ਸ਼ਨੀਵਾਰ, ਅਪ੍ਰੈਲ 4, 2026 02:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰ ਸਾਲ ਹੋਣਗੀਆਂ ਖੇਡਾਂ ਵਤਨ ਪੰਜਾਬ ਦੀਆਂ:ਸੀਐੱਮ ਭਗਵੰਤ ਮਾਨ

ਖੇਡਾਂ ਵਤਨ ਪੰਜਾਬ ਦੀਆਂ ਦੀ ਸਮਾਪਤੀ ਹੋ ਚੁੱਕੀ ਹੈ।ਦੱਸ ਦੇਈਏ ਕਿ ਵੀਰਵਾਰ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਰੰਗਾਰੰਗ ਪ੍ਰੋਗਰਾਮ ਨਾਲ ਖੇਡਾਂ ਸਮਾਪਤ ਹੋਈਆਂ।

by Gurjeet Kaur
ਨਵੰਬਰ 18, 2022
in ਪੰਜਾਬ
0
khedn vatan punjab diyn

 Khedan Watan Punjab Diyan: ਖੇਡਾਂ ਵਤਨ ਪੰਜਾਬ ਦੀਆਂ ਦੀ ਸਮਾਪਤੀ ਹੋ ਚੁੱਕੀ ਹੈ।ਦੱਸ ਦੇਈਏ ਕਿ ਵੀਰਵਾਰ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਰੰਗਾਰੰਗ ਪ੍ਰੋਗਰਾਮ ਨਾਲ ਖੇਡਾਂ ਸਮਾਪਤ ਹੋਈਆਂ।ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਕਰੀਬ 3 ਮਹੀਨਿਆਂ ਤੱਕ ਚੱਲਿਆ ਖੇਡ ਮੇਲਾ ਸਮਾਪਤ ਹੋਇਆ।ਇਸ ਦੌਰਾਨ ਸੀਐੱਮ ਮਾਨ ਨੇ ਖੇਡਾਂ ਦੇ ਖੇਤਰ ‘ਚ ਸੂਬੇ ਦੀ ਪੁਰਾਣੀ ਸ਼ਾਨ ਬਹਾਲ ਦਾ ਪ੍ਰਣ ਲਿਆ।

ਇਨ੍ਹਾਂ ਖੇਡਾਂ ਦੌਰਾਨ ਰਾਜ ਪੱਧਰ ‘ਤੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੇ 9961 ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 6.85 ਕਰੋੜ ਰੁਪਏ ਦੀ ਰਾਸ਼ੀ ਡਿਜ਼ੀਟਲ ਤੌਰ ‘ਤੇ ਭੇਜਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸੋਨਾ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ 10 ਹਜ਼ਾਰ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ ਸੱਤ ਹਜ਼ਾਰ ਰੁਪਏ ਅਤੇ ਕਾਂਸੀ ਤਮਗਾ ਜੇਤੂ ਦੇ ਖਾਤੇ ਵਿੱਚ ਪੰਜ ਹਜ਼ਾਰ ਰੁਪਏ ਦਿੱਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕੋਨੇ-ਕੋਨੇ ਵਿਚ ਖੇਡ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਲਈ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ।

ਮੁੱਖ ਮੰਤਰੀ ਨੇ ਰਾਜ ਪੱਧਰੀ ਖੇਡਾਂ ਵਿਚ ਕ੍ਰਮਵਾਰ 202, 133 ਅਤੇ 123 ਸੋਨ ਤਗਮੇ ਜਿੱਤ ਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਪਟਿਆਲਾ, ਲੁਧਿਆਣਾ ਅਤੇ ਐਸ.ਏ.ਐਸ. ਨਗਰ ਦੀਆਂ ਟੀਮਾਂ ਦਾ ਸਨਮਾਨ ਕੀਤਾ। ਉਨ੍ਹਾਂ ਅੰਮ੍ਰਿਤਸਰ, ਬਰਨਾਲਾ, ਫ਼ਰੀਦਕੋਟ, ਜਲੰਧਰ, ਲੁਧਿਆਣਾ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ ਅਤੇ ਸੰਗਰੂਰ ਸਮੇਤ ਨੌਂ ਜ਼ਿਲ੍ਹਿਆਂ ਨੂੰ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਵਧੀਆ ਢੰਗ ਨਾਲ ਰਾਜ ਪੱਧਰੀ ਖੇਡਾਂ ਦਾ ਪ੍ਰਬੰਧ ਕਰਨ ਲਈ ਵੀ ਸਨਮਾਨਿਤ ਕੀਤਾ। ਭਗਵੰਤ ਮਾਨ ਨੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੀ ਇਨ੍ਹਾਂ ਖੇਡਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧਾਈ ਦਿੱਤੀ।

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapcmbhagwant mannCMBhagwant MannSpeachKhedan Watan Punjab Diyanpro punjab tvpunjabi news
Share210Tweet131Share52

Related Posts

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਅਪ੍ਰੈਲ 4, 2026

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਅਪ੍ਰੈਲ 4, 2026

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

ਅਪ੍ਰੈਲ 4, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਅਪ੍ਰੈਲ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਅਪ੍ਰੈਲ 3, 2026

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026
Load More

Recent News

ਇੰਡੀਆਨਾ, ਅਮਰੀਕਾ ‘ਚ 1,790 ਡਰਾਈਵਿੰਗ ਲਾਇਸੈਂਸ ਰੱਦ, ਹਾਦਸਿਆਂ ਤੋਂ ਬਾਅਦ ਸਖਤੀ

ਅਪ੍ਰੈਲ 4, 2026

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਅਪ੍ਰੈਲ 4, 2026

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਅਪ੍ਰੈਲ 4, 2026

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

ਅਪ੍ਰੈਲ 4, 2026

ਦੇਸ਼ ਭਰ ‘ਚ ਹਵਾਈ ਯਾਤਰੀਆਂ ਨੂੰ ਵੱਡਾ ਝਟਕਾ: ਕੇਂਦਰ ਸਰਕਾਰ ਨੇ ਇਸ ਆਦੇਸ਼ ‘ਤੇ ਰੋਕ ਲਗਾਈ

ਅਪ੍ਰੈਲ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.