ਸੋਮਵਾਰ, ਮਈ 26, 2025 09:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ: ਬਲਜੀਤ ਕੌਰ ਨੇ ਮਨੁੱਖਤਾ ਦੀ ਸੇਵਾ

by Gurjeet Kaur
ਅਕਤੂਬਰ 26, 2023
in ਪੰਜਾਬ
0
ਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ: ਬਲਜੀਤ ਕੌਰ ਨੇ ਮਨੁੱਖਤਾ ਦੀ ਸੇਵਾ
ਬਤੌਰ ਅੱਖਾਂ ਦੇ ਮਾਹਿਰ ਡਾਕਟਰ ਕੈਂਪ ਵਿਚ ਕੀਤੀ 1500 ਮਰੀਜਾਂ ਦੀ ਜਾਂਚ
  ਚਿੱਟੇ ਮੋਤੀਏ ਦੇ 100 ਮਰੀਜਾਂ ਦੇ ਆਪ੍ਰੇਸ਼ਨ ਵੀ ਕਰਨਗੇ ਖੁਦ ਹੀ*
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ  ਮੰਤਰੀ ਡਾ: ਬਲਜੀਤ ਕੌਰ ਨੇ ਕੈਬਨਿਟ ਮੰਤਰੀ ਬਣਨ ਦੇ ਬਾਵਜੂਦ ਵੀ ਬਤੌਰ ਡਾਕਟਰ ਮਨੁੱਖਤਾ ਦੀ ਸੇਵਾ ਜਾਰੀ ਰੱਖੀ ਹੋਈ ਹੈ। ਉਹ ਜਦੋਂ ਆਪਣੇ ਹਲਕੇ ਵਿਚ ਜਾਂਦੇ ਹਨ ਤਾਂ ਅਕਸਰ ਲੋਕਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਵਿਖਾਈ ਦਿੰਦੇ ਹਨ। ਅੱਜ ਵੀ ਉਨ੍ਹਾਂ ਨੇ ਇੱਥੇ ਸੰਕਲਪ ਐਜ਼ੁਕੇਸ਼ਨ ਵੇਲਫੇਅਰ ਸੁਸਾਇਟੀ ਅਤੇ ਰਬਾਬ ਐਜ਼ੁਕੇਸ਼ਨ ਵੇਲਫੇਅਰ ਸੁਸਾਇਟੀ ਦੁਆਰਾ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਤੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਕੈਂਪ ਵਿਚ ਬਤੌਰ ਡਾਕਟਰ ਸਾਰਾ ਦਿਨ ਸੇਵਾਵਾਂ ਦਿੱਤੀਆਂ। ਇਹ ਕੈਂਪ ਧਾਲੀਵਾਲ ਬੱਚਿਆਂ ਦੇ ਹਸਪਤਾਲ ਵਿਚ ਡਾ: ਬਲਜੀਤ ਆਈ ਕੇਅਰ ਸੈਂਟਰ ਵਿਚ ਸਵੇਰੇ 9 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ ਦੇ 6 ਵਜੇ ਤੱਕ ਚੱਲੇਗਾ।
ਇਸ ਕੈਂਪ ਵਿਚ ਡਾ: ਬਲਜੀਤ ਕੌਰ ਨੇ ਖੁਦ 1500 ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਨ੍ਹਾਂ ਵਿੱਚੋਂ 700 ਮਰੀਜਾਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ ਅਤੇ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆ ਗਈਆ। ਇਸ ਮੌਕੇ ਚਿੱਟੇ ਮੋਤੀਏ ਦੇ 100 ਮਰੀਜਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ ਹੈ, ਜਿਨ੍ਹਾਂ ਦੇ ਆਪ੍ਰੇਸ਼ਨ ਵੀ ਕੈਬਨਿਟ ਮੰਤਰੀ ਖੁਦ ਕਰਨਗੇ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ “ਸਾਡੇ ਬਜੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗਾਂ ਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਇਹ ਕੈਂਪ ਲਗਾਇਆ ਗਿਆ ਹੈ।
ਜਿਕਰਯੋਗ ਹੈ ਕਿ ਡਾ: ਬਲਜੀਤ ਕੌਰ ਸਿਆਸਤ ਵਿਚ ਆਉਣ ਤੋਂ ਪਹਿਲਾਂ ਅੱਖਾਂ ਦੇ ਮਾਹਿਰ ਡਾਕਟਰ ਵਜੋਂ ਇਸ ਜਿ਼ਲ੍ਹੇ ਵਿਚ ਹੀ ਸੇਵਾ ਕਰਦੇ ਰਹੇ ਹਨ ਅਤੇ ਉਨ੍ਹਾਂ ਬਾਰੇ ਲੋਕ ਰਾਏ ਸੀ ਕਿ ਲੋਕ ਉਨ੍ਹਾਂ ਤੋਂ ਆਪਣੀਆਂ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਨੂੰ ਹੀ ਤਰਜੀਹ ਦਿੰਦੇ ਸਨ। ਅੱਜ ਕੈਂਪ ਵਿਚ ਵੀ ਜਦ ਲੋਕਾਂ ਨੇ ਡਾ: ਬਲਜੀਤ ਕੌਰ ਨੂੰ ਅੱਖਾਂ ਦੀ ਜਾਂਚ ਕਰਦੇ ਪਾਇਆ ਤਾਂ ਉਨ੍ਹਾਂ ਦੇ ਚਿਹਰੇ ਦੀ ਰੌਣਕ ਹੋਰ ਵੀ ਵਧੀ ਹੋਈ ਨਜਰ ਆਈ।
Tags: aapcabinet minister dr. baljit kaurdr baljit kaurpro punjab tvpunjab government
Share208Tweet130Share52

Related Posts

Covid Cases Update: ਪੰਜਾਬ ਦੇ ਇਸ ਸ਼ਹਿਰ ‘ਚ ਕੋਰੋਨਾ ਨੇ ਦਿੱਤੀ ਦਸਤਕ, ਪੜ੍ਹੋ ਪੂਰੀ ਖ਼ਬਰ

ਮਈ 26, 2025

ਕਾਊਂਟਰ ਇੰਟੈਲੀਜੈਂਸ ਦਾ ਹੈੱਡ ਕਾਂਸਟੇਬਲ ਹੀ ਕਰਦਾ ਸੀ ਅਜਿਹਾ ਕੰਮ, ਪੁਲਿਸ ਨੇ ਇੰਝ ਕੀਤੇ ਕਾਬੂ

ਮਈ 26, 2025

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025

ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ਆਪਣੇ ਹੀ MLA ਤੇ ਕੀਤੀ ਰੇਡ

ਮਈ 23, 2025

ਇੱਕ ਦਿਨ ਲਈ DC-SSP ਨਾਲ ਰਹਿਣਗੇ ਪੰਜਾਬ ਦੇ ਜ਼ਿਲ੍ਹਾ Topper

ਮਈ 22, 2025
Load More

Recent News

Canada Deportation: ਅਮਰੀਕਾ ਵਾਂਗ ਹੁਣ ਕੇਨੈਡਾ ਵੀ ਡਿਪੋਰਟ ਕਰੇਗਾ ਗੈਰ ਕਾਨੂੰਨੀ ਪਰਵਾਸੀ, ਜਾਰੀ ਹੋਈ ਲਿਸਟ

ਮਈ 26, 2025

Covid Cases Update: ਪੰਜਾਬ ਦੇ ਇਸ ਸ਼ਹਿਰ ‘ਚ ਕੋਰੋਨਾ ਨੇ ਦਿੱਤੀ ਦਸਤਕ, ਪੜ੍ਹੋ ਪੂਰੀ ਖ਼ਬਰ

ਮਈ 26, 2025

ਕਾਊਂਟਰ ਇੰਟੈਲੀਜੈਂਸ ਦਾ ਹੈੱਡ ਕਾਂਸਟੇਬਲ ਹੀ ਕਰਦਾ ਸੀ ਅਜਿਹਾ ਕੰਮ, ਪੁਲਿਸ ਨੇ ਇੰਝ ਕੀਤੇ ਕਾਬੂ

ਮਈ 26, 2025

Punjab Weather Update: ਅੱਜ ਇਹਨਾਂ ਜ਼ਿਲਿਆਂ ‘ਚ ਫਿਰ ਬਦਲੇਗਾ ਮੌਸਮ, ਜਾਣੋ ਅਗਲੇ ਮੌਸਮ ਦਾ ਹਾਲ

ਮਈ 26, 2025

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.