ਵੀਰਵਾਰ, ਮਾਰਚ 26, 2026 10:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Esha Gupta Pics: ਈਸ਼ਾ ਨੇ ਨਵੇਂ ਅਵਤਾਰ ‘ਚ ਇੰਸਟਾਗ੍ਰਾਮ ‘ਤੇ ਫੋਟੋਜ਼ ਕੀਤੀਆਂ ਸ਼ੇਅਰ, ਸਟਾਈਲ ਨੂੰ ਦੇਖ ਫੈਨਜ਼ ਦੇ ਛੁੱਟੇ ਪਸੀਨੇ

Esha Gupta Pics: ਈਸ਼ਾ ਨੇ ਨਵੇਂ ਅਵਤਾਰ 'ਚ ਇੰਸਟਾਗ੍ਰਾਮ 'ਤੇ ਫੋਟੋਜ਼ ਕੀਤੀਆਂ ਸ਼ੇਅਰ, ਸਟਾਈਲ ਨੂੰ ਦੇਖ ਫੈਨਜ਼ ਦੇ ਛੁੱਟੇ ਪਸੀਨੇ

by propunjabtv
ਅਗਸਤ 9, 2022
in ਮਨੋਰੰਜਨ
0

Esha Gupta Pics:  ਬਾਲੀਵੁੱਡ ਅਭਿਨੇਤਰੀ ਈਸ਼ਾ ਗੁਪਤਾ ਬੇਸ਼ੱਕ ਬਹੁਤ ਘੱਟ ਫਿਲਮਾਂ ਦਾ ਹਿੱਸਾ ਬਣੀ ਹੈ ਪਰ ਇਸ ਦੇ ਬਾਵਜੂਦ ਉਹ ਚਰਚਾ ‘ਚ ਰਹਿੰਦੀ ਹੈ। ਜਦੋਂ ਵੀ ਈਸ਼ਾ ਪਰਦੇ ‘ਤੇ ਆਉਂਦੀ ਹੈ ਤਾਂ ਦਰਸ਼ਕਾਂ ਲਈ ਉਸ ਦੀ ਖੂਬਸੂਰਤੀ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਿਲ ਹੋ ਜਾਂਦੀਆਂ ਹਨ। ਉਨ੍ਹਾਂ ਨੇ ਆਪਣੀਆਂ ਫਿਲਮਾਂ ਤੋਂ ਜ਼ਿਆਦਾ ਆਪਣੇ ਬੋਲਡ ਅੰਦਾਜ਼ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਅਜਿਹੇ ‘ਚ ਹੁਣ ਫੈਨਜ਼ ਨੂੰ ਉਨ੍ਹਾਂ ਦੀਆਂ ਤਸਵੀਰਾਂ ਦਾ ਇੰਤਜ਼ਾਰ ਰਹਿੰਦਾ ਹੈ। ਹਾਲਾਂਕਿ ਇਸ ਮਾਮਲੇ ‘ਚ ਈਸ਼ਾ ਕਦੇ ਵੀ ਆਪਣੇ ਪ੍ਰਸ਼ੰਸਕਾਂ ਦਾ ਦਿਲ ਨਹੀਂ ਤੋੜਦੀ।

ਈਸ਼ਾ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੀ ਹੈ
ਈਸ਼ਾ ਫੈਨਜ਼ ਨਾਲ ਜੁੜੇ ਰਹਿਣ ਲਈ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਲੋਕਾਂ ਨੂੰ ਲਗਭਗ ਹਰ ਦਿਨ ਉਸ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲਦਾ ਹੈ।
ਹੁਣ ਇਕ ਵਾਰ ਫਿਰ ਈਸ਼ਾ ਨੇ ਆਪਣੇ ਨਵੇਂ ਅਵਤਾਰ ‘ਚ ਇੰਸਟਾਗ੍ਰਾਮ ਪੇਜ ‘ਤੇ ਆਪਣੀ ਕੁਝ ਫੋਟੋਜ਼ ਪੋਸਟ ਕੀਤੀਆਂ ਹਨ ਜਿਸਨੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ। ਇਸ ਲੁੱਕ ‘ਚ ਉਹ ਇੰਨੀ ਬੋਲਡ ਨਜ਼ਰ ਆ ਰਹੀ ਹੈ ਕਿ ਸਾਰਿਆਂ ਦੇ ਪਸੀਨੇ ਛੁੱਟ ਗਏ ਹਨ।

ਫੋਟੋਸ਼ੂਟ ਲਈ ਈਸ਼ਾ ਹੋਈ ਬੋਲਡ
ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਤਸਵੀਰ ‘ਚ ਈਸ਼ਾ ਨੂੰ ਭੂਰੇ ਰੰਗ ਦਾ ਰਿਵੀਲਿੰਗ ਗਾਊਨ ਪਾਇਆ ਹੋਇਆ ਦੇਖਿਆ ਜਾ ਸਕਦਾ ਹੈ।
ਇਸ ਤੋਂ ਪਹਿਲਾਂ ਈਸ਼ਾ ਨੇ ਇਸ ਡਰੈੱਸ ‘ਚ ਆਪਣੀ ਇਕ ਵੀਡੀਓ ਪੋਸਟ ਕੀਤੀ ਸੀ, ਜਿਸ ‘ਚ ਉਹ ਕੈਮਰੇ ਦੇ ਸਾਹਮਣੇ ਆਪਣਾ ਲੁੱਕ ਦਿਖਾਉਂਦੀ ਨਜ਼ਰ ਆ ਰਹੀ ਹੈ। ਦਿੱਖ ਨੂੰ ਪੂਰਾ ਕਰਨ ਲਈ, ਅਦਾਕਾਰਾ ਨੇ ਨਿਊਡ ਮੇਕਅੱਪ ਕੀਤਾ ਹੈ ਅਤੇ ਆਪਣੇ ਵਾਲਾਂ ਨੂੰ ਪੋਨੀਟੇਲ ਵਿੱਚ ਬੰਨ੍ਹਿਆ ਹੈ। ਇਸ ਦੇ ਨਾਲ ਈਸ਼ਾ ਨੇ ਹਾਈ ਹੀਲਜ਼ ਪਾਈ ਹੈ।

ਈਸ਼ਾ ਦੇ ਸਟਾਈਲ ਨੂੰ ਦੇਖ ਦੀਵਾਨੇ ਹੋਏ ਲੋਕ
ਹੁਣ ਈਸ਼ਾ ਦੀਆਂ ਇਹ ਦੋਵੇਂ ਪੋਸਟਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਈਸ਼ਾ ਦੇ ਇਸ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਉਸ ਤੋਂ ਨਜ਼ਰਾਂ ਨਹੀਂ ਹਟਾ ਪਾ ਰਹੇ ਹਨ। ਇਸ ‘ਤੇ ਕੁਝ ਹੀ ਸਮੇਂ ‘ਚ ਲੱਖਾਂ ਲਾਈਕਸ ਅਤੇ ਕਮੈਂਟਸ ਆ ਚੁੱਕੇ ਹਨ। ਮੀਡੀਆ ਰਿਪੋਰਟਸ ਮੁਤਾਬਕ ਈਸ਼ਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਆਉਣ ਵਾਲੀ ਫਿਲਮ ‘ਦੇਸੀ ਮੈਜਿਕ’ ‘ਚ ਨਜ਼ਰ ਆਵੇਗੀ।

Tags: Esha Gupta Pics:instagramnew avatarshares photos
Share204Tweet128Share51

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.