ਬੁੱਧਵਾਰ, ਨਵੰਬਰ 5, 2025 03:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Nora Fatehi Pics: ਗੋਲਡਨ ਗਾਊਨ ’ਚ ਨੋਰਾ ਫ਼ਤੇਹੀ ਨੇ ਦਿਖਾਇਆ ਬੋਲਡ ਅੰਦਾਜ਼, ਆਕਰਸ਼ਕ ਪੋਜ਼ ਦੇਖ ਤੁਸੀਂ ਹੋ ਜਾਵੋਗੇ ਦਿਵਾਨੇ (ਤਸਵੀਰਾਂ)

ਗੋਲਡਨ ਗਾਊਨ ’ਚ ਨੋਰਾ ਫ਼ਤੇਹੀ ਨੇ ਦਿਖਾਇਆ ਬੋਲਡ ਅੰਦਾਜ਼, ਆਕਰਸ਼ਕ ਪੋਜ਼ ਦੇਖ ਤੁਸੀਂ ਹੋ ਜਾਵੋਗੇ ਦਿਵਾਨੇ (ਤਸਵੀਰਾਂ)

by propunjabtv
ਅਗਸਤ 7, 2022
in ਮਨੋਰੰਜਨ
0

ਬਾਲੀਵੁੱਡ ਅਦਾਕਾਰਾ ਨੋਰਾ ਫ਼ਤੇਹੀ ਦੀ ਖ਼ੂਬਸੂਰਤੀ ਦੇ ਲੱਖਾਂ ਲੋਕ ਦੀਵਾਨੇ ਹਨ। ਉਹ ਅਕਸਰ ਆਪਣੀ ਬੋਲਡ ਲੁੱਕ ਨਾਲ ਪ੍ਰੰਸ਼ਸਕ ਦਾ ਧਿਆਨ ਵਾਲੇ ਖਿੱਚ ਲੈਂਦੀ ਹੈ। ਨੋਰਾ ਆਪਣੀ ਇੰਸਟਾਗ੍ਰਾਮ ’ਤੇ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।

ਹਾਲ ਹੀ ’ਚ ਅਦਾਕਾਰਾ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਜਿਸ ਨੂੰ ਹਰ ਕੋਈ ਪਸੰਦ ਕਰ ਰਿਹਾ ਹੈ।


ਨੋਰਾ ਗੋਲਡਨ ਸ਼ਿਮਰੀ ਗਾਊਨ ’ਚ ਨਜ਼ਰ ਆ ਰਹੀ ਹੈ। ਉਨ੍ਹਾਂ ਦੇ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਨੋਰਾ ਦੀ ਤਸਵੀਰਾਂ ਨੂੰ ਬੇਹੱਦ ਪਿਆਰ ਦੇ ਰਹੇ ਹਨ। ਨੋਰਾ ਜੋ ਵੀ ਪਹਿਰਾਵਾ ਪਾਉਂਦੀ ਹੈ ਅਦਾਕਾਰ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ।


ਨੋਰਾ ਨੂੰ ਇਨ੍ਹਾਂ ਤਸਵੀਰਾਂ ’ਚ ਸ਼ੂਟਿੰਗ ਸੈੱਟ ’ਤੇ ਦੇਖਿਆ ਗਿਆ ਸੀ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਖੁੱਲ੍ਹੇ ਵਾਲ ਛੱਡੇ ਹਨ।


ਅਦਾਕਾਰਾ ਨੇ ਹੀਲ ਦੇ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ। ਇਸ ਲੁੱਕ ’ਚ ਨੋਰਾ ਕਾਫ਼ੀ ਹੌਟ ਲੱਗ ਰਹੀ ਹੈ। ਇਸ ਦੌਰਾਨ ਅਦਾਕਾਰਾ ਨੇ ਕੈਮਰੇ ਸਾਹਮਣੇ ਬੋਲਡ ਪੋਜ਼ ਦਿੱਤੇ ਹਨ।


ਤੁਹਾਨੂੰ ਦੱਸ ਦੇਈਏ ਕਿ ਪ੍ਰਸ਼ੰਸਕ ਨੋਰਾ ਦੀ ਅਦਾਕਾਰੀ ਤੋਂ ਜ਼ਿਆਦਾ ਅਦਾਕਾਰਾ ਦੇ ਡਾਂਸ ਨੂੰ ਪਸੰਦ ਕਰਦੇ ਹਨ। ਪ੍ਰਸ਼ੰਸਕ ਉਨ੍ਹਾਂ ਦੇ ਡਾਂਸ ਵੀਡੀਓ ਨੂੰ ਬੇਹੱਦ ਪਸੰਦ ਕਰਦੇ ਹਨ।


ਨੋਰਾ ਦੇ ਟੀ.ਵੀ ’ਚ ਕੰਮ ਦੀ ਗੱਲ ਕਰੀਏ ਤਾਂ ਅਦਾਕਾਰਾ ‘ਸਟ੍ਰੀਟ ਡਾਂਸਰ 3ਡੀ’, ‘ਭੁਜ: ਦਿ ਪ੍ਰਾਈਡ ਆਫ਼ ਇੰਡੀਆ’ ਅਤੇ ‘ਬਾਟਲਾ ਹਾਊਸ’ ਵਰਗੀਆਂ ਕਈ ਬਾਲੀਵੁੱਡ ਫ਼ਿਲਮਾਂ ’ਚ ਕੰਮ ਕਰ ਚੁੱਕੀ ਹੈ।

Tags: attractive posegolden gownNora Fatehipictures
Share299Tweet187Share75

Related Posts

ਪੰਜਾਬੀ ਅਦਾਕਾਰ ਦੇ ਸ਼ੋਅਰੂਮ ‘ਚ ਚੋਰੀ, ਚੋਰਾਂ ਨੇ ਕਰੋੜਾਂ ਦਾ ਸੋਨਾ ਅਤੇ ਹੀਰੇ ਕੀਤੇ ਚੋਰੀ

ਨਵੰਬਰ 5, 2025

ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਫ਼ਿਲਮ ਹੋਵੇਗੀ ਰਿਲੀਜ਼, ਪਰਿਵਾਰ ਨੇ ਸਾਂਝੀ ਕੀਤੀ ਪੋਸਟ

ਨਵੰਬਰ 3, 2025

ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ Garry Sandhu, ਧਾਰਮਿਕ ਭਜਨ ਦਾ ਅਪਮਾਨ ਕਰਨ ਦਾ ਦੋਸ਼

ਨਵੰਬਰ 1, 2025

ਸ਼ਿਲਪਾ ਸ਼ੈੱਟੀ ਦੀ ਮਾਂ ਸੁਨੰਦਾ ਦੀ ਵਿਗੜੀ ਸਿਹਤ: ਹਸਪਤਾਲ ‘ਚ ਦਾਖਲ, ਅਦਾਕਾਰਾ ਉਨ੍ਹਾਂ ਨੂੰ ਪਹੁੰਚੀ ਮਿਲਣ

ਅਕਤੂਬਰ 30, 2025

ਸਲਮਾਨ ਖਾਨ ਨੇ ਸਤੀਸ਼ ਸ਼ਾਹ ਦੇ ਦਿਹਾਂਤ ‘ਤੇ ਸਾਂਝੀ ਕੀਤੀ ਭਾਵੁਕ ਪੋਸਟ, ਇੰਝ ਦਿੱਤੀ ਸ਼ਰਧਾਂਜਲੀ

ਅਕਤੂਬਰ 27, 2025

ਬਾਲੀਵੁੱਡ ਤੇ ਟੀਵੀ ਅਦਾਕਾਰ ਸਤੀਸ਼ ਸ਼ਾਹ ਦਾ ਹੋਇਆ ਦਿਹਾਂਤ, ਦੋਸਤ ਅਸ਼ੋਕ ਪੰਡਿਤ ਨੇ ਦਿੱਤੀ ਜਾਣਕਾਰੀ

ਅਕਤੂਬਰ 25, 2025
Load More

Recent News

ਚੰਡੀਗੜ੍ਹ ‘ਚ ਤਾਬੜਤੋੜ ਫਾਇਰਿੰਗ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

ਨਵੰਬਰ 5, 2025

ਸੋਨੇ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦੀਆਂ ਨਵੀਆਂ ਦਰਾਂ

ਨਵੰਬਰ 5, 2025

ਡਾ. ਬਲਜੀਤ ਕੌਰ ਨੇ ਰਾਜ ਪੱਧਰੀ ਮਹਿਲਾ ਸਿਹਤ ਅਤੇ ਰੁਜ਼ਗਾਰ ਕੈਂਪ ਲੜੀ ਦੀ ਕੀਤੀ ਸ਼ੁਰੂਆਤ

ਨਵੰਬਰ 5, 2025

ਪੰਜਾਬ ਪੁਲਿਸ ਨੇ 83 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਨਵੰਬਰ 5, 2025

ਭਾਰਤ-ਪਾਕਿਸਤਾਨ ਸਰਹੱਦ ਨੇੜੇ ਏਕੇ-ਸੀਰੀਜ਼ ਅਸਾਲਟ ਰਾਈਫਲਾਂ ਅਤੇ ਪਿਸਤੌਲ ਬਰਾਮਦ

ਨਵੰਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.