ਸ਼ਨੀਵਾਰ, ਮਈ 10, 2025 04:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਅਮਨ ਅਰੋੜਾ ਨੇ ਵਿਦਿਆਰਥੀਆਂ ਨੂੰ ਦਿੱਤਾ ਸਫ਼ਲਤਾ ਦਾ ਮੂਲਮੰਤਰ, ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਸੌਂਪੀਆਂ ਡਿਗਰੀਆਂ

Punjab News: ਅਮਨ ਅਰੋੜਾ ਨੇ ਕਾਨਵੋਕੇਸ਼ਨ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਸਫ਼ਲਤਾ ਦਾ ਮੂਲਮੰਤਰ ਦਿੰਦਿਆਂ ਕਿਹਾ ਕਿ ਕੋਈ ਵੀ ਕੰਮ ਅਸੰਭਵ ਨਹੀਂ ਹੁੰਦਾ।

by ਮਨਵੀਰ ਰੰਧਾਵਾ
ਮਾਰਚ 20, 2023
in ਸਿੱਖਿਆ, ਪੰਜਾਬ
0

Aman Arora distributed Degrees: ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕੁਐਸਟ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਕਾਨਵੋਕੇਸ਼ਨ ਸਮਾਗਮ ਵਿੱਚ 200 ਗ੍ਰੈਜੂਏਟ ਅਤੇ 50 ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।

ਅਮਨ ਅਰੋੜਾ ਨੇ ਲਾਅ ਭਵਨ, ਸੈਕਟਰ 37, ਚੰਡੀਗੜ੍ਹ ਵਿਖੇ ਕਾਨਵੋਕੇਸ਼ਨ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਵਿਦਿਆਰਥੀਆਂ ਨੂੰ ਸਫ਼ਲਤਾ ਦਾ ਮੂਲਮੰਤਰ ਦਿੰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਕੰਮ ਅਸੰਭਵ ਨਹੀਂ ਹੁੰਦਾ। ਇਸ ਲਈ ਵੱਡੇ ਸੁਪਨੇ ਦੇਖੋ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰੋ। ਕਦੇ ਵੀ ਹਾਰ ਨਾ ਮੰਨੋ ਅਤੇ ਆਪਣੇ ਟੀਚਿਆਂ ਨੂੰ ਹਾਸਲ ਕਰਨ ਲਈ ਨਿਰੰਤਰ ਯਤਨ ਕਰਦੇ ਰਹੋ।

ਕੈਬਨਿਟ ਮੰਤਰੀ ਨੇ ਹੁਨਰਮੰਦ ਜਵਾਨੀ ਦੀ ਵਿਦੇਸ਼ਾਂ ਨੂੰ ਹਿਜ਼ਰਤ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਰੁਝਾਨ ਕਾਰਨ ਹੋਣਹਾਰ ਅਤੇ ਪੜ੍ਹੇ-ਲਿਖੇ ਮਨੁੱਖੀ ਵਸੀਲਿਆਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪਹਿਲੇ ਸਾਲ ਦੌਰਾਨ ਹੀ 26, 797 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

ਇਸ ਮੌਕੇ ਰਜਿਸਟਰਾਰ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਡਾ. ਐਸ.ਕੇ. ਮਿਸ਼ਰਾ, ਚੇਅਰਮੈਨ ਕੁਐਸਟ ਗਰੁੱਪ ਡੀ.ਐਸ. ਸੇਖੋਂ, ਉਪ ਚੇਅਰਮੈਨ ਤੇ ਕਾਰਜਕਾਰੀ ਡਾਇਰੈਕਟਰ ਐਚ.ਪੀ.ਐਸ. ਕਾਂਡਾ, ਵਾਈਸ ਚੇਅਰਮੈਨ ਤੇ ਅੰਤਰਰਾਸ਼ਟਰੀ ਮਾਮਲਿਆਂ ਦੇ ਮੁਖੀ ਜੇ.ਪੀ. ਐਸ. ਧਾਲੀਵਾਲ, ਕੈਂਪਸ ਡਾਇਰੈਕਟਰ ਡਾ. ਰਾਜੀਵ ਮਹਾਜਨ ਅਤੇ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman aroraBhagwant MannConvocation FunctionDegrees Distributionpro punjab tvpunjab cabinet ministerPunjab Energy Ministerpunjab governmentpunjab newspunjabi news
Share204Tweet128Share51

Related Posts

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਭਾਰਤ-ਪਾਕਿ ਦੇ ਤਣਾਅ ਵਿਚਾਲੇ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਅਹਿਮ ਖਬਰ ਇਹ ਪ੍ਰੀਖਿਆ ਹੋਈ ਮੁਲਤਵੀ

ਮਈ 9, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025
Load More

Recent News

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਭਾਰਤ ਪਾਕਿਸਤਾਨ ਤਣਾਅ ਵਿਚਾਲੇ ਟ੍ਰੇਨਾਂ ਨੂੰ ਲੈਕੇ ਆਈ ਵੱਡੀ ਅਪਡੇਟ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਘਰਾਂ ਦੀਆਂ ਛੱਤਾਂ ‘ਤੇ ਰੱਖੀਆਂ ਜਾਣ ਰੇਤ ਦੀਆਂ ਬੋਰੀਆਂ, ਪੁੰਛ ‘ਚ ਜਾਰੀ ਹੋਈ ਨਵੀਂ ਸੁਰੱਖਿਆ ਐਡਵਾਇਜ਼ਰੀ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.