ਸ਼ਨੀਵਾਰ, ਫਰਵਰੀ 28, 2026 02:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ- ਡਾ. ਬਲਜੀਤ ਕੌਰ

by Gurjeet Kaur
ਅਕਤੂਬਰ 4, 2023
in ਪੰਜਾਬ
0
ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੈ- ਡਾ. ਬਲਜੀਤ ਕੌਰ
ਮੋਬਾਇਲ ਅਤੇ ਇੰਟਰਨੈੱਟ ਦੇ ਯੁੱਗ ਵਿੱਚ ਬਜ਼ੁਰਗ ਨਾ ਹੋਣ ਅਣਗੌਲੇ
ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬਜ਼ੁਰਜਾਂ ਦੀ ਸਿਹਤ ਜਾਂਚ ਸਬੰਧੀ ਲਗਾਇਆ ਕੈਂਪ
 
ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੁੰਦਾ ਹੈ ਅਤੇ ਸਾਰੀ ਉਮਰ ਹੰਢਾ ਕੇ ਜਿੰਦਗੀ ਦੇ ਆਖਰੀ ਪੜ੍ਹਾਅ ਵਿੱਚ ਬੱਚਿਆਂ ਅਤੇ ਨੋਜਵਾਨਾਂ ਵੱਲੋਂ ਦਿੱਤਾ ਗਿਆ ਸਮਾਂ ਹੀ ਬਜ਼ੁਰਗਾਂ ਲਈ ਵਡਮੁੱਲਾ ਧਨ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਦਾ ਜਿਲ੍ਹਾ ਫਰੀਦਕੋਟ ਤੋਂ ਆਗਾਜ਼ ਕਰਦੇ ਹੋਏ ਕੀਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਜੈਤੋ   ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਸਿਵਲ ਸਰਜਨ ਡਾ. ਅਨਿਲ ਕੁਮਾਰ ਗੋਇਲ, ਫਰੀਦਕੋਟ ਐਮ.ਐਲ.ਏ. ਗੁਰਦਿੱਤ ਸੇਖੋਂ  ਦੀ ਧਰਮ ਪਤਨੀ ਸਰਦਾਰਨੀ ਬੇਅੰਤ ਕੌਰ ਅਤੇ ਐਮ.ਐਲ.ਏ ਦੇ ਮਾਤਾ ਪਿਤਾ ਅੰਗਰੇਜ਼ ਸਿੰਘ ਅਤੇ ਬਲਜੀਤ ਕੌਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਨੋਜਵਾਨ ਪੀੜ੍ਹੀ ਨੂੰ ਕੁਝ ਸਮੇ ਲਈ ਮੋਬਾਇਲ ਅਤੇ ਇੰਟਰਨੈੱਟ ਤੋਂ ਦੂਰ ਹੋ ਕੇ ਆਪਣੇ ਬਜ਼ੁਰਗਾਂ ਦੇ ਨਾਲ ਗੱਲਾਂ ਬਾਤਾਂ ਕਰਕੇ ਸਮਾਂ ਗੁਜਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੀ ਉਮਰ ਹੰਢਾ ਕੇ ਬਜ਼ੁਰਗ ਸਾਡੇ ਤੋਂ ਕੁਝ ਸਮਾਂ ਹਾਸਲ ਕਰਨ ਦੀ ਤਵੱਕੋ ਰੱਖਦੇ ਹਨ। ਪੰਜਾਬ ਸਰਕਾਰ ਵੱਲੋਂ ਇਸ ਨਿਵੇਕਲੀ ਪਹਿਲ ਕਦਮੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 60 ਸਾਲ ਦੀ ਉਮਰ ਭੋਗ ਚੁੱਕੇ ਸੂਬੇ ਦੇ ਹਰ ਬਾਸ਼ਿੰਦੇ ਨੂੰ ਮੁੱਢਲੀ ਸਹੂਲਤ ਦੇਣ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਕੇਵਲ ਜਿਲ੍ਹਾ ਫਰੀਦਕੋਟ ਤੱਕ ਹੀ ਸੀਮਤ ਨਹੀਂ ਰਹਿਣਗੇ, ਬਲਕਿ ਬਾਕੀ ਦੇ ਜਿਲ੍ਹਿਆਂ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣਗੇ, ਤਾਂ ਜੋ ਪੰਜਾਬ ਦੇ ਵਿੱਚ ਰਹਿ ਰਹੇ ਹਰੇਕ ਬਜ਼ੁਰਗ ਨੂੰ ਇਹ ਸਹੂਲਤਾਵਾਂ ਦਿੱਤੀਆਂ ਜਾ ਸਕਣ।
ਪੰਜਾਬ ਸਰਕਾਰ ਦੀ ਇਸ ਨਵੇਕਲੀ ਮੁਹਿੰਮ ਤਹਿਤ ਅੱਜ ਜਿੱਥੇ ਬੁਢਾਪੇ ਨਾਲ ਸਬੰਧਤ ਬਿਮਾਰੀਆਂ ਦੀ ਜਾਂਚ ਕੀਤੀ ਗਈ ਅਤੇ ਅੱਖਾਂ ਦੀ ਸਰਜਰੀ ਮੁਫਤ ਕੀਤੀ ਗਈ, ਉੱਥੇ ਨਾਲ ਹੀ ਸੀਨੀਅਰ ਸਿਟੀਜਨ ਕਾਰਡ ਵੀ ਬਣਾਏ ਗਏ। ਇਸ ਕੈਂਪ ਦੌਰਾਨ ਲੋੜ ਅਨੁਸਾਰ ਦੂਰੋਂ-ਨੇੜਿਓ ਚੱਲ ਕੇ ਆਏ ਬਜ਼ੁਰਗਾਂ ਨੂੰ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਤੋਂ ਇਲਾਵਾ ਹੋਰ ਵੀ 60 ਸਾਲ ਤੋਂ ਉੱਪਰ ਉਮਰ ਦੀਆਂ ਉੱਘੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
Tags: aapPro PunjabTvpunjab governmentpunjabi newsਕੈਬਨਿਟ ਮੰਤਰੀ ਡਾ. ਬਲਜੀਤ ਕੌਰ
Share209Tweet131Share52

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.