ਬੁੱਧਵਾਰ, ਮਾਰਚ 18, 2026 09:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ‘ਚ ਗੈਂਗਸਟਰਾਂ ਦਾ ਐਨਕਾਉਂਟਰ, ਦੋ ਗੈਂਗਸਟਰ ਢੇਰ-ਇੱਕ ਜ਼ਖ਼ਮੀ

Punjab Police: ਦੱਸ ਦਈਏ ਕਿ ਹਾਸਲ ਜਾਣਕਾਰੀ ਮੁਤਾਬਲਾ ਬੱਸੀ ਦੇ ਬਜ਼ਾਰ 'ਚ ਪੁਲਿਸ ਨੇ ਗੈਂਗਸਟਰਾਂ ਨਾਲ ਮੁਕਾਬਲਾ ਕੀਤਾ। ਇਸ ਦੌਰਾਨ ਦੋ ਗੈਂਗਸਟਰਾਂ ਦਾ ਐਨਕਾਉਂਟਰ ਹੋ ਗਿਆ ਅਤੇ ਇੱਕ ਜ਼ਖ਼ਮੀ ਹੋਇਆ ਹੈ।

by ਮਨਵੀਰ ਰੰਧਾਵਾ
ਫਰਵਰੀ 22, 2023
in ਪੰਜਾਬ
0

Encounter of gangsters in Bassi Pathana: ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਢੁਕਵੇਂ ਕਦਮ ਚੁੱਕ ਰਹੀ ਹੈ। ਤਾਜ਼ਾ ਖ਼ਬਰ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਤੋਂ ਸਾਹਮਣੇ ਆਈ ਹੈ।

ਦੱਸ ਦਈਏ ਕਿ ਹਾਸਲ ਜਾਣਕਾਰੀ ਮੁਤਾਬਕ ਇਹ ਮੁਕਾਬਲਾ ਬੱਸੀ ਪਠਾਨਾ ਦੇ ਬਜ਼ਾਰ ‘ਚ ਹੋਇਆ ਜਿਥੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਦੌਰਾਨ ਦੋ ਗੈਂਗਸਟਰਾਂ ਦਾ ਐਨਕਾਉਂਟਰ ਹੋ ਗਿਆ ਅਤੇ ਇੱਕ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ। ਖ਼ਬਰ ਲਿਖੇ ਜਾਣ ਤੱਖ ਐਨਕਾਉਂਟਰ ਜਾਰੀ ਹੈ।

ਇਸ ਦੇ ਨਾਲ ਹੀ AGTF ਵਲੋਂ ਇਸ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਗਿਆ। AGTF ਮੁੱਖਬ ਪ੍ਰਮੋਦ ਬਾਨ ਮੌਕੇ ‘ਤੇ ਮੌਜੂਦ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AGTF Chief Pramod BanBassi PathanaEncounter of GangstersFatehgarh Sahibpro punjab tvpunjab policepunjabi news
Share401Tweet251Share100

Related Posts

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ : ਡਾ. ਬਲਜੀਤ ਕੌਰ

ਮਾਰਚ 17, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਮਾਰਚ 17, 2026

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ: ਆਪ’ ਨੇਤਾ

ਮਾਰਚ 17, 2026

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 17, 2026

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਮਾਰਚ 16, 2026
Load More

Recent News

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ : ਡਾ. ਬਲਜੀਤ ਕੌਰ

ਮਾਰਚ 17, 2026

ਭਾਰਤ ‘ਚ ਲਾਂਚ ਹੋਇਆ Apple ਦਾ ਨਵਾਂ Headphone; 67,900 ਰੁਪਏ ਹੈ ਕੀਮਤ

ਮਾਰਚ 17, 2026

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

1 ਜਾਂ 2 ਨਹੀਂ, ਭਾਰਤ ‘ਚ ਅੱਜ ਲਾਂਚ ਹੋਣਗੇ ਇਹ 3 ਸ਼ਾਨਦਾਰ ਫ਼ੋਨ

ਮਾਰਚ 17, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.