ਮੰਗਲਵਾਰ, ਮਈ 20, 2025 07:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

3 ਮਹੀਨੇ ਬੀਤਣ ‘ਤੇ ਵੀ ਸਿੱਖਿਆ ਵਿਭਾਗ ਦੇ 8736 ਕੱਚੇ ਅਧਿਆਪਕਾਂ ਨੂੰ ਨਹੀਂ ਮਿਲੇ ਰੈਗੂਲਰ ਆਰਡਰ

ਸਿੱਖਿਆ ਵਿਭਾਗ ਦੇ 8736 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ 5 ਸਤੰਬਰ 2022 ਨੂੰ ਕੀਤਾ ਗਿਆ ਸੀ ਪਰ ਤਿੰਨ ਮਹੀਨੇ ਤੋਂ ਜ਼ਿਆਦਾ ਸਮਾਂ ਬੀਤਣ 'ਤੇ ਵੀ ਕੱਚੇ ਅਧਿਆਪਕਾਂ/ਮੁਲਾਜ਼ਮਾਂ ਨੂੰ ਰੈਗੂਲਰ ਆਰਡਰ ਨਹੀਂ ਮਿਲਿਆ।8736 raw teachers

by Gurjeet Kaur
ਦਸੰਬਰ 13, 2022
in ਪੰਜਾਬ
0

Mohali : ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਪੰਜਾਬ ਦੇ ਕੱਚੇ ਅਧਿਆਪਕਾਂ/ਮੁਲਾਜ਼ਮਾਂ ਨੂੰ ਸੱਤਾ ਵਿਚ ਨਵੀਂ ਆਈ ਪਾਰਟੀ ਦੇ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲੇ 6 ਮਹੀਨਿਆਂ ਦੌਰਾਨ ਹੀ ਪੱਕਾ ਕਰਨ ਦੇ ਐਲਾਨ ਤੋਂ ਬਾਅਦ ਇੱਕ ਵਾਰ ਤਾਂ ਕੱਚੇ ਮੁਲਾਜ਼ਮਾਂ ਦੇ ਚਿਹਰੇ ਖਿੜ ਗਏ ਸੀ। ਮੁਲਾਜ਼ਮਾਂ ਦਾ ਕਹਿਣਾ ਸੀ ਕਿ ਹਮੇਸ਼ਾ ਸਰਕਾਰਾਂ ਮੁਲਾਜ਼ਮਾਂ ਦੀ ਗੱਲ ਆਖਰੀ ਦੌਰ ‘ਚ ਸੁਣਦੀਆਂ ਹਨ।

ਇਸ ਦੇ ਨਾਲ ਹੀ ਹੁਣ ਮਾਣਯੋਗ ਮੁੱਖ ਮੰਤਰੀ ਵੱਲੋਂ ਪਹਿਲੇ ਛੇ ਮਹੀਨਿਆਂ ਦੌਰਾਨ ਹੀ ਸਿੱਖਿਆ ਵਿਭਾਗ ਦੇ 8736 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ 5 ਸਤੰਬਰ 2022 ਨੂੰ ਕੀਤਾ ਗਿਆ ਸੀ ਪਰ ਤਿੰਨ ਮਹੀਨੇ ਤੋਂ ਜ਼ਿਆਦਾ ਸਮਾਂ ਬੀਤਣ ‘ਤੇ ਵੀ ਕੱਚੇ ਅਧਿਆਪਕਾਂ/ਮੁਲਾਜ਼ਮਾਂ ਨੂੰ ਰੈਗੂਲਰ ਆਰਡਰ ਨਹੀਂ ਮਿਲਿਆ। ਦੱਸ ਦਈਏ ਕਿ ਸਿੱਖਿਆ ਵਿਭਾਗ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਢਿੱਲ ਮੱਠ ਦੀ ਪ੍ਰਕਿਰਿਆਂ ਨੇ ਕੱਚੇ ਮੁਲਾਜ਼ਮਾਂ ‘ਚ ਇੱਕ ਵਾਰ ਫਿਰ ਤੋਂ ਡਰ ਦੀ ਭਾਵਨਾ ਪੈਦਾ ਕਰ ਦਿੱਤੀ ਹੈ।

ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ 8736 ਮੁਲਾਜ਼ਮਾਂ ‘ਚ ਸ਼ਾਮਿਲ ਹੁੰਦੇ ਅਧਿਆਪਕਾਂ/ਮੁਲਾਜ਼ਮਾਂ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5 ਸਤੰਬਰ ਨੂੰ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ ਅਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸਿੱਖਿਆ ਵਿਭਾਗ ਨੂੰ 7 ਅਕਤੂਬਰ 2022 ਨੂੰ ਨੋਟੀਫਿਕੇਸ਼ਨ ਜ਼ਾਰੀ ਕੀਤਾ ਸੀ।

ਆਗੂਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਸ਼ਰਤਾਂ ਪੂਰੀਆਂ ਕਰਦਿਆਂ ਸਮੂਹ ਕਰਮਚਾਰੀਆ ਵੱਲੋਂ ਆਨਲਾਈਨ ਪਾਰਟਲ ‘ਤੇ ਡਾਟਾ ਭਰਿਆ ਗਿਆ ਪਰ ਸਿੱਖਿਆ ਵਿਭਾਗ ਰੈਗੂਲਰ ਆਰਡਰ ਜ਼ਾਰੀ ਕਰਨ ਲਈ ਢਿੱਲ ਮੱਠ ਵਰਤ ਰਿਹਾ ਹੈ ਜਿਸ ਕਰਕੇ ਮੁਲਾਜ਼ਮਾਂ ਦੇ ਮਨਾਂ ਵਿਚ ਡਰ ਦੀ ਭਾਵਨਾ ਪੈਦਾ ਹੋ ਗਈ ਹੈ ਕਿਉਂਕਿ ਪਹਿਲਾਂ ਵੀ ਕਈ ਵਾਰ ਇਸ ਤਰ੍ਹਾਂ ਦੇ ਨੋਟੀਫਿਕੇਸ਼ਨ ਜ਼ਾਰੀ ਹੋਣ ਜਾਂ ਸਰਕਾਰਾਂ ਦੀ ਲਿਖਤੀ ਪ੍ਰਵਾਨਗੀ ਦੇ ਬਾਵਜੂਦ ਵੀ ਮੁਲਾਜ਼ਮ ਰੈਗੂਲਰ ਹੋਣ ਤੋਂ ਵਾਂਝੇ ਰਹਿ ਗਏ ਸੀ।

ਆਗੂਆਂ ਨੇ ਕਿਹਾ ਕਿ ਉਹ ਕਈ ਵਾਰ ਵਿਭਾਗ ਦੇ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਕਰਮਚਾਰੀਆਂ ਨੂੰ ਰੈਗੂਲਰ ਆਰਡਰ ਜ਼ਾਰੀ ਕਰਨ ਦੀ ਪ੍ਰਕਿਰਿਆ ਠੰਡੇ ਬਸਤੇ ਵਿਚ ਪਾਈ ਗਈ ਹੈ ਜਿਸ ਕਰਕੇ ਸਮੁੱਚੇ 8736 ਕਾਡਰ ਵਿਚ ਨਿਰਾਸ਼ਾ ਅਤੇ ਰੋਸ ਦੀ ਭਾਵਨਾ ਹੈ। ਆਗੂਆਂ ਨੇ ਐਲਾਨ ਕੀਤਾ ਕਿ ਮਿਤੀ 15 ਦਸੰਬਰ 2022 ਨੁੰ ਜਥੇਬੰਦੀ ਦੇ ਆਗੂਆਂ ਦਾ ਇੱਕ ਵਫਦ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਚੰਡੀਗੜ੍ਹ ਮੁਲਾਕਾਤ ਕਰਕੇ ਸਥਿਤੀ ਸਪੱਸ਼ਟ ਕਰਨ ਦੀ ਬੇਨਤੀ ਕਰਨਗੇ ਜੇਕਰ ਫਿਰ ਵੀ ਸਰਕਾਰ ਵੱਲੋਂ ਆਰਡਰ ਜ਼ਾਰੀ ਕਰਨ ਵਿਚ ਟਾਲ ਮਟੋਲ ਕੀਤੀ ਤਾਂ ਅਧਿਆਪਕ/ਮੁਲਾਜ਼ਮ ਮੁੜ ਸਘੰਰਸ਼ ਵਿੱਢਣ ਤੋਂ ਪਿੱਛੇ ਨਹੀਂ ਹਟਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 8736 kache teacherseducation departmentpro punjab tvpunjabi newsregular orders
Share202Tweet127Share51

Related Posts

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025
Load More

Recent News

Health Tips: ਗਰਮੀਆਂ ‘ਚ ਬਾਹਰ ਨਿਕਲਣ ਸਮੇਂ ਨਾ ਕਰੋ ਅਜਿਹੀ ਗਲਤੀ ਨਹੀਂ ਤਾਂ ਹੋ ਜਾਓਗੇ ਹੀਟ ਸਟ੍ਰੋਕ ਦਾ ਸ਼ਿਕਾਰ

ਮਈ 20, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਕੀ 5G ਨੈੱਟਵਰਕ ਹੈ ਮਨੁੱਖੀ ਸਰੀਰ ਲਈ ਖਤਰਨਾਕ?, ਸਿਹਤ ‘ਤੇ ਪੈਂਦਾ ਹੈ ਕਿੰਨ੍ਹਾ ਅਸਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਪੰਜਾਬ ਦੇ ਕ੍ਰਿਕਟਰ ਦਾ ਲਖਨਊ ਦੀ ਟੀਮ ਨਾਲ ਚੱਲਦੇ ਮੈਚ ‘ਚ ਪੈ ਗਿਆ ਪੰਗਾ, ਅੱਧੀ ਰਾਤ IPL ‘ਚ ਹੋਇਆ ਵੱਡਾ ਹੰਗਾਮਾ

ਮਈ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.