ਸੋਮਵਾਰ, ਮਾਰਚ 23, 2026 10:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਤਾਰਨ ਤਾਰਨ ‘ਚ ਗੈਂਗਸਟਰ ਦੇ ਦੋ ਗੁਰਗਿਆਂ ਤੇ ਪੁਲਿਸ ਵਿਚਾਲੇ ਮੁੱਠਭੇੜ

ਅੰਮ੍ਰਿਤਸਰ ਨੇੜੇ ਤਾਰਨ ਤਾਰਨ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਤਾਰਨ ਤਾਰਨ ਵਿੱਚ ਆਏ ਦਿਨ ਹੀ ਗੈਂਗਸਟਰਾਂ ਵੱਲੋਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

by Gurjeet Kaur
ਫਰਵਰੀ 25, 2025
in Featured News, ਪੰਜਾਬ
0

ਅੰਮ੍ਰਿਤਸਰ ਨੇੜੇ ਤਾਰਨ ਤਾਰਨ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਤਾਰਨ ਤਾਰਨ ਵਿੱਚ ਆਏ ਦਿਨ ਹੀ ਗੈਂਗਸਟਰਾਂ ਵੱਲੋਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਜਿਸ ਨੂੰ ਲੈ ਕੇ ਪੁਲਿਸ ਪੂਰੀ ਚੌਕਸ ਨਜ਼ਰ ਆ ਰਹੀ ਹੈ ਅਤੇ ਅਜਿਹੀ ਗੈਂਗਸਟਰਾਂ ਖਿਲਾਫ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ। ਅਜਿਹਾ ਹੀ ਤਾਜ਼ਾ ਮਾਮਲਾ ਖਿਮ ਕਰਨ ਦੇ ਪਿੰਡ ਭੂਰਾ ਕੋਨਾਂ ਤੋਂ ਸਾਹਮਣੇ ਆਇਆ ਹੈ ਜਿੱਥੇ ਪ੍ਰਭ ਦਾਸੂਵਾਲ ਨਮਕ ਗੈਂਗਸਟਰ ਦੇ ਦੋ ਗੁਰਗਿਆਂ ਤੇ ਪੁਲਿਸ ਦੀ ਮੁੱਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ।

ਦੱਸ ਦਈਏ ਕਿ ਪੁਲਿਸ ਨਾਲ ਹੋਈ ਮੁੱਠਭੇੜ ਦੌਰਾਨ ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਗੁਰਕੇ ਜਖਮੀ ਦੱਸੇ ਜਾ ਰਹੇ ਹਨ ਜਿਨਾਂ ਦੀ ਲੱਤ ਵਿੱਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਲੱਗੀ ਹੈ। ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰਨ ਤਰਨ ਦੇ ਐਸਪੀ ਡੀ ਅਜੇ ਰਾਜ ਨੇ ਦੱਸਿਆ ਕਿ ਪੁਲਿਸ ਨੂੰ ਸੀਕਰੇਟ ਇਨਫੋਰਮੇਸ਼ਨ ਮਿਲੀ ਸੀ ਕਿ ਇੱਕ ਸ਼ੱਕੀ

ਮੋਟਰਸਾਈਕਲ ਮਸਤਗੜ੍ਹ ਤੋਂ ਪਿੰਡ ਭੂਰਿਆਂ ਨੂੰ ਆ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਜਦੋਂ ਉਕਤ ਮੋਟਰਸਾਈਕਲ ਨੂੰ ਰੁਕਣ ਲਈ ਸਰਕਾਰੀ ਗੱਡੀ ਦਾ ਡਿੱਪਰ ਦਿੱਤਾ ਤਾਂ ਉਹਨਾਂ ਵੱਲੋਂ ਮੋਟਰਸਾਈਕਲ ਰੋਕਣ ਦੀ ਬਜਾਏ ਭੁਜਾ ਲਿਆ ਅਤੇ ਪੁਲਿਸ ਦੇ ਫਾਇਰਿੰਗ ਸ਼ੁਰੂ ਕਰ ਦਿੱਤੀ ਤਾਂ ਜਦੋਂ ਪੁਲਿਸ ਵੱਲੋਂ ਜਵਾਬੀ ਫਾਇਰਿੰਗ ਕੀਤੀ ਗਈ ਤਾਂ ਦੋਵਾਂ ਦੇ ਗੋਲੀ ਲੱਗ ਗਈ ।

ਜਿਨਾਂ ਦੀ ਪਹਿਚਾਣ ਪ੍ਰਕਾਸ਼ ਸਿੰਘ ਅਤੇ ਪ੍ਰਭਦੀਪ ਸਿੰਘ ਵਜੋਂ ਹੋਈ ਹੈ। ਜਿਨ੍ਹਾਂ ਨੇ ਪਿਛਲੇ ਦਿਨ ਅਫਰੀਦੀ ਅਤੇ ਗੈਂਗਸਟਰ ਪ੍ਰਭ ਦਾਸੂਵਾਲ ਦੇ ਕਹਿਣ ਤੇ ਹਲਕਾ ਖੇਮਕਰਨ ਵਿੱਚ ਕਈ ਲੋਕਾਂ ਤੋਂ ਫਰੌਤੀਆਂ ਮੰਗੀਆਂ ਸਨ ਅਤੇ ਫਰੋਤੀ ਨਾ ਦੇਣ ਵਾਲੇ ਕਈ ਲੋਕਾਂ ਤੇ ਗੋਲੀਆਂ ਵੀ ਚਲਾਈਆਂ ਗਈਆਂ ਸਨ।

Tags: amritsar policelatest newslatest Updatepropunjabnewspropunjabtvpunjab news
Share206Tweet129Share52

Related Posts

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026
Load More

Recent News

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.