ਸ਼ੁੱਕਰਵਾਰ, ਅਗਸਤ 14, 2026 06:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਯੈਲੋ ਗਾਊਨ ‘ਚ ਟੋਨਡ ਫਿਗਰ ਫਲਾਂਟ ਕਰਦੀ ਨਜ਼ਰ ਆਈ Esha Gupta, ਅਦਾਵਾਂ ਨੇ ਫੈਨਸ ਨੂੰ ਬਣਾਇਆ ਦੀਵਾਨਾ

Esha Gupta Latest Photos: ਈਸ਼ਾ ਗੁਪਤਾ ਦੀਆਂ ਇਹ ਤਾਜ਼ਾ ਤਸਵੀਰਾਂ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਈਸ਼ਾ ਗੁਪਤਾ ਯੈਲੋ ਕਲਰ ਦੀ ਆਊਟਫਿੱਟ 'ਚ ਆਪਣਾ ਦਿਲਕਸ਼ ਅੰਦਾਜ਼ ਦਿਖਾਉਂਦੀ ਨਜ਼ਰ ਆ ਰਹੀ ਹੈ।

by ਮਨਵੀਰ ਰੰਧਾਵਾ
ਜੂਨ 20, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Esha Gupta Latest Photos: ਬਾਲੀਵੁੱਡ ਐਕਟਰਸ ਈਸ਼ਾ ਗੁਪਤਾ ਨੇ ਆਪਣੀ ਹੌਟਨੈੱਸ ਅਤੇ ਬੋਲਡ ਐਕਟਿੰਗ ਨਾਲ ਫੈਨਸ ਦੇ ਹੋਸ਼ ਉਡਾ ਦਿੱਤੇ ਹਨ। ਈਸ਼ਾ ਗੁਪਤਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ।
ਹੁਣ ਹਾਲ ਹੀ 'ਚ ਈਸ਼ਾ ਗੁਪਤਾ ਦੀਆਂ ਕੁਝ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਈਸ਼ਾ ਯੈਲੋ ਆਊਟਫਿੱਟ 'ਚ ਬੇਹੱਦ ਗਲੈਮਰਸ ਲੱਗ ਰਹੀ ਹੈ।
ਈਸ਼ਾ ਦੀਆਂ ਇਹ ਤਸਵੀਰਾਂ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਐਕਟਰਸ ਪੀਲੇ ਰੰਗ ਦਾ ਸਲੀਵਲੇਸ ਲੈਗ ਸਲਿਟ ਗਾਊਨ ਪਹਿਨੀ ਨਜ਼ਰ ਆ ਰਹੀ ਹੈ।
ਫੋਟੋਆਂ 'ਚ ਐਕਟਰਸ ਕਾਫੀ ਬੋਲਡ ਨਜ਼ਰ ਆ ਰਹੀ ਹੈ। ਈਸ਼ਾ ਗੁਪਤਾ ਨੇ ਇਸ ਪਹਿਰਾਵੇ ਦੇ ਨਾਲ ਆਪਣੇ ਹੱਥਾਂ ਵਿੱਚ ਹੀਰੇ ਦਾ ਬਰੇਸਲੇਟ ਪਾਇਆ ਹੋਇਆ ਹੈ।
ਇਸ ਦੇ ਨਾਲ ਹੀ ਉਸ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹਨ। ਈਸ਼ਾ ਗੁਪਤਾ ਆਪਣਾ ਕਲੀਵੇਜ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਫੋਟੋ 'ਚ ਅਦਾਕਾਰਾ ਆਪਣੀ ਕਮਰ 'ਤੇ ਹੱਥ ਰੱਖ ਕੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਈਸ਼ਾ ਗੁਪਤਾ ਦੀਆਂ ਇਹ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ।
ਤਸਵੀਰ 'ਚ ਈਸ਼ਾ ਗੁਪਤਾ ਆਪਣੇ ਪਰਫੈਕਟ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਈਸ਼ਾ ਗੁਪਤਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਲੋਕ ਖੂਬ ਕਮੈਂਟ ਕਰ ਰਹੇ ਹਨ ਅਤੇ ਅਦਾਕਾਰਾ ਦੀ ਖੂਬਸੂਰਤੀ ਦੀ ਤਾਰੀਫ ਕਰ ਰਹੇ ਹਨ।
ਇਸ ਤਸਵੀਰ 'ਚ ਈਸ਼ਾ ਗੁਪਤਾ ਸਿਲਵਰ ਕਲਰ ਦਾ ਗਾਊਨ ਪਾ ਕੇ ਜ਼ਬਰਦਸਤ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਫੋਟੋ 'ਚ ਅਦਾਕਾਰਾ ਖੂਬਸੂਰਤ ਪੋਜ਼ ਦੇ ਰਹੀ ਹੈ।
ਦੱਸ ਦੇਈਏ ਕਿ ਈਸ਼ਾ ਆਖਰੀ ਵਾਰ ਬੌਬੀ ਦਿਓਲ ਸਟਾਰਰ ਵੈੱਬ ਸੀਰੀਜ਼ 'ਆਸ਼ਰਮ' 'ਚ ਨਜ਼ਰ ਆਈ ਸੀ। ਜਿਸ ਵਿੱਚ ਉਸਨੇ ਸੋਨੀਆ ਦਾ ਕਿਰਦਾਰ ਨਿਭਾਇਆ ਸੀ।
ਈਸ਼ਾ ਗੁਪਤਾ ਦੀ ਇਸ ਸੀਰੀਜ਼ ਦਾ ਪਾਰਟ 3 ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਜਿਸ ਦਾ ਉਨ੍ਹਾਂ ਦੇ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
Esha Gupta Latest Photos: ਬਾਲੀਵੁੱਡ ਐਕਟਰਸ ਈਸ਼ਾ ਗੁਪਤਾ ਨੇ ਆਪਣੀ ਹੌਟਨੈੱਸ ਅਤੇ ਬੋਲਡ ਐਕਟਿੰਗ ਨਾਲ ਫੈਨਸ ਦੇ ਹੋਸ਼ ਉਡਾ ਦਿੱਤੇ ਹਨ। ਈਸ਼ਾ ਗੁਪਤਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ।
ਹੁਣ ਹਾਲ ਹੀ ‘ਚ ਈਸ਼ਾ ਗੁਪਤਾ ਦੀਆਂ ਕੁਝ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਈਸ਼ਾ ਯੈਲੋ ਆਊਟਫਿੱਟ ‘ਚ ਬੇਹੱਦ ਗਲੈਮਰਸ ਲੱਗ ਰਹੀ ਹੈ।
ਈਸ਼ਾ ਦੀਆਂ ਇਹ ਤਸਵੀਰਾਂ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਐਕਟਰਸ ਪੀਲੇ ਰੰਗ ਦਾ ਸਲੀਵਲੇਸ ਲੈਗ ਸਲਿਟ ਗਾਊਨ ਪਹਿਨੀ ਨਜ਼ਰ ਆ ਰਹੀ ਹੈ।
ਫੋਟੋਆਂ ‘ਚ ਐਕਟਰਸ ਕਾਫੀ ਬੋਲਡ ਨਜ਼ਰ ਆ ਰਹੀ ਹੈ। ਈਸ਼ਾ ਗੁਪਤਾ ਨੇ ਇਸ ਪਹਿਰਾਵੇ ਦੇ ਨਾਲ ਆਪਣੇ ਹੱਥਾਂ ਵਿੱਚ ਹੀਰੇ ਦਾ ਬਰੇਸਲੇਟ ਪਾਇਆ ਹੋਇਆ ਹੈ।
ਇਸ ਦੇ ਨਾਲ ਹੀ ਉਸ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹਨ। ਈਸ਼ਾ ਗੁਪਤਾ ਆਪਣਾ ਕਲੀਵੇਜ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਫੋਟੋ ‘ਚ ਅਦਾਕਾਰਾ ਆਪਣੀ ਕਮਰ ‘ਤੇ ਹੱਥ ਰੱਖ ਕੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਈਸ਼ਾ ਗੁਪਤਾ ਦੀਆਂ ਇਹ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ।
ਤਸਵੀਰ ‘ਚ ਈਸ਼ਾ ਗੁਪਤਾ ਆਪਣੇ ਪਰਫੈਕਟ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਈਸ਼ਾ ਗੁਪਤਾ ਦੀਆਂ ਇਨ੍ਹਾਂ ਤਸਵੀਰਾਂ ‘ਤੇ ਲੋਕ ਖੂਬ ਕਮੈਂਟ ਕਰ ਰਹੇ ਹਨ ਅਤੇ ਅਦਾਕਾਰਾ ਦੀ ਖੂਬਸੂਰਤੀ ਦੀ ਤਾਰੀਫ ਕਰ ਰਹੇ ਹਨ।
ਇਸ ਤਸਵੀਰ ‘ਚ ਈਸ਼ਾ ਗੁਪਤਾ ਸਿਲਵਰ ਕਲਰ ਦਾ ਗਾਊਨ ਪਾ ਕੇ ਜ਼ਬਰਦਸਤ ਅੰਦਾਜ਼ ‘ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਫੋਟੋ ‘ਚ ਅਦਾਕਾਰਾ ਖੂਬਸੂਰਤ ਪੋਜ਼ ਦੇ ਰਹੀ ਹੈ।
ਦੱਸ ਦੇਈਏ ਕਿ ਈਸ਼ਾ ਆਖਰੀ ਵਾਰ ਬੌਬੀ ਦਿਓਲ ਸਟਾਰਰ ਵੈੱਬ ਸੀਰੀਜ਼ ‘ਆਸ਼ਰਮ’ ‘ਚ ਨਜ਼ਰ ਆਈ ਸੀ। ਜਿਸ ਵਿੱਚ ਉਸਨੇ ਸੋਨੀਆ ਦਾ ਕਿਰਦਾਰ ਨਿਭਾਇਆ ਸੀ।
ਈਸ਼ਾ ਗੁਪਤਾ ਦੀ ਇਸ ਸੀਰੀਜ਼ ਦਾ ਪਾਰਟ 3 ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਜਿਸ ਦਾ ਉਨ੍ਹਾਂ ਦੇ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
Tags: bollywoodentertainment newsEsha GuptaEsha Gupta in Yellow GownEsha Gupta Latest PhotosEsha Gupta photospro punjab tvpunjabi news
Share268Tweet168Share67

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.