ਵੀਰਵਾਰ, ਅਪ੍ਰੈਲ 9, 2026 08:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

‘Pushpa 2’ ਦੇ ਮੇਕਰਸ ਨੇ ਫੈਨਸ ਨੂੰ ਦਿੱਤਾ ਵੱਡਾ ਤੋਹਫਾ, ਫਿਲਮ ਦੇ ਸੈੱਟ ਤੋਂ ਸ਼ੇਅਰ ਕੀਤੀ ਪਹਿਲੀ ਝਲਕ

ਦੱਸ ਦਈਏ ਕਿ ਤਸਵੀਰ ਸ਼ੂਟ ਦੀ ਹੈ। ਜਿਸ ਨੂੰ ਦੇਖ ਕੇ ਫੈਨਜ਼ ਲਗਾਤਾਰ ਕਮੈਂਟਸ ਦੀ ਬਾਰਿਸ਼ ਕਰ ਰਹੇ ਹਨ। ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮ ਦੀ ਲੀਡ ਅਦਾਕਾਰਾ Rashmika Mandana ਵੀ ਕਾਫੀ ਉਤਸ਼ਾਹਿਤ ਹੈ।

by Bharat Thapa
ਅਕਤੂਬਰ 18, 2022
in ਮਨੋਰੰਜਨ
0

Pushpa 2: ਪੁਸ਼ਪਾ ਦੇ ਸੁਪਰਹਿੱਟ ਹੋਣ ਦੇ ਬਾਅਦ ਤੋਂ ਹੀ ਫੈਨਜ਼ ‘ਪੁਸ਼ਪਾ 2’ ਦਾ ਇੰਤਜ਼ਾਰ ਕਰ ਰਹੇ ਸਨ। ਹੁਣ ਪ੍ਰਸ਼ੰਸਕਾਂ ਦਾ ਇੰਤਜ਼ਾਰ ਜਲਦੀ ਹੀ ਖਤਮ ਹੋਣ ਵਾਲਾ ਹੈ। ਹਾਲ ਹੀ ‘ਚ Makers ਨੇ ਸੈੱਟ ਤੋਂ ਪਹਿਲੀ ਤਸਵੀਰ ਸ਼ੇਅਰ ਕਰਕੇ ਪ੍ਰਸ਼ੰਸਕਾਂ ਦੀ ਉਤਸੁਕਤਾ ਵਧਾ ਦਿੱਤੀ ਹੈ।

ਦੱਸ ਦਈਏ ਕਿ ਤਸਵੀਰ ਸ਼ੂਟ ਦੀ ਹੈ। ਜਿਸ ਨੂੰ ਦੇਖ ਕੇ ਫੈਨਜ਼ ਲਗਾਤਾਰ ਕਮੈਂਟਸ ਦੀ ਬਾਰਿਸ਼ ਕਰ ਰਹੇ ਹਨ। ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮ ਦੀ ਲੀਡ ਅਦਾਕਾਰਾ Rashmika Mandana ਵੀ ਕਾਫੀ ਉਤਸ਼ਾਹਿਤ ਹੈ। ਹਾਲ ਹੀ ‘ਚ ਅਦਾਕਾਰਾ ਨੇ ਤਸਵੀਰ ਸ਼ੇਅਰ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

Works of #PushpaTheRule in full flow ❤

Icon star @alluarjun, director @aryasukku, celebrity photographer @avigowariker, poster designer @tuneyjohn and the entire team is putting all their efforts to deliver the best 🤙@iamRashmika @ThisIsDSP @SukumarWritings pic.twitter.com/xa9NiKYli5

— Mythri Movie Makers (@MythriOfficial) October 17, 2022

Rashmika Mandana ਨੇ ਕਹੀ ਇਹ ਗੱਲ
ਨਿਰਮਾਤਾਵਾਂ ਦੁਆਰਾ ਸਾਂਝੀ ਕੀਤੀ ਗਈ ਤਸਵੀਰ ਕੈਮਰੇ ਦੇ ਪਿੱਛੇ ਦੀ ਹੈ, ਜਿਸ ਵਿੱਚ ਫਿਲਮ ਦੀ ਟੀਮ ਕੰਮ ਕਰ ਰਹੀ ਹੈ। ਇਸ ਤੋਂ ਸਾਫ ਦਿਖਾਈ ਦੇ ਰਿਹਾ ਹੈ ਕਿ ਫਿਲਮ ਦਾ ਕੰਮ ਜ਼ੋਰਾਂ ‘ਤੇ ਚੱਲ ਰਿਹਾ ਹੈ।

🔥🔥🔥🔥 look at thaaaaat! 🔥 it’s starting y’all 💃🏻 https://t.co/tr8VhuOvO7

— Rashmika Mandanna (@iamRashmika) October 17, 2022

ਇਸ ਤਸਵੀਰ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ Rashmika Mandana ਨੇ ਲਿਖਿਆ, ‘ਇਹ ਦੇਖੋ, ਇਹ ਸਭ ਸ਼ੁਰੂ ਹੋ ਰਿਹਾ ਹੈ।’ ਇਸ ਦੇ ਨਾਲ ਉਸਨੇ ਅੱਗ ਅਤੇ ਡਾਂਸ ਕਰਨ ਵਾਲੀ ਕੁੜੀ ਦਾ ਇਮੋਜੀ ਬਣਾਇਆ ਹੈ।

ਆਈਟਮ ਗੀਤ
ਪੁਸ਼ਪਾ 2 ਦੇ ਆਈਟਮ ਗੀਤ ਲਈ Nora Fatehi ਦਾ ਨਾਂ ਸਾਹਮਣੇ ਆ ਰਿਹਾ ਹੈ। Nora ਆਪਣੇ ਜ਼ਬਰਦਸਤ ਡਾਂਸ ਮੂਵਜ਼ ਨੂੰ ਲੈ ਕੇ ਹਮੇਸ਼ਾ ਸੁਰਖੀਆਂ ‘ਚ ਰਹਿੰਦੀ ਹੈ। ਉੱਥੇ ਹੀ ਲੋਕ Nora ਦੇ ਡਾਂਸ ਦੇ ਦੀਵਾਨੇ ਹਨ, ਅਜਿਹੇ ‘ਚ ਉਸ ਦੇ ਬਾਰੇ ‘ਚ ਸਾਹਮਣੇ ਆਈ ਇਹ ਖਬਰ ਪ੍ਰਸ਼ੰਸਕਾਂ ਲਈ ਕਿਸੇ ਸਰਪ੍ਰਾਈਜ਼ ਤੋਂ ਘੱਟ ਨਹੀਂ ਹੈ। ਇਸ ਦੇ ਨਾਲ ਹੀ ਇਸ ਆਈਟਮ ਗੀਤ ਲਈ ਤਮੰਨਾ ਭਾਟੀਆ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ।ਦੋਵਾਂ ਅਭਿਨੇਤਰੀਆਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

ਇੰਨੇ ਬਜਟ ਵਿੱਚ ਬਣ ਰਹੀ ਹੈ ਫਿਲਮ
ਪੁਸ਼ਪਾ ਦੇ ਸੀਕਵਲ ਦਾ ਨਾਂ ‘ਪੁਸ਼ਪਾ ਦ ਰੂਲ’ ਰੱਖਿਆ ਗਿਆ ਹੈ। ਇਸ ਫਿਲਮ ਦਾ ਪ੍ਰਸ਼ੰਸਕ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਫਿਲਮ ਦਾ ਬਜਟ 500 ਕਰੋੜ ਦੇ ਕਰੀਬ ਹੋਣ ਜਾ ਰਿਹਾ ਹੈ। ਫਿਲਮ ਦੇ ਪ੍ਰਮੋਸ਼ਨ ‘ਤੇ ਹੀ 50 ਕਰੋੜ ਰੁਪਏ ਖਰਚ ਕੀਤੇ ਜਾਣੇ ਹਨ। ‘ਪੁਸ਼ਪਾ 2’ ਕੁੱਲ 10 ਭਾਸ਼ਾਵਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

Tags: Allu Arjunhindi movieItem song in pushpamovieNora FatehiPushpapushpa makingPushpa moviepushpa the rulepushpa2Rashmika Mandanareleased in 10 languages.superhit movie
Share222Tweet139Share56

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.