ਸ਼ਨੀਵਾਰ, ਜੁਲਾਈ 25, 2026 04:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Esha Gupta ਨੇ ਬੈੱਡਰੂਮ ਤੋਂ ਸ਼ੇਅਰ ਕੀਤੀਆਂ ਸ਼ਾਨਦਾਰ ਤਸਵੀਰਾਂ, ਟੋਨਡ ਲੈਗਸ ਵੇਖ ਉੱਡੇ ਫੈਨਸ ਦੇ ਹੋਸ਼

Esha Gupta Bold Bikini Photos: ਬਾਲੀਵੁੱਡ ਫਿਲਮ ਸਟਾਰ ਈਸ਼ਾ ਗੁਪਤਾ ਨੇ ਹਾਲ ਹੀ 'ਚ ਬਿਕਨੀ ਫੋਟੋਜ਼ ਸ਼ੇਅਰ ਕਰਕੇ ਇੰਸਟਾਗ੍ਰਾਮ 'ਤੇ ਧਮਾਲ ਮਚਾ ਦਿੱਤਾ ਹੈ। ਐਕਟਰਸ ਦੀਆਂ ਇਹ ਹਾਲ ਹੀ 'ਚ ਸ਼ੇਅਰ ਕੀਤੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਆਉਂਦੇ ਹੀ ਵਾਇਰਲ ਹੋ ਗਈਆਂ।

by ਮਨਵੀਰ ਰੰਧਾਵਾ
ਜੁਲਾਈ 24, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Esha Gupta Bikini Pics: ਬਾਲੀਵੁੱਡ ਐਕਟਰਸ ਈਸ਼ਾ ਗੁਪਤਾ ਆਪਣੀ ਬੋਲਡਨੈੱਸ ਨਾਲ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਦਿੰਦੀ ਹੈ। ਜਦੋਂ ਵੀ ਉਹ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਉਸ ਦੀ ਹਰ ਅਦਾ 'ਤੇ ਫੈਨਸ ਦਿਲ ਹਾਰ ਬੈਠਦੇ ਹਨ।
ਹਾਲ ਹੀ 'ਚ ਈਸ਼ਾ ਨੇ ਆਪਣੇ ਬੇਹੱਦ ਹੌਟ ਲੁੱਕ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦੇ ਸੀਜ਼ਲਿੰਗ ਅੰਦਾਜ਼ ਨੂੰ ਦੇਖ ਕੇ ਲੋਕ ਆਪਣੀਆਂ ਅੱਖਾਂ ਉਸ ਦੀਆਂ ਤਸਵੀਰਾਂ ਤੋਂ ਹਟਾ ਨਹੀਂ ਪਾ ਰਹੇ।
ਈਸ਼ਾ ਗੁਪਤਾ ਆਪਣੀ ਬੋਲਡਨੈੱਸ ਲਈ ਜਾਣੀ ਜਾਂਦੀ ਹੈ। ਅਕਸਰ ਹੀ ਈਸ਼ਾ ਗੁਪਤਾ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕਰਕੇ ਫੈਨਸ 'ਚ ਖਲਬਲੀ ਮਚਾ ਦਿੰਦੀ ਹੈ। ਐਕਟਰਸ ਨੇ ਹਾਲ ਹੀ ਵਿੱਚ ਇੱਕ ਵਾਰ ਫਿਰ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਤਸਵੀਰਾਂ 'ਚ ਉਹ ਬਿਕਨੀ ਪਹਿਨੀ ਨਜ਼ਰ ਆ ਰਹੀ ਹੈ। ਉਸ ਦੀਆਂ ਇਹ ਤਸਵੀਰਾਂ ਇੰਸਟਾਗ੍ਰਾਮ 'ਤੇ ਅੱਗ ਵਾਂਗ ਵਾਇਰਲ ਹੋ ਗਈਆਂ ਹਨ। ਈਸ਼ਾ ਗੁਪਤਾ ਦੀਆਂ ਇਹ ਤਸਵੀਰਾਂ ਲੋਕਾਂ ਦੇ ਹੋਸ਼ ਉਡਾਉਣ ਲਈ ਕਾਫੀ ਹਨ।
ਆਸ਼ਰਮ 3 ਸਟਾਰ ਈਸ਼ਾ ਗੁਪਤਾ ਨੇ ਹਾਲ ਹੀ 'ਚ ਇਹ ਬਿਕਨੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਬੇਹੱਦ ਬੋਲਡ ਅਤੇ ਸਿਜ਼ਲਿੰਗ ਨਜ਼ਰ ਆ ਰਹੀ ਸੀ। ਈਸ਼ਾ ਅਕਸਰ ਸੋਸ਼ਲ ਮੀਡੀਆ 'ਤੇ ਬੋਲਡ ਬਿਕਨੀ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਸ ਦੀਆਂ ਇਹ ਤਸਵੀਰਾਂ ਆਉਂਦੇ ਹੀ ਵਾਇਰਲ ਹੋ ਗਈਆਂ।
Esha ਦੀ ਹਰ ਅਦਾ ਕਾਤਿਲਾਨਾ ਹੁੰਦੀ ਹੈ। ਜਿਸ ਨੂੰ ਦੇਖ ਕੇ ਉਨ੍ਹਾਂ ਦੇ ਲੱਖਾਂ ਫੈਨਸ ਉਸ ਨੂੰ ਪਸੰਦ ਕਰਦੇ ਹਨ। ਐਕਟਰਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਆਉਂਦੇ ਹੀ ਵਾਇਰਲ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ। ਬੇਸ਼ੱਕ ਐਕਟਰਸ ਇਨ੍ਹੀਂ ਦਿਨੀਂ ਕਿਸੇ ਫਿਲਮ 'ਚ ਨਜ਼ਰ ਨਾ ਆਵੇ ਪਰ ਇਹ ਅਦਾਕਾਰਾ ਆਪਣੀ ਹੌਟਨੈੱਸ ਨਾਲ ਆਪਣੀ ਖੂਬਸੂਰਤੀ ਦਾ ਲੋਹਾ ਮਨਵਾ ਲੈਂਦੀ ਹੈ।
ਫੈਨਸ ਲਈ ਈਸ਼ਾ ਗੁਪਤਾ ਦੇ ਬਿਕਨੀ ਲੁੱਕ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਲ ਹੋ ਗਈਆਂ ਹਨ। ਇਨ੍ਹਾਂ ਤਸਵੀਰਾਂ 'ਚ ਈਸ਼ਾ ਗੁਪਤਾ ਦਾ ਸੈਕਸੀ ਫਿਗਰ ਦੇਖ ਲੋਕਾਂ ਦੇ ਪਸੀਨੇ ਛੁੱਟ ਗਏ ਹਨ।ਇੰਸਟਾਗ੍ਰਾਮ 'ਤੇ ਈਸ਼ਾ ਗੁਪਤਾ ਨੂੰ 14 ਮਿਲੀਅਨ ਤੋਂ ਜ਼ਿਆਦਾ ਲੋਕ ਫੋਲੋ ਕਰਦੇ ਹਨ।
ਈਸ਼ਾ ਹਮੇਸ਼ਾ ਆਪਣੀ ਟੋਨ ਬਾਡੀ ਨੂੰ ਫਲੋਟ ਕਰਦੀ ਹੈ। ਈਸ਼ਾ ਨੇ ਹਰ ਤਸਵੀਰ 'ਚ ਆਪਣੇ ਹੌਟ ਲੁੱਕ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਈਸ਼ਾ ਗੁਪਤਾ ਆਪਣੀ ਹੌਟਨੈੱਸ ਨਾਲ ਇੰਟਰਨੈੱਟ 'ਤੇ ਧੂਮ ਮਚਾ ਰਹੀ ਹੈ।
ਈਸ਼ਾ ਗੁਪਤਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਬੋਲਡ ਤਸਵੀਰਾਂ ਨਾਲ ਲੋਕਾਂ ਦੇ ਦਿਲਾਂ 'ਚ ਧਮਾਲ ਮਚਾ ਦਿੰਦੀ ਹੈ। ਅਭਿਨੇਤਰੀ ਕਦੇ ਬਿਕਨੀ ਤਾਂ ਕਦੇ ਮੋਨੋਕਿਨੀ 'ਚ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
Esha Gupta Bikini Pics: ਬਾਲੀਵੁੱਡ ਐਕਟਰਸ ਈਸ਼ਾ ਗੁਪਤਾ ਆਪਣੀ ਬੋਲਡਨੈੱਸ ਨਾਲ ਸੋਸ਼ਲ ਮੀਡੀਆ ‘ਤੇ ਧਮਾਲ ਮਚਾ ਦਿੰਦੀ ਹੈ। ਜਦੋਂ ਵੀ ਉਹ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ ‘ਤੇ ਪੋਸਟ ਕਰਦੀ ਹੈ ਤਾਂ ਉਸ ਦੀ ਹਰ ਅਦਾ ‘ਤੇ ਫੈਨਸ ਦਿਲ ਹਾਰ ਬੈਠਦੇ ਹਨ।
ਹਾਲ ਹੀ ‘ਚ ਈਸ਼ਾ ਨੇ ਆਪਣੇ ਬੇਹੱਦ ਹੌਟ ਲੁੱਕ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਇਨ੍ਹਾਂ ਤਸਵੀਰਾਂ ‘ਚ ਉਸ ਦੇ ਸੀਜ਼ਲਿੰਗ ਅੰਦਾਜ਼ ਨੂੰ ਦੇਖ ਕੇ ਲੋਕ ਆਪਣੀਆਂ ਅੱਖਾਂ ਉਸ ਦੀਆਂ ਤਸਵੀਰਾਂ ਤੋਂ ਹਟਾ ਨਹੀਂ ਪਾ ਰਹੇ।
ਈਸ਼ਾ ਗੁਪਤਾ ਆਪਣੀ ਬੋਲਡਨੈੱਸ ਲਈ ਜਾਣੀ ਜਾਂਦੀ ਹੈ। ਅਕਸਰ ਹੀ ਈਸ਼ਾ ਗੁਪਤਾ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕਰਕੇ ਫੈਨਸ ‘ਚ ਖਲਬਲੀ ਮਚਾ ਦਿੰਦੀ ਹੈ। ਐਕਟਰਸ ਨੇ ਹਾਲ ਹੀ ਵਿੱਚ ਇੱਕ ਵਾਰ ਫਿਰ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਤਸਵੀਰਾਂ ‘ਚ ਉਹ ਬਿਕਨੀ ਪਹਿਨੀ ਨਜ਼ਰ ਆ ਰਹੀ ਹੈ। ਉਸ ਦੀਆਂ ਇਹ ਤਸਵੀਰਾਂ ਇੰਸਟਾਗ੍ਰਾਮ ‘ਤੇ ਅੱਗ ਵਾਂਗ ਵਾਇਰਲ ਹੋ ਗਈਆਂ ਹਨ। ਈਸ਼ਾ ਗੁਪਤਾ ਦੀਆਂ ਇਹ ਤਸਵੀਰਾਂ ਲੋਕਾਂ ਦੇ ਹੋਸ਼ ਉਡਾਉਣ ਲਈ ਕਾਫੀ ਹਨ।
ਆਸ਼ਰਮ 3 ਸਟਾਰ ਈਸ਼ਾ ਗੁਪਤਾ ਨੇ ਹਾਲ ਹੀ ‘ਚ ਇਹ ਬਿਕਨੀ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਜਿਸ ‘ਚ ਉਹ ਬੇਹੱਦ ਬੋਲਡ ਅਤੇ ਸਿਜ਼ਲਿੰਗ ਨਜ਼ਰ ਆ ਰਹੀ ਸੀ। ਈਸ਼ਾ ਅਕਸਰ ਸੋਸ਼ਲ ਮੀਡੀਆ ‘ਤੇ ਬੋਲਡ ਬਿਕਨੀ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਸ ਦੀਆਂ ਇਹ ਤਸਵੀਰਾਂ ਆਉਂਦੇ ਹੀ ਵਾਇਰਲ ਹੋ ਗਈਆਂ।
Esha ਦੀ ਹਰ ਅਦਾ ਕਾਤਿਲਾਨਾ ਹੁੰਦੀ ਹੈ। ਜਿਸ ਨੂੰ ਦੇਖ ਕੇ ਉਨ੍ਹਾਂ ਦੇ ਲੱਖਾਂ ਫੈਨਸ ਉਸ ਨੂੰ ਪਸੰਦ ਕਰਦੇ ਹਨ। ਐਕਟਰਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਆਉਂਦੇ ਹੀ ਵਾਇਰਲ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ। ਬੇਸ਼ੱਕ ਐਕਟਰਸ ਇਨ੍ਹੀਂ ਦਿਨੀਂ ਕਿਸੇ ਫਿਲਮ ‘ਚ ਨਜ਼ਰ ਨਾ ਆਵੇ ਪਰ ਇਹ ਅਦਾਕਾਰਾ ਆਪਣੀ ਹੌਟਨੈੱਸ ਨਾਲ ਆਪਣੀ ਖੂਬਸੂਰਤੀ ਦਾ ਲੋਹਾ ਮਨਵਾ ਲੈਂਦੀ ਹੈ।
ਫੈਨਸ ਲਈ ਈਸ਼ਾ ਗੁਪਤਾ ਦੇ ਬਿਕਨੀ ਲੁੱਕ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਲ ਹੋ ਗਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਈਸ਼ਾ ਗੁਪਤਾ ਦਾ ਸੈਕਸੀ ਫਿਗਰ ਦੇਖ ਲੋਕਾਂ ਦੇ ਪਸੀਨੇ ਛੁੱਟ ਗਏ ਹਨ।ਇੰਸਟਾਗ੍ਰਾਮ ‘ਤੇ ਈਸ਼ਾ ਗੁਪਤਾ ਨੂੰ 14 ਮਿਲੀਅਨ ਤੋਂ ਜ਼ਿਆਦਾ ਲੋਕ ਫੋਲੋ ਕਰਦੇ ਹਨ।
ਈਸ਼ਾ ਹਮੇਸ਼ਾ ਆਪਣੀ ਟੋਨ ਬਾਡੀ ਨੂੰ ਫਲੋਟ ਕਰਦੀ ਹੈ। ਈਸ਼ਾ ਨੇ ਹਰ ਤਸਵੀਰ ‘ਚ ਆਪਣੇ ਹੌਟ ਲੁੱਕ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਈਸ਼ਾ ਗੁਪਤਾ ਆਪਣੀ ਹੌਟਨੈੱਸ ਨਾਲ ਇੰਟਰਨੈੱਟ ‘ਤੇ ਧੂਮ ਮਚਾ ਰਹੀ ਹੈ।
ਈਸ਼ਾ ਗੁਪਤਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਬੋਲਡ ਤਸਵੀਰਾਂ ਨਾਲ ਲੋਕਾਂ ਦੇ ਦਿਲਾਂ ‘ਚ ਧਮਾਲ ਮਚਾ ਦਿੰਦੀ ਹੈ। ਅਭਿਨੇਤਰੀ ਕਦੇ ਬਿਕਨੀ ਤਾਂ ਕਦੇ ਮੋਨੋਕਿਨੀ ‘ਚ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
Tags: Bollywood Esha Gupta Instagramentertainment newsEsha GuptaEsha Gupta Bikini PicsEsha Gupta Bold Bikini Photospro punjab tvpunjabi news
Share298Tweet186Share74

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.