ਐਤਵਾਰ, ਅਗਸਤ 23, 2026 07:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, AGTF ਤੇ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ‘ਚ ਮੁਕਾਬਲਾ

Punjab News: ਪੰਜਾਬ ਦੇ ਬਰਨਾਲਾ 'ਚ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਸੁੱਖੀ ਖ਼ਾਨ ਤੇ AGTF ਵਿਚਾਲੇ ਮੁਕਾਬਲਾ ਹੋਇਆ।

by ਮਨਵੀਰ ਰੰਧਾਵਾ
ਅਗਸਤ 9, 2023
in ਪੰਜਾਬ, ਵੀਡੀਓ
0

Clash between Punjab Police and sharp shooter of Bambiha gang: ਬੁੱਧਵਾਰ ਨੂੰ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੱਸ ਦਈਏ ਕਿ AGTF ਦੇ ਮੁਖੀ ਪ੍ਰਮੋਦ ਭਾਨ ਨੇ ਜਾਣਕਾਰੀ ਦਿੱਤੀ ਕਿ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ‘ਚ ਨਾਲ ਮੁਕਾਬਲਾ ਹੋਇਆ ਹੈ।

ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਬਰਨਾਲਾ ‘ਚ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਸੁੱਖੀ ਖ਼ਾਨ ਤੇ AGTF ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ‘ਚ ਬੰਬੀਹਾ ਗੈਂਗ ਦਾ ਸ਼ੂਟਰ ਸੁੱਖੀ ਖ਼ਾਨ ਜ਼ਖ਼ਮੀ ਹੋਇਆ ਹੈ।

ਦੱਸ ਦਈਏ ਕਿ ਸੁੱਖੀ ਖ਼ਾਨ ਪਿੰਡ ਲੌਂਗੇਵਾਲ (ਸੰਗਰੂਰ) ਦਾ ਰਹਿਣ ਵਾਲਾ ਹੈ। ਅਤੇ ਇਹ ਐਨਕਾਉਂਟਰ ਹੰਢਿਆਇਆ ਪੁਲ ਬਰਨਾਲਾ ਵਿਖੇ ਹੋਇਆ। ਉਨ੍ਹਾਂ ਕਿਹਾ AGTF ਕੋਲ ਖੁਫੀਆ ਜਾਣਕਾਰੀ ਸੀ। ਸੁੱਖੀ ਖ਼ਾਨ ‘ਤੇ ਫਿਰੌਤੀ ਦੇ ਕੇਸ ਵੀ ਦਰਜ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AGTFBambiha gangencounterpro punjab tvpunjab newspunjab policepunjabi newssharp shooter
Share240Tweet150Share60

Related Posts

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026

ਗੈਂਗਸਟਰਾਂ ‘ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਟਿਕਾਣਿਆਂ ‘ਤੇ ਛਾਪੇਮਾਰੀ; 352 ਵਿਅਕਤੀ ਗ੍ਰਿਫ਼ਤਾਰ

ਅਗਸਤ 23, 2026

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026
Load More

Recent News

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026

ਗੈਂਗਸਟਰਾਂ ‘ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਟਿਕਾਣਿਆਂ ‘ਤੇ ਛਾਪੇਮਾਰੀ; 352 ਵਿਅਕਤੀ ਗ੍ਰਿਫ਼ਤਾਰ

ਅਗਸਤ 23, 2026

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.