ਬੁੱਧਵਾਰ, ਅਕਤੂਬਰ 14, 2026 05:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਨੇਡਾ ਕਰਨ ਜਾ ਰਿਹਾ ਐਂਟਰੀ ਬੰਦ! ਵਿਦਿਆਰਥੀਆਂ ਦੀ ਗਿਣਤੀ ‘ਤੇ ਲੱਗਣ ਜਾ ਰਹੀ ਰੋਕ?

by Gurjeet Kaur
ਜਨਵਰੀ 15, 2024
in ਪੰਜਾਬ, ਵਿਦੇਸ਼
0

ਕੈਨੇਡਾ ‘ਚ ਵਧਦੇ ਬੇਰੁਜ਼ਗਾਰ ਤੇ ਹਾਊਸਿੰਗ ਸੰਕਟ ਦੇ ਮੱਦੇਨਜ਼ਰ ਆਵਾਸ ਮੰਤਰੀ ਮਾਰਕ ਮਿਲਰ ਨੇ ਅੱਜ ਕਿਹਾ ਕਿ ਉਹ ਅਗਲੇ ਕੁਝ ਮਹੀਨਿਆਂ ‘ਚ ਦੇਸ਼ ‘ਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀ ਸੰਭਾਵਨਾ ‘ਤੇ ਵਿਚਾਰ ਕਰ ਰਹੇ ਹਨ।ਜ਼ਿਕਰਯੋਗ ਹੈ ਕਿ ਦੇਸ਼ ‘ਚ ਰਿਹਾਇਸ਼ ਕਾਫੀ ਮਹਿੰਗੀ ਹੋ ਗਈ ਹੈ ਤੇ ਘਰ ਖ੍ਰੀਦਣਾ ਲੋਕਾਂ ਦੀ ਸਮਰੱਥਾ ਤੋਂ ਬਾਹਰ ਹੁੰਦਾ ਜਾ ਰਿਹਾ ਹੈ।

ਰਿਪੋਰਟ ਮੁਤਾਬਕ ਮੰਤਰੀ ਨੇ ਇਹ ਨਹੀਂ ਦੱਸਿਆ ਕਿ ਸਰਕਾਰ ਆਵਾਸ ਢਾਂਚੇ ‘ਚ ਇਹ ਗਿਣਤੀ ਕਿਹੜੇ ਪੱਧਰ ਤੱਕ ਘਟਾਉਣ ਬਾਰੇ ਸੋਚ ਰਹੀ ਹੈ।ਇੰਟਰਵਿਊ ‘ਚ ਮੰਤਰੀ ਨੇ ਕਿਹਾ ਕਿ ਇਸ ਬਾਰੇ ਫੈਡਰਲ ਸਰਕਾਰ ਨੂੰ ਸੂਬਾ ਸਰਕਾਰਾਂ ਨਾਲ ਗੱਲਬਾਤ ਕਰਨ ਦੀ ਲੋੜ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਿਹੜੇ ਸੂਬੇ ਆਪਣਾ ਕੰਮ ਨਹੀਂ ਕਰ ਰਹੇ ਹਨ, ਅਸਲ ‘ਚ ਉਹ ਨਿਰੋਲ ਗਿਣਤੀ ਦੇ ਅਧਾਰ ‘ਤੇ ਇਨ੍ਹਾਂ ਅੰਕੜਿਆਂ ‘ਤੇ ਲਗਾਮ ਕੱਸਣ।ਮਿੱਲਰ ਨੇ ਕੈਨੇਡਾ ‘ਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਦੇ ਸੰਦਰਭ ‘ਚ ਕਿਹਾ ਕਿ ‘ਵਰਤਮਾਨ ਗਿਣਤੀ ਚਿੰਤਾਜਨਕ ਹੈ’।ਉਨ੍ਹਾਂ ਕਿਹਾ ਕਿ ‘ਇਹ ਇੱਕ ਅਜਿਹਾ ਢਾਂਚਾ ਹੈ ਕਿ ਜੋ ਕਾਬੂ ਤੋਂ ਬਾਹਰ ਹੋ ਗਿਆ ਹੈ’।


ਮਿਲਰ ਨੇ ਕਿਹਾ ਕਿ ਇਸ ਸਾਲ ਦੀ ਪਹਿਲੀ ਤੇ ਦੂਜੀ ਤਿਮਾਹੀ ‘ਚ ਉਹ ਹਾਊਸਿੰਗ ਦੀ ਮੰਗ ਘਟਾਉਣ ਲਈ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀ ਸੰਭਾਵਨਾ ‘ਤੇ ਵਿਚਾਰ ਕਰ ਰਹੇ ਹਨ।ਮਿਲਰ ਨੇ ਕਿਹਾ ਕਿ ਪਹਿਲਾਂ ਫੈਡਰਲ ਪੱਧਰ ‘ਤੇ ਗਿਣਤੀ ਨੂੰ ਸੋਧਣ ਦੀ ਲੋੜ ਹੈ।ਇਸ ਤੋਂ ਬਾਅਦ ‘ਥੋੜ੍ਹਾ ਬਾਰੀਕੀ ਨਾਲ’ ਦੇਖਿਆ ਜਾਵੇਗਾ ਕਿ ਵੱਖ ਵੱਖ ਸੂਬਿਆਂ ‘ਚ ਨਿੱਕੀ ਅਕਾਦਮਿਕ ਸੰਸਥਾਵਾਂ ਕੀ ਕਰ ਰਹੀਆਂ ਹਨ, ਜੋ ਕਿ ਸੰਭਾਵੀ ਤੌਰ ‘ਤੇ ਵੱਧ ਤੋਂ ਵੱਧ ਕੌਮਾਂਤਰੀ ਵਿਦਿਆਰਥੀਆਂ ਨੂੰ ਸੱਦ ਕੇ ਮੁਨਾਫਾ ਕਮਾ ਰਹੀਅ ਹਨ।

ਮਿਲਰ ਨੇ ਕਿਹਾ, ‘ਸਾਨੂੰ ਆਪਣਾ ਕੰਮ ਕਰਨ ਦੀ ਲੋੜ ਹੈ ਤੇ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਸਾਡੇ ਕੋਲ ਅਜਿਹਾ ਢਾਂਚਾ ਹੋਵੇ ਜੋ ਯਕੀਨੀ ਬਣਾਏ ਕਿ ਲੋਕਾਂ ਕੋਲ ਕੈਨੇਡਾ ਆਉਣ ਦੀ ਵਿੱਤੀ ਸਮਰੱਥਾ ਹੋਵੇ, ਤੇ ਅਸੀਂ ਇਸੇ ਲਈ ਆਫਰ ਲੈਟਰ ਦੀ ਪੁਸ਼ਟੀ ਕਰ ਰਹੇ ਹਾਂ।’ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਗਿਣਤੀ ‘ਤੇ ਚਰਚਾ ਸ਼ੁਰੂ ਕਰੇ ਤੇ ਇਸ ਦੇ ਵੱਖ ਵੱਖ ਖੇਤਰਾਂ ‘ਤੇ ਪੈ ਰਹੇ ਅਸਰ ਬਾਰੇ ਵਿਚਾਰ ਕਰੇ।ਹਾਲਾਂਕਿ ਉਨ੍ਹਾਂ ਕਿਹਾ ਕਿ ਕੈਨੇਡਾ ਵਿਚਲੇ ਹਾਊਸਿੰਗ ਸੰਕਟ ਲਈ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਘਟਾਉਣਾ ਹੀ ਇਕੋ ਇਕ ਹੱਲ ਨਹੀਂ ਹੋਵੇਗਾ।ਮਿਲਰ ਨੇ ਕਿਹਾ ਜਦ ਇਮੀਗ੍ਰੇਸ਼ਨ ਟੀਚਿਆਂ ਦੀ ਗੱਲ ਆਉਂਦੀ ਹੈ ਤਾਂ ਹਾਊਸਿੰਗ ਗਿਣਤੀ ਮਿਣਤੀ ਦਾ ਇਕ ਹਿੱਸਾ ਹੈ।

Tags: canadalatest newsMarc Millerpro punjab tvpunjabi newsstudent
Share258Tweet162Share65

Related Posts

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026

ਪੰਜਾਬ ਸਰਕਾਰ ਵੱਲੋਂ 4 IAS/PCS ਅਧਿਕਾਰੀਆਂ ਦਾ ਤਬਾਦਲਾ

ਅਕਤੂਬਰ 14, 2026
Load More

Recent News

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.