ਸ਼ਨੀਵਾਰ, ਮਈ 30, 2026 05:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Krishma Tanna Pics: ਪੂਲ ‘ਚ ਪਤੀ ਵਰੁਣ ਬੰਗੇਰਾ ਨਾਲ ਰੋਮਾਂਟਿਕ ਹੋਈ ਕਰਿਸ਼ਮਾ ਤੰਨਾ, ਬਲੈਕ ਬਿਕਨੀ ‘ਚ ਬਖੇਰੀ ਹੌਟਨੈੱਸ

Krishma Tanna Pics: ਪੂਲ 'ਚ ਪਤੀ ਵਰੁਣ ਬੰਗੇਰਾ ਨਾਲ ਰੋਮਾਂਟਿਕ ਹੋਈ ਕਰਿਸ਼ਮਾ ਤੰਨਾ, ਬਲੈਕ ਬਿਕਨੀ 'ਚ ਬਖੇਰੀ ਹੌਟਨੈੱਸ

by propunjabtv
ਅਗਸਤ 7, 2022
in ਮਨੋਰੰਜਨ
0

Krishma Tanna Pics: ਅਦਾਕਾਰਾ ਕਰਿਸ਼ਮਾ ਤੰਨਾ ਅੱਜਕੱਲ੍ਹ ਪਤੀ ਵਰੁਣ ਬੰਗੇਰਾ ਨਾਲ ਸਪੇਨ ਵਿੱਚ ਛੁੱਟੀਆਂ ਮਨਾ ਰਹੀ ਹੈ।

ਕਰਿਸ਼ਮਾ ਇਸ ਵੇਕੇਸ਼ਨ ਟ੍ਰਿਪ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਕਰਿਸ਼ਮਾ ਤੰਨਾ ਨੇ ਆਪਣੇ ਪਤੀ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜੋ ਇੰਟਰਨੈੱਟ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ‘ਚ ਕਰਿਸ਼ਮਾ ਆਪਣੇ ਪਤੀ ਨਾਲ ਪੂਲ ‘ਚ ਰੋਮਾਂਟਿਕ ਪਲ ਬਿਤਾਉਂਦੀ ਨਜ਼ਰ ਆ ਰਹੀ ਹੈ।

ਲੁੱਕ ਦੀ ਗੱਲ ਕਰੀਏ ਤਾਂ ਕਰਿਸ਼ਮਾ ਬਲੈਕ ਬਿਕਨੀ ‘ਚ ਬੋਲਡ ਨਜ਼ਰ ਆ ਰਹੀ ਹੈ। ਤਸਵੀਰ ‘ਚ ਉਹ ਬਲੈਕ ਗੋਗਲਸ ‘ਚ ਨਜ਼ਰ ਆ ਰਹੀ ਹੈ, ਜਿਸ ‘ਚ ਉਸ ਦਾ ਲੁੱਕ ਦੇਖਣ ਵਾਲਾ ਹੈ। ਅਦਾਕਾਰਾ ਨੇ ਪੂਲ ‘ਚ ਕਾਫੀ ਸਵੈਗ ਦਿਖਾਈ।

ਇਕ ਤਸਵੀਰ ‘ਚ ਕਰਿਸ਼ਮਾ ਆਪਣੇ ਪਤੀ ਦੀਆਂ ਗੱਲ੍ਹਾਂ ‘ਤੇ ਕਿੱਸ ਕਰ ਰਹੀ ਹੈ ਅਤੇ ਇਕ ਤਸਵੀਰ ‘ਚ ਉਹ ਆਪਣੀ ਜੀਭ ਕੱਢਦੀ ਨਜ਼ਰ ਆ ਰਹੀ ਹੈ। ਜਿਵੇਂ ਹੀ ਅਦਾਕਾਰਾ ਨੇ ਪੂਲ ਦੇ ਅੰਦਰ ਦੀਆਂ ਇਹ ਤਸਵੀਰਾਂ ਸ਼ੇਅਰ ਕੀਤੀਆਂ ਤਾਂ ਪ੍ਰਸ਼ੰਸਕਾਂ ਨੇ ਕੁਮੈਂਟ ਕਰਨਾ ਸ਼ੁਰੂ ਕਰ ਦਿੱਤਾ।


ਦੱਸ ਦੇਈਏ ਕਿ ਕਰਿਸ਼ਮਾ ਤੰਨਾ ਨੇ ਇਸ ਸਾਲ 5 ਫਰਵਰੀ ਨੂੰ ਬਿਜ਼ਨੈੱਸਮੈਨ ਵਰੁਣ ਬੰਗੇਰਾ ਨਾਲ ਵਿਆਹ ਕੀਤਾ ਸੀ। ਉਨ੍ਹਾਂ ਦੇ ਵਿਆਹ ‘ਚ ਪਰਿਵਾਰ ਅਤੇ ਖਾਸ ਦੋਸਤਾਂ ਨੇ ਸ਼ਿਰਕਤ ਕੀਤੀ। ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ।

Tags: husbandKrishma Tanna PicsVarun Bangera
Share210Tweet131Share52

Related Posts

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026
Load More

Recent News

ਰਵਨੀਤ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ : ਕਮਿਸ਼ਨ ਨੇ ਜਾਤੀਵਾਦੀ ਟਿੱਪਣੀਆਂ ‘ਤੇ ਮੰਗੀ ਰਿਪੋਰਟ

ਮਈ 29, 2026

ਜ਼ਹਿਰੀਲੀ ਸ਼ਰਾਬ ਨੇ ਲਈ 15 ਲੋਕਾਂ ਜਾਨ, ਕਈਆਂ ਦੀ ਹਾਲਤ ਗੰਭੀਰ

ਮਈ 29, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 29, 2026

ਮੁੱਖ ਮੰਤਰੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਮਈ 29, 2026

ਦਵਾਰਕਾ ਸਮੇਤ ਦਿੱਲੀ ਮੈਟਰੋ ਸਟੇਸ਼ਨਾਂ ਦੇ ਬਦਲੇ ਨਾਮ; ਜਨਤਕ ਥਾਵਾਂ ਦੇ ਨਾਮਾਂ ‘ਚ ਵੀ ਬਦਲੀ

ਮਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.