ਐਤਵਾਰ, ਜੂਨ 8, 2025 12:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਸਕੂਲਾਂ ਵਿਚ 23 ਦਸੰਬਰ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾਣਗੇ ਸਮਾਗਮ: ਹਰਜੋਤ ਸਿੰਘ ਬੈਂਸ

ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਸਕੂਲਾਂ ਵਿਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਪਹਿਲੀ ਵਾਰ ਕਰਵਾਏ ਜਾ ਰਹੇ ਹਨ ਤਾਂ ਜ਼ੋ ਸਕੂਲੀ ਵਿਦਿਆਰਥੀਆਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਚੰਗੀ ਤਰ੍ਹਾਂ ਜਾਣੂ ਹੋ ਸਕਣ।

by Bharat Thapa
ਦਸੰਬਰ 14, 2022
in ਸਿੱਖਿਆ, ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਮੂਹ ਸਰਕਾਰੀ/ਨਿੱਜੀ ਪ੍ਰਾਇਮਰੀ, ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ 23 ਦਸੰਬਰ 2022 ਦਿਨ ਸ਼ੁੱਕਰਵਾਰ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਨਿੱਘੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਉਣ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਅਤੇ ਖ਼ਾਸ ਕਰ ਸਿੱਖ ਸੰਗਤਾਂ ਵਲੋਂ 20 ਦਸੰਬਰ ਤੋਂ 28 ਦਸੰਬਰ ਤੱਕ ਸ਼ਹੀਦੀ ਹਫ਼ਤੇ ਦੇ ਰੂਪ ਵਿਚ ਬੜੀ ਸ਼ਰਧਾ ਭਾਵਨਾ ਨਾਲ ਸਿਜਦਾ ਕੀਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਸਕੂਲਾਂ ਵਿਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਪਹਿਲੀ ਵਾਰ ਕਰਵਾਏ ਜਾ ਰਹੇ ਹਨ ਤਾਂ ਜ਼ੋ ਸਕੂਲੀ ਵਿਦਿਆਰਥੀਆਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਚੰਗੀ ਤਰ੍ਹਾਂ ਜਾਣੂ ਹੋ ਸਕਣ।

ਇਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ 23 ਦਸੰਬਰ 2022 ਦਿਨ ਸ਼ੁੱਕਰਵਾਰ ਨੂੰ ਸਕੂਲਾਂ ਵਿਚ ਸਵੇਰ ਦੀ ਸਭਾ ਤੋਂ ਬਾਅਦ 9:20 ਤੋਂ 10:20 ਤੱਕ ਵਿਦਿਆਰਥੀਆਂ ਵਲੋਂ ਸ਼ਹੀਦੀ ਹਫ਼ਤੇ ਨਾਲ ਸੰਬੰਧਿਤ ਕਵਿਤਾ/ਗੀਤ/ਸ਼ਬਦ/ਵਾਰ ਗਾਇਨ ਮੁਕਾਬਲੇ ਕਰਵਾਏ ਜਾਣਗੇ। 10:20 ਤੋਂ 11:00 ਤੱਕ ਸ਼ਹੀਦੀ ਸਾਕੇ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਨਾਲ ਸੰਬੰਧਿਤ ਭਾਸ਼ਨ/ਵਿੱਦਿਅਕ ਮੁਕਾਬਲੇ ਅਤੇ 11:00 ਤੋਂ 11:30 ਤੱਕ ਸਕੂਲ ਮੁਖੀ/ਸਟਾਫ/ਅਧਿਆਪਕਾਂ ਵਲੋਂ ਸ਼ਹੀਦੀ ਹਫ਼ਤੇ ਨਾਲ ਸੰਬੰਧਿਤ ਵਿਸ਼ੇਸ਼ ਸਿੱਖਿਆਦਾਇਕ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਮੁਖੀ ਆਪਣੇ ਪੱਧਰ ’ਤੇ ਵੀ ਕੋਈ ਹੋਰ ਗਤੀਵਿਧੀ ਕਰਵਾ ਸਕਦੇ ਹਨ ਜਿਸ ਨਾਲ ਸਾਹਿਬਜ਼ਾਦਿਆਂ ਦੀ ਯਾਦ ਅਤੇ ਸ਼ਹੀਦੀ ਨਾਲ ਸੰਬੰਧਿਤ ਜਾਣਕਾਰੀ ਪ੍ਰਦਾਨ ਕੀਤੀ ਜਾ ਸਕਦੀ ਹੋਵੇ

ਬੈਂਸ ਨੇ ਕਿਹਾ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਹੋਰ ਕਿੱਧਰੇ ਨਹੀਂ ਮਿਲਦੀ ਅਤੇ ਇਸ ਉਪਰਾਲੇ ਨਾਲ ਸਕੂਲਾਂ ਦੇ ਵਿਦਿਆਰਥੀ ਇਸ ਮਹਾਨ ਇਤਿਹਾਸਿਕ ਸਾਕੇ ਤੋਂ ਜਾਣੂ ਹੋਣਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: harjot singh bainslatest newspro punjab tvpunjabi news
Share254Tweet159Share64

Related Posts

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.