ਵੀਰਵਾਰ, ਮਈ 21, 2026 06:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅਹਿਮਦਾਬਾਦ PLANE CRASH ‘ਚ ਗਏ ਪਰਿਵਾਰ, ਭਾਵੁਕ ਕਹਾਣੀਆਂ

ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਵਿੱਚ ਬੁਰੇ ਤਰੀਕੇ ਨਾਲ ਹਾਦਸਾਗ੍ਰਸਤ ਹੋ ਗਿਆ। ਪੂਰੇ ਦੇਸ਼ ਭਰ ਲਈ ਇਹ ਹਾਦਸਾ ਨਾ ਭੁੱਲਣਯੋਗ ਹੈ।

by Gurjeet Kaur
ਜੂਨ 13, 2025
in Featured News, ਦੇਸ਼
0

ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਵਿੱਚ ਬੁਰੇ ਤਰੀਕੇ ਨਾਲ ਹਾਦਸਾਗ੍ਰਸਤ ਹੋ ਗਿਆ। ਪੂਰੇ ਦੇਸ਼ ਭਰ ਲਈ ਇਹ ਹਾਦਸਾ ਨਾ ਭੁੱਲਣਯੋਗ ਹੈ।

ਜਹਾਜ਼ ਵਿੱਚ 242 ਲੋਕ ਸਵਾਰ ਸਨ, ਜਿਨ੍ਹਾਂ ਵਿੱਚ 12 ਚਾਲਕ ਦਲ ਦੇ ਮੈਂਬਰ ਵੀ ਸ਼ਾਮਲ ਸਨ। ਇਸ ਹਾਦਸੇ ਵਿੱਚ ਸਿਰਫ਼ ਇੱਕ ਯਾਤਰੀ ਬਚ ਸਕਿਆ। ਮਾਰੇ ਗਏ 241 ਲੋਕਾਂ ਵਿੱਚ 169 ਭਾਰਤੀ, 52 ਬ੍ਰਿਟਿਸ਼, 7 ਪੁਰਤਗਾਲੀ ਅਤੇ ਇੱਕ ਕੈਨੇਡੀਅਨ ਨਾਗਰਿਕ ਸ਼ਾਮਲ ਸਨ।

ਜਿੰਨੇ ਲੋਕ ਜਹਾਜ ‘ਚ ਸਵਾਰ ਸਨ ਹਰ ਕੋਈ ਆਪਣਿਆਂ ਨੂੰ ਮਿਲਕੇ ਜਾਂ ਆਪਣਿਆਂ ਨੂੰ ਮਿਲਣ ਜਾ ਰਿਹਾ ਸੀ ਜਿਵੇਂ ਕਿ ਡਾਕਟਰ ਜੋੜੇ ਨੇ ਹਾਦਸੇ ਤੋਂ ਪਹਿਲਾਂ ਇੱਕ ਆਖਰੀ ਸੈਲਫੀ ਲਈ।

ਇਸ ਦੌਰਾਨ, ਖੁਸ਼ਬੂ, ਜੋ ਆਪਣੇ ਪਤੀ ਨੂੰ ਮਿਲਣ ਜਾ ਰਹੀ ਸੀ, ਨੂੰ ਘਰੋਂ ਭਾਵੁਕ ਵਿਦਾਇਗੀ ਮਿਲੀ। ਇੱਕ ਪਰਿਵਾਰ ਵਿੱਚ, ਜੁੜਵਾਂ ਬੱਚਿਆਂ ਸਮੇਤ ਮਾਪਿਆਂ ਦੀ ਮੌਤ ਹੋ ਗਈ। ਅਤੇ 7 ਮਹੀਨੇ ਦੀ ਗਰਭਵਤੀ ਜੇਨੇਲੀਆ ਦੀ ਵੀ ਮੌਤ ਹੋ ਗਈ।

1.ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੁਆਤ ਕਰਨ ਲਈ ਲੰਡਨ ਜਾ ਰਿਹਾ ਡਾਕਟਰ ਜੋੜਾ ਤੇ 3 ਬੱਚੇ

2.4 ਮਹੀਨੇ ਪਹਿਲਾਂ ਵਿਆਹੀ ਗਈ ਖੁਸ਼ਬੂ ਆਪਣੇ ਪਿਤਾ ਤੋਂ ਆਖਰੀ ਵਿਦਾਇਗੀ ਲੈ ਆਪਣੇ ਪਤੀ ਨੂੰ ਮਿਲਣ ਇੰਗਲੈਂਡ ਜਾ ਰਹੀ ਸੀ ਪਰ ਹਾਦਸੇ ਦਾ ਸ਼ਿਕਾਰ ਹੋ ਗਈ।

3.ਲੰਡਨ ਘੁੰਮਣ ਜਾ ਰਹੇ ਭੈਣ ਭਰਾ ਸ਼ੁਭ ਅਤੇ ਸ਼ਗੁਨ

4.ਵਿਆਹ ਸਮਾਗਮ ਚ ਸ਼ਾਮਿਲ ਹੋ ਵਾਪਸ ਜਾ ਰਹੇ ਪਤੀ ਵੈਭਵ ਪਟੇਲ ਤੇ 7 ਮਹੀਨੇ ਦੀ ਗਰਭਵਤੀ ਪਤਨੀ ਜੀਨਲ ਪਟੇਲ

5. ਮੂਲ ਰੂਪ ਗੁਜਰਾਤ ਤੋਂ ਗੌਰਵ ਬ੍ਰਹਮਭੱਟ ਤੇ ਪਤਨੀ ਕਲਿਆਣੀ ਨਾਲ ਸਦਾ ਲਈ ਆਪਣੇ ਬੱਚਿਆਂ ਨੂੰ ਅਨਾਥ ਕਰ ਦੁਨੀਆ ਨੂੰ ਅਲਵਿਦਾ ਕਹਿ ਗਏ।

6.ਗੁਜਰਾਤ ਦੇ ਗੜਦਾ ਤਾਲੁਕਾ ਦੇ ਅਦਥਲਾ ਪਿੰਡ ਦਾ ਰਹਿਣ ਵਾਲਾ ਹਾਰਦਿਕ ਦੇਵਰਾਜਭਾਈ (27) ਵਿਭੂਤੀ ਨਾਲ ਮੰਗਣੀ ਕਰਵਾ ਵਾਪਸ ਲੰਡਨ ਜਾ ਰਿਹਾ ਸੀ ਪਰ ਵਿਆਹ ਤੋਂ ਪਹਿਲਾਂ ਦੋਨਾਂ ਨੇ ਇਕੱਠਿਆਂ ਆਖਰੀ ਸਾਹ ਲਏ।

 

Tags: ahemdabad plane crashlatest newslatest Updatepropunjabnewspropunjabtv
Share212Tweet133Share53

Related Posts

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026

ਬੈਂਕ ਟ੍ਰਾਂਸਫਰ ਲਈ ਹੁਣ ਲੱਗੇਗਾ ਡਬਲ OTP, ਬੈਂਕ ਨੇ ਬਦਲਿਆ ਨਿਯਮ

ਮਈ 20, 2026
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.