ਸੋਮਵਾਰ, ਅਪ੍ਰੈਲ 27, 2026 12:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਉੱਘੇ ਲੇਖਕ ਤੇ ਪੱਤਰਕਾਰ ਦੇਸ ਰਾਜ ਕਾਲੀ ਦਾ ਹੋਇਆ ਦਿਹਾਂਤ, PGI ‘ਚ ਲਏ ਆਖ਼ਰੀ ਸਾਹ

by Gurjeet Kaur
ਅਗਸਤ 27, 2023
in ਪੰਜਾਬ
0

ਪੱਤਰਕਾਰੀ ਤੇ ਪੰਜਾਬੀ ਸਾਹਿਤ ਦੀ ਦੁਨੀਆ ਵਿਚ ਵੱਡਾ ਨਾਮਣਾ ਖੱਟਣ ਵਾਲੇ ਦੇਸਰਾਜ ਕਾਲੀ ਅਕਾਲ ਚਲਾਣਾ ਕਰ ਗਏ ਹਨ।ਦੇਸਰਾਜ ਕਾਲੀ ਪਿਛਲੇ ਕਰੀਬ ਦੋ ਮਹੀਨੇ ਤੋਂ ਲੀਵਰ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ।

ਇਸ ਕਰਕੇ ਉਨ੍ਹਾਂ ਦੇ ਸਰੀਰ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। ਜਲੰਧਰ ਦੇ ਹਸਪਤਾਲ ਤੋਂ ਬਾਅਦ ਉਨ੍ਹਾਂ ਨੂੰ ਕੱਲ ਪੀਜੀਆਈ ਲਿਜਾਇਆ ਗਿਆ ਪਰ ਉਨ੍ਹਾਂ ਨੇ ਦਮ ਤੋੜ ਦਿੱਤਾ।ਦੇਸਰਾਜ ਕਾਲੀ ਨੇ ਨਵਾਂ ਜ਼ਮਾਨਾ ਤੇ ਦੈਨਿਕ ਭਾਸਕਰ ਅਖਬਾਰ ‘ਚ ਲੰਮਾ ਸਮਾਂ ਕੰਮ ਕਰਨ ਦੇ ਨਾਲ ਪੰਜਾਬੀ ਲਿਟਰੇਚਰ ਨੂੰ ਕਈ ਸ਼ਾਨਦਾਰ ਕਿਤਾਬਾਂ ਦਿੱਤੀਆਂ ਸਨ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: desrajkalijalandharjournalistpro punjab tvpunjabpunjabi newspunjabibulletin
Share220Tweet137Share55

Related Posts

ED ਨੇ ਪੰਜਾਬ ‘ਚ 11 ਥਾਵਾਂ ‘ਤੇ ਕੀਤੀ ਛਾਪੇਮਾਰੀ; ਸਾਬਕਾ DIG ਹਰਚਰਨ ਸਿੰਘ ਭੁੱਲਰ ਵਿਰੁੱਧ ਮਾਮਲੇ ਵਿੱਚ ਕੀਤੀ ਗਈ ਕਾਰਵਾਈ

ਅਪ੍ਰੈਲ 27, 2026

Weather Update: ਪੰਜਾਬ ਨੂੰ ਕਦੋਂ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤੀ ਅਪਡੇਟ

ਅਪ੍ਰੈਲ 27, 2026

ਆਪ ਆਗੂਆਂ ਅਤੇ ਵਰਕਰਾਂ ਵੱਲੋਂ “ਪੰਜਾਬ ਦੇ ਗੱਦਾਰਾਂ” ਖ਼ਿਲਾਫ਼ ਸੂਬਾ ਵਿਆਪੀ ਪ੍ਰਦਰਸ਼ਨ, ਦਲਬਦਲੂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ

ਅਪ੍ਰੈਲ 27, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ

ਅਪ੍ਰੈਲ 27, 2026

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 26, 2026

UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ : ਐਡਵੋਕੇਟ ਧਾਮੀ

ਅਪ੍ਰੈਲ 26, 2026
Load More

Recent News

ਪ੍ਰਧਾਨ ਮੰਤਰੀ ਮੋਦੀ 50ਵੀਂ ਵਰ੍ਹੇਗੰਢ ਦੇ ਸਮਾਰੋਹਾਂ ‘ਚ ਹੋਣਗੇ ਸ਼ਾਮਲ ; 4,000 ਕਰੋੜ ਰੁਪਏ ਦੇ ਪ੍ਰੋਜੈਕਟ ਕਰਨਗੇ ਸਮਰਪਿਤ

ਅਪ੍ਰੈਲ 27, 2026

ED ਨੇ ਪੰਜਾਬ ‘ਚ 11 ਥਾਵਾਂ ‘ਤੇ ਕੀਤੀ ਛਾਪੇਮਾਰੀ; ਸਾਬਕਾ DIG ਹਰਚਰਨ ਸਿੰਘ ਭੁੱਲਰ ਵਿਰੁੱਧ ਮਾਮਲੇ ਵਿੱਚ ਕੀਤੀ ਗਈ ਕਾਰਵਾਈ

ਅਪ੍ਰੈਲ 27, 2026

Weather Update: ਪੰਜਾਬ ਨੂੰ ਕਦੋਂ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤੀ ਅਪਡੇਟ

ਅਪ੍ਰੈਲ 27, 2026

ਲੱਦਾਖ ਸੰਕਟ ‘ਤੇ ਵੱਡੀ ਪਹਿਲ: ਗ੍ਰਹਿ ਮੰਤਰਾਲੇ ਨੇ 22 ਮਈ ਨੂੰ ਸੱਦੀ ਮੁੱਖ ਮੀਟਿੰਗ

ਅਪ੍ਰੈਲ 27, 2026

ਆਪ ਆਗੂਆਂ ਅਤੇ ਵਰਕਰਾਂ ਵੱਲੋਂ “ਪੰਜਾਬ ਦੇ ਗੱਦਾਰਾਂ” ਖ਼ਿਲਾਫ਼ ਸੂਬਾ ਵਿਆਪੀ ਪ੍ਰਦਰਸ਼ਨ, ਦਲਬਦਲੂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ

ਅਪ੍ਰੈਲ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.