ਬੁੱਧਵਾਰ, ਅਗਸਤ 5, 2026 04:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Erika packard: ਏਰਿਕਾ ਪੈਕਰਡ ਨੇ ਸ਼ੇਅਰ ਕੀਤੀ ਟਾਪਲੇਸ ਤਸਵੀਰ, ਕਿਹਾ-” ਮੈਂ ਰਣਵੀਰ ਸਿੰਘ ਨੂੰ ਕੰਪਨੀ ਦੇਣ ਆਈ ਹਾਂ’

ਰਣਵੀਰ ਸਿੰਘ ਤੋਂ ਬਾਅਦ ਹੁਣ Ericka ਦਾ ਅਲਗ ਅੰਦਾਜ਼ FIR ਦੀ ਉੱਠੀ ਮੰਗ

by propunjabtv
ਅਗਸਤ 6, 2022
in ਮਨੋਰੰਜਨ
0

Erika packard: ਸੁਪਰਮਾਡਲ ਏਰਿਕਾ ਪੈਕਰਡ ਆਪਣੇ ਬੋਲਡ ਲੁਕ ਦੇ ਲਈ ਜਾਣੀ-ਜਾਂਦੀ ਹੈ।ਏਰਿਕਾ ਸੋਸ਼ਲ ਮੀਡੀਆ ‘ਤੇ ਵੀ ਬੋਲਡ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।ਹਾਲ ਹੀ ‘ਚ ਏਰਿਕਾ ਨੇ ਆਪਣੀ ਟਾਪਲੈਸ ਤਸਵੀਰ ਸ਼ੇਅਰ ਕੀਤੀ ਹੈ, ਜੋ ਇੰਟਰਨੈੱਟ ‘ਤੇ ਅੱਗ ਲਗਾ ਰਹੀ ਹੈ।ਤਸਵੀਰ ‘ਚ ਏਰਿਕਾ ਟਾਪਲੇਸ ਨਜ਼ਰ ਆ ਰਹੀ ਹੈ।

ਮਾਡਲ ਨੇ ਸਿਰਫ ਬਲੂ ਜੀਨਸ ਪਹਿਨੀ ਹੋਈ ਹੈ।ਏਰਿਕਾ ਨੇ ਲਾਈਟ ਮੇਕਅਪ ਕੀਤਾ ਹੋਇਆ ਹੈ ਅਤੇ ਵਾਲਾਂ ਨੂੰ ਖੁੱਲ੍ਹਾ ਛੱਡਿਆ ਹੋਇਆ ਹੈ।ਏਰਿਕਾ ਕਾਤਿਲਾਨਾ ਅੰਦਾਜ਼ ‘ਚ ਪੋਜ਼ ਦੇ ਰਹੀ ਹੈ।ਤਸਵੀਰ ਸ਼ੇਅਰ ਕਰਦੇ ਹੋਏ ਏਰਿਕਾ ਨੇ ਲਿਖਿਆ ਰਣਵੀਰ ਸਿੰਘ ਨੂੰ ਕੰਪਨੀ ਦੇਣ ਆਈ ਹਾਂ।ਪਰ ਤਹਾਨੂੰ ਮੇਰੇ ਬੰਮਸ ਨਹੀਂ ਦੇਖਣ ਨੂੰ ਮਿਲਣਗੇ।

cropped-296843925_732210937838275_7888608590473719153_n.jpg

ਫੈਨਜ਼ ਇਸ ਤਸਵੀਰ ਨੂੰ ਖੂਬ ਲਾਈਕ ਕਰ ਰਹੇ ਹਨ।ਦੱਸਣਯੋਗ ਹੈ ਕਿ ਹਾਲ ‘ਚ ਹੀ ਰਣਵੀਰ ਸਿੰਘ ਨਿਊਡ ਫੋਟੋਸ਼ੂਟ ਕਰਵਾਇਆ ਸੀ, ਜਿਸ ਨੇ ਸੋਸ਼ਲ ਮੀਡੀਆ ‘ਤੇ ਅੱਗ ਲਗਾ ਦਿੱਤੀ ਤੇ ਚਰਚਾ ‘ਚ ਰਹੀ।ਐਕਟਰ ਦੇ ਇਸ ਫੋਟੋਸ਼ੂਟ ਨੂੰ ਲੈ ਕੇ ਕਾਫੀ ਵਿਵਾਦ ਵੀ ਹੋਇਆ।ਉਨ੍ਹਾਂ ਨੂੰ ਟ੍ਰੋਲ ਕੀਤਾ ਤਾਂ ਕੁਝ ਉਨ੍ਹਾਂ ਦੇ ਸਮਰਥਨ’ਚ ਖੜ੍ਹੇ ਨਜ਼ਰ ਆਏ।
ਜਾਣਕਾਰੀ ਲਈ ਦੱਸ ਦੇਈਏ ਕਿ ਏਰੀਕਾ ਪੈਕਰਡ ਹਾਲ ਹੀ ‘ਚ ਖਤਰੋਂ ਕੇ ਖਿਲਾੜੀ 12 ‘ਚ ਨਜ਼ਰ ਆਈ ਸੀ।ਏਰਿਕਾ ਪਹਿਲੀ ਕੰਟੇਸਟੈਂਟ ਸੀ ਜੋ ੲਵਿਕਟ ਹੋਈ ਸੀ।

Tags: Bollywood actressbollywood modelericka packardErika packard:hot photoshootranbir singh
Share214Tweet134Share54

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.