ਸੋਮਵਾਰ, ਮਈ 4, 2026 09:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੀ EO ਕੁਲਜੀਤ ਕੌਰ ਨੂੰ ਵਿਜੀਲੈਂਸ ਵਿਭਾਗ ਨੇ ਲਿਆ ਹਿਰਾਸਤ ‘ਚ

by propunjabtv
ਜੁਲਾਈ 14, 2022
in Featured News, ਪੰਜਾਬ
0

ਭ੍ਰਿਸ਼ਟਾਚਾਰ ਦੇ ਵਿਰੁੱਧ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਵੀਰਵਾਰ ਨੂੰ ਲੁਧਿਆਣਾ ਦੇ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿੱਚ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੀ ਈਓ ਕੁਲਜੀਤ ਕੌਰ ਤੇ ਜੂਨੀਅਰ ਸਹਾਇਕ ਹਰਮੀਤ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਗਿਆ ਹੈ।

ਵਿਜੀਲੈਂਸ ਦੀ ਟੀਮ ਈਓ ਕੁਲਜੀਤ ਕੌਰ ਨੂੰ ਆਪਣੇ ਨਾਲ ਲੈ ਗਈ ਹੈ। ਸ਼ਹਿਰ ਦੇ ਇੱਕ ਵਿਅਕਤੀ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਹੈਲਪਲਾਈਨ ‘ਤੇ ਇਸ ਦੀ ਸ਼ਿਕਾਇਤ ਕੀਤੀ ਸੀ।ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਸੁਧਾਰ ਟਰੱਸਟ ਦਾ ਸਹਾਇਕ ਹਤਮੀਤ ਸਿੰਘ ਸ਼ਿਕਾਇਤਕਰਤਾ ਤੋਂ ਈਓ ਦੇ ਨਾਮ ‘ਤੇ ਪੈਸੇ ਮੰਗ ਰਿਹਾ ਸੀ।

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੀ ਈਓ ਕੁਲਜੀਤ ਕੌਰ ਨੂੰ ਵਿਜੀਲੈਂਸ ਵਿਭਾਗ ਨੇ ਹਿਰਾਸਤ ‘ਚ ਲਿਆ ਹੈ। ਮੋਹਾਲੀ ਵਿਜੀਲੈਂਸ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਲੁਧਿਆਣਾ ਤੋਂ ਹਿਰਾਸਤ ‘ਚ ਲਿਆ ਹੈ। ਜ਼ਿਕਰਯੋਗ ਹੈ ਕਿ ਉਸ ‘ਤੇ 10 ਲੱਖ ਦੀ ਰਿਸ਼ਵਤ ਮੰਗਣ ਦਾ ਇਲਜ਼ਾਮ ਲੱਗਾ ਹੈ ਤੇ ਲੁਧਿਆਣਾ ਨਿਵਾਸੀ ਨੇ ਇਹ ਸ਼ਿਕਾਇਤ ਕੀਤੀ।

Tags: eo arrestEO kuljit kaurludhinanapunjab
Share201Tweet126Share50

Related Posts

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਮਈ 3, 2026

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਮਈ 2, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026
Load More

Recent News

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਮਈ 3, 2026

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਮਈ 2, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.