ਸੋਮਵਾਰ, ਸਤੰਬਰ 29, 2025 05:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਹਾਨੇ ਮਾਰ ਕੇ ਛੁੱਟੀ ਲੈਣ ਵਾਲੇ ਮੁਲਾਜ਼ਮ ਹੋਣ ਜਾ ਅਲਰਟ, ਜਾਰੀ ਹੋਏ ਸਖ਼ਤ ਹੁਕਮ

by Gurjeet Kaur
ਮਈ 4, 2024
in ਪੰਜਾਬ
0

ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਮੁਕੰਮਲ ਕਰਵਾਉਣ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਿਤ ਮੁਲਾਜ਼ਮਾਂ ਦੀ ਡਿਊਟੀ ਲਗਾਈ ਜਾ ਰਹੀ ਹੈ, ਉੱਥੇ ਕੁਝ ਮੁਲਾਜ਼ਮ ਵੱਖ ਵੱਖ ਕਾਰਨ ਦੱਸ ਕੇ ਡਿਊਟੀ ਤੋਂ ਬਚਣ ਲਈ ਅਰਜ਼ੀ ਦੇ ਰਹੇ ਹਨ।ਅਜਿਹੇ ‘ਚ ਡੀਸੀ ਸਾਕਸ਼ੀ ਸਾਹਨੀ ਨੇ ਸਾਰੇ ਮੁਲਾਜ਼ਮਾਂ ਨੂੰ ਸਖ਼ਤ ਹੁਕਮ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਗਲਤ ਆਧਾਰ ਦੱਸ ਕੇ ਡਿਊਟੀ ਕਟਵਾਉਣ ਦੀ ਕੋਸ਼ਿਸ਼ ਕਰੇਗਾ ਤਾਂ ਉਸਦੇ ਖਿਲਾਫ਼ ਸਖ਼ਤ ਕਾਰਵਾਈ ਕੀਤi ਜਾਵੇਗੀ।ਦੱਸਣਯੋਗ ਹੈ ਕਿ ਪ੍ਰਸ਼ਾਸਨ ਵਲੋਂ ਨਿਰਵਿਘਨ ਚੋਣ ਪ੍ਰਕਿਰਿਆ ਨੂੰ ਸੰਪੰਨ ਕਰਨ ਲਈ ਜ਼ਿਲ੍ਹੇ ‘ਚ 17,962 ਦੇ ਕਰੀਬ ਮੁਲਾਜ਼ਮਾਂ ਦੀ ਡਿਊਟੀ ਲਗਾਈ ਜਾਣੀ ਹੈ।

ਜ਼ਿਲ੍ਹੇ ‘ਚ ਕੁੱਲ 26,84, 239 ਵੋਟਰਾਂ ਲਈ 921 ਦੇ ਕਰੀਬ ਬੂਥ ਬਣਾਏ ਗਏ ਹਨ, ਜਿਸਦੇ ਲਈ ਮੁਲਾਜ਼ਮਾਂ ਨੂੰ ਬਾਕਾਇਦਾ ਟ੍ਰੇਨਿੰਗ ਵੀ ਦਿੱਤੀ ਜਾ ਰਹੀ ਹੈ।ਅਜਿਹੇ ‘ਚ ਪ੍ਰਸ਼ਾਸਨ ਕੋਲ ਚੋਣ ਡਿਊਟੀ ਤੋਂ ਬਚਣ ਲਈ ਸੈਂਕੜਿਆਂ ਦੀ ਗਿਣਤੀ ‘ਚ ਮੁਲਾਜ਼ਮ ਸਿਆਸੀ ਸਿਫਾਰਿਸ਼ਾਂ ਦੇ ਨਾਲ ਨਾਲ ਵੱਖ ਵੱਖ ਕਾਰਨ ਦੱਸ ਕੇ ਆਪਣੇ ਨਾਂ ਡਿਊਟੀ ਲਿਸਟ ‘ਚੋਂ ਕਟਵਾਉਣ ਲਈ ਅਪਲਾਈ ਕਰ ਰਹੇ ਹਨ, ਜਿਸਨੂੰ ਗੰਭੀਰਤਾ ਨਾਲ ਲੈਂਦੇ ਹੋਏ ਡੀ.ਸੀ. ਸਾਕਸ਼ੀ ਸਾਹਨੀ ਨੇ ਸਾਫ ਕੀਤਾ ਕਿ ਜੇਕਰ ਕੋਈ ਮੁਲਾਜ਼ਮ ਪ੍ਰਸ਼ਾਸਨ ਨੂੰ ਗਲਤ ਤੱਥਾਂ ਜਾਂ ਮਜਬੂਰੀ ਦੇ ਆਧਾਰ ‘ਤੇ ਡਿਊਟੀ ਕਟਵਾਉਣ ਲਈ ਅਪਲਾਈ ਕਰਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸੈਕਸ਼ਨ 159 ਪੀਪਲ ਐਕਟ-1951 ਤਹਿਤ ਹਰ ਅਧਿਕਾਰੀ, ਜਿਸਦੀ ਚੋਣਾਂ ‘ਚ ਡਿਊਟੀ ਲੱਗੀ ਹੈ, ੳੇੁਸ ਨੂੰ ਪੂਰਾ ਕਰਨ ਤੇ ਟ੍ਰੇਨਿੰਗ ਪ੍ਰਕਿਰਿਆ ਲਈ ਵਚਨਬੱਧ ਹੈ।ਇਸ ਲਈ ਜੇਕਰ ਕੋਈ ਮੁਲਾਜ਼ਮ ਜਾਂ ਅਧਿਕਾਰੀ ਗਲਤ ਆਧਾਰ ‘ਤੇ ਚੋਣ ਡਿਊਟੀ ਤੋਂ ਬਚਣ ਦਾ ਯਤਨ ਕਰੇਗਾ ਤਾਂ ਉਸਦੇ ਖਿਲਾਫ ਸਖਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।ਚੋਣ ਡਿਊਟੀ ਤੋਂ ਉਨ੍ਹਾਂ ਹੀ ਮੁਲਾਜ਼ਮਾਂ ਨੂੰ ਰਾਹਤ ਮਿਲ ਸਕਦੀ ਹੈ, ਜੋ ਮੈਡੀਕਲ ਸ਼ਰਤਾਂ ਦੇ ਆਧਾਰ ‘ਤੇ ਡਿਊਟੀ ਕਰਨ ਦੇ ਸਮਰੱਥ ਨਹੀਂ ਹੋਵੇਗਾ।

ਅਜਿਹੇ ‘ਚ ਜੇਕਰ ਕੋਈ ਫਰਜ਼ੀ ਜਾਂ ਗਲਤ ਮੈਡੀਕਲ ਸਰਟੀਫਿਕੇਟ ਬਣਵਾ ਕੇ ਡਿਊਟੀ ਤੋਂ ਬਚਣ ਦਾ ਯਤਨ ਕਰੇਗਾ ਜਾਂ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਵਰਤੇਗਾ, ਉਸਦੇ ਖਿਲਾਫ ਸਖਤ ਕਾਰਵਾਈ ਤੈਅ ਹੈ।ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮਹਿਲਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਵਿਧਾਨ ਸਭਾ ਖੇਤਰ ‘ਚ ਡਿਊਟੀ ਲਈ ਨਿਯੁਕਤ ਕੀਤਾ ਜਾਵੇਗਾ।ਜੇਕਰ ਕਿਸੇ ਮੁਲਾਜ਼ਮ ਨੂੰ ਇਸ ਮਾਮਲੇ ‘ਚ ਕੋਈ ਪ੍ਰੇਸ਼ਾਨੀ ਹੈ ਤਾਂ ਉਹ ਏ.ਡੀ.ਸੀ ਮੇਜ਼ਰ ਸ੍ਰੀਨ ਨਾਲ ਸੰਪਰਕ ਕਰ ਸਕਦਾ ਹੈ।

Tags: actionDC Sahnielectionelection dutylatest newsloksabha electionludhiana newspro punjab tvpunjab news
Share747Tweet467Share187

Related Posts

ਦਿਲਜੀਤ ਦੋਸਾਂਝ ਨੇ SHOW ਦੌਰਾਨ ਸਟੇਜ ਤੋਂ ਗਾਇਕ ਰਾਜਵੀਰ ਜਵੰਦਾ ਲਈ ਕੀਤੀ ਅਰਦਾਸ

ਸਤੰਬਰ 29, 2025

ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਲਈ ਮੁਆਵਜ਼ੇ ਦਾ ਕੀਤਾ ਐਲਾਨ

ਸਤੰਬਰ 29, 2025

ਪੰਜਾਬ ‘ਚ ਗਰਮੀ ਦੀ ਕਹਿਰ ਜਾਰੀ, ਤਾਪਮਾਨ 36 ਡਿਗਰੀ ਦੇ ਆਸ-ਪਾਸ, ਮੀਂਹ ਦੀ ਨਹੀਂ ਕੋਈ ਉਮੀਦ

ਸਤੰਬਰ 29, 2025

ਤੀਜੇ ਦਿਨ ਵੀ ਵੈਂਟੀਲੇਟਰ ਸਪੋਰਟ ਤੇ ਗਾਇਕ ਰਾਜਵੀਰ ਜਵੰਦਾ, ਮੌਜੂਦਾ ਹਾਲਤ ਨੂੰ ਲੈ ਕੇ ਡਾਕਟਰਾਂ ਨੇ ਦਿੱਤਾ ਬਿਆਨ

ਸਤੰਬਰ 29, 2025

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਵਿਧਾਨ ਸਭਾ ਚੋਣ ਲੜਨ ਦਾ ਕੀਤਾ ਐਲਾਨ, ਕਿਹਾ “ਪੁੱਤ ਦੀ ਇੱਛਾ ਕਰਾਂਗਾ ਪੂਰੀ”

ਸਤੰਬਰ 29, 2025

ਫਿਰ ਖੜ੍ਹਾ ਹੋਵੇਗਾ ਪੰਜਾਬ! ‘ਮਿਸ਼ਨ ਚੜ੍ਹਦੀਕਲਾ’ ਰਾਹੀਂ ਪੰਜਾਬ ਸਰਕਾਰ ਨੇ ਦੁਨੀਆ ਨੂੰ ਦਿੱਤਾ ਸੰਦੇਸ਼

ਸਤੰਬਰ 29, 2025
Load More

Recent News

iPhone 17 ਸੀਰੀਜ਼ ਤੋਂ ਬਾਅਦ ਨਵੀਂ MacBook ਲਾਈਨਅੱਪ ਲਾਂਚ ਕਰ ਸਕਦੀ ਹੈ Apple

ਸਤੰਬਰ 29, 2025

ਚੰਡੀਗੜ੍ਹ ਯੂਨੀਵਰਸਿਟੀ ਨੇ ਜਾਪਾਨ ਦੀ ਚੁਬੂ ਯੂਨੀਵਰਸਿਟੀ ਨਾਲ ਸਾਂਝੀ ਖੋਜ

ਸਤੰਬਰ 29, 2025

ਪਹਿਲਾਂ ਕੀਤੀ ਟ੍ਰਾਫ਼ੀ ਚੋਰੀ ਤੇ ਫਿਰ PM ਮੋਦੀ ਦੇ ਟਵੀਟ ਦਾ ਇਹ ਦਿੱਤਾ ਜਵਾਬ

ਸਤੰਬਰ 29, 2025

ਦਿਲਜੀਤ ਦੋਸਾਂਝ ਨੇ SHOW ਦੌਰਾਨ ਸਟੇਜ ਤੋਂ ਗਾਇਕ ਰਾਜਵੀਰ ਜਵੰਦਾ ਲਈ ਕੀਤੀ ਅਰਦਾਸ

ਸਤੰਬਰ 29, 2025

ਨਵੇਂ ਅੰਦਾਜ਼ ‘ਚ ਲਾਂਚ ਹੋਣ ਜਾ ਰਹੀ Urban Cruiser Hyryder, ਇਨ੍ਹਾਂ ਵਾਹਨਾਂ ਨਾਲ ਕਰੇਗੀ ਮੁਕਾਬਲਾ

ਸਤੰਬਰ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.