ ਪਾਤਰ ਦਾ ਬੀਤੇ ਸ਼ਨੀਵਾਰ ਨੂੰ ਦਿਹਾਂਤ ਹੋਇਆ ਸੀ। ਉਨ੍ਹਾਂ ਨੇ 79 ਸਾਲ ਦੀ ਉਮਰ ‘ਚ ਦੁਨੀਆਂ ਨੂੰ ਅਲਵਿਦਾ ਕਿਹਾ। ਉਨ੍ਹਾਂ ਨੇ ਲੁਧਿਆਣਾ ਵਿਖੇ ਆਖਰੀ ਸਾਹ ਲਿਆ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉੱਘੇ ਕਵੀ ਸੁਰਜੀਤ ਪਾਤਰ ਦੇ ਸਦੀਵੀਂ ਵਿਛੋੜੇ ਦੀ ਖਬਰ ਨਾਲ ਸਮੁੱਚੇ ਪੰਜਾਬੀ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਹੈ।

ਦੱਸ ਦੇਈਏ ਕਿ ਜਲੰਧਰ ਦੇ ਪਿੰਡ ਪੱਤੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਨੇ ਸਾਹਿਤ ਦੇ ਖੇਤਰ ਵਿਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਅਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ, ਪਾਤਰ ਨੇ ਗੁਰੂ ਨਾਨਕ ਦੇਵ (ਅੰਮ੍ਰਿਤਸਰ) ਯੂਨੀਵਰਸਿਟੀ ਤੋਂ ਪੀਐਚਡੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਲੁਧਿਆਣਾ) ਵਿਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਯੋਗਦਾਨ ਪਾਇਆ ਅਤੇ ਉੱਥੋਂ ਸੇਵਾਮੁਕਤ ਹੋ ਗਏ।

ਕੇਂਦਰ ਸਰਕਾਰ ਨੇ ਉਨ੍ਹਾਂ ਨੂੰ 2012 ਵਿਚ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਸੀ। ਪਾਤਰ ਨੇ ਕਿਸਾਨ ਅੰਦੋਲਨ ਵਿਚ ਕਿਸਾਨਾਂ ਦੇ ਸਮਰਥਨ ਵਿਚ ਪਦਮਸ਼੍ਰੀ ਵਾਪਸ ਕਰਨ ਦਾ ਐਲਾਨ ਵੀ ਕੀਤਾ ਸੀ। ਉਨ੍ਹਾਂ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ। ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿਚ ਹਵਾ ਵਿਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰੇ ਵਿਚ ਸੁਲਗਦੀ ਵਰਨਮਾਲਾ ਸ਼ਾਮਲ ਹਨ।

ਸੁਰਜੀਤ ਪਾਤਰ ਨੂੰ 2012 ‘ਚ ਪਦਮ ਸ਼੍ਰੀ ਤੋਂ ਇਲਾਵਾ 1979 ਵਿਚ ਪੰਜਾਬ ਸਾਹਿਤ ਅਕਾਦਮੀ ਅਵਾਰਡ, 1993 ਵਿਚ ਸਾਹਿਤ ਅਕਾਦਮੀ ਅਵਾਰਡ, 1999 ਵਿਚ ਪੰਚਾਨੰਦ ਅਵਾਰਡ, 2007 ਵਿਚ ਅਨੰਦ ਕਾਵਯ ਸਨਮਾਨ, 2009 ਵਿਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।

Tags: funerallatest newsofficial honorspoet surjit patarpro punjab tvsurjit patar
Share227Tweet142Share57

Related Posts

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਜਨਵਰੀ 12, 2026

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਜਨਵਰੀ 12, 2026

ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਲਾਂਚ

ਜਨਵਰੀ 12, 2026

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਜਨਵਰੀ 12, 2026

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

ਜਨਵਰੀ 12, 2026

‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 12, 2026
Load More

Recent News

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਜਨਵਰੀ 12, 2026

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਜਨਵਰੀ 12, 2026

ਵੱਡਾ ਝਟਕਾ! ਇਸਰੋ ਦਾ ਭਰੋਸੇਮੰਦ ਰਾਕੇਟ ਲਗਾਤਾਰ ਦੂਜੀ ਵਾਰ ਫੇਲ੍ਹ

ਜਨਵਰੀ 12, 2026

ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਿਲ

ਜਨਵਰੀ 12, 2026

ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਲਾਂਚ

ਜਨਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.