ਐਤਵਾਰ, ਜੁਲਾਈ 5, 2026 10:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਿਜਲੀ ਮੰਤਰੀ ਹਰਭਜਨ ਸਿੰਘ ETO ਦਾ ਵੱਡਾ ਐਲਾਨ, SC ਤੇ General ਵਰਗ ਕੀਤੇ ਬਰਾਬਰ

by propunjabtv
ਅਪ੍ਰੈਲ 19, 2022
in ਦੇਸ਼, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ 1 ਜੁਲਾਈ ਤੋਂ 600 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਸਰਕਾਰ ਕਈ ਸਵਾਲਾਂ ਦੇ ਘੇਰੇ ’ਚ ਆ ਗਈ ਸੀ। ਇਸੇ ਦਰਮਿਆਨ ਹੁਣ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਸਰਕਾਰ ਵੱਲੋਂ ਮੁਫ਼ਤ ਬਿਜਲੀ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਹੈ। 600 ਪਲੱਸ ਬਿਜਲੀ ਦੇ ਯੂਨਿਟ ਖ਼ਪਤ ਕਰਨ ਤੋਂ ਬਾਅਦ ਪੂਰਾ ਬਿੱਲ ਨਹੀਂ ਭਰਨ ‘ਤੇ ਬਿਜਲੀ ਮੰਤਰੀ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਇਹ ਸਕੀਮ ਸਿਰਫ 1 ਕਿਲੋਵਾਟ ਵਾਲੇ ਐੱਸ. ਸੀ., ਬੀ. ਸੀ. ਜਾਂ ਫ੍ਰੀਡਮ ਫਾਈਟਰ ਨਾਲ ਸਬੰਧਿਤ ਪਰਿਵਾਰਾਂ ਨੂੰ ਹੀ ਦਿੱਤੀ ਜਾਵੇਗੀ। 600 ਪਲੱਸ ਬਿਜਲੀ ਦੇ ਯੂਨਿਟ ਖ਼ਪਤ ਕਰਨ ਤੋਂ ਬਾਅਦ ਪੂਰਾ ਬਿੱਲ ਨਹੀਂ ਭਰਨਾ ਪਵੇਗਾ।

1 ਕਿਲੋਵਾਟ ਤੋਂ ਉਪਰ ਵਾਲੇ ਐੱਸ. ਸੀ., ਬੀ. ਸੀ. ਜਾਂ ਫ੍ਰੀਡਮ ਫਾਈਟਰ ਦੇ ਪਰਿਵਾਰ ਨਾਲ ਸਬੰਧਿਤ ਖ਼ਪਤਕਾਰਾਂ ’ਤੇ ਜਨਰਲ ਵਰਗ ਵਾਲੀ ਸ਼ਰਤ ਹੀ ਲਾਗੂ ਹੋਵੇਗੀ ਤੇ ਉਨ੍ਹਾਂ ਨੂੰ 600 ਤੋਂ ਇਕ ਯੂਨਿਟ ਵੀ ਜ਼ਿਆਦਾ ਖ਼ਪਤ ਕਰਨ ’ਤੇ ਪੂਰਾ ਬਿਜਲੀ ਦਾ ਬਿੱਲ ਭਰਨਾ ਪਵੇਗਾ।

Tags: General categoryHarbhajan Singh ETOPower Minister
Share233Tweet146Share58

Related Posts

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026
Load More

Recent News

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.