ਬੁੱਧਵਾਰ, ਜੁਲਾਈ 15, 2026 04:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Benefits of Tea: ਚਾਹ ਪੀਣ ਦੇ ਨੁਕਸਾਨ ਤਾਂ ਸਭ ਨੂੰ ਪਤਾ ਕੀ ਤੁਸੀਂ ਜਾਣਦੇ ਇਸ ਨੂੰ ਪੀਣ ਦੇ ਫਾਇਦੇ, ਜੇਕਰ ਨਹੀਂ ਤਾਂ ਪੜ੍ਹੋ ਇਹ ਖ਼ਬਰ

Tea Benefits: ਭਾਰਤੀ ਲੋਕਾਂ ਲਈ ਚਾਹ ਖਾਣ ਪੀਣ ਵਾਲੀ ਚੀਜ਼ ਘੱਟ ਅਤੇ ਮਨੋਰੰਜਨ ਜ਼ਿਆਦਾ ਹੈ। ਜਦੋਂ ਵੀ ਕੋਈ ਸਾਡੇ ਘਰ ਆਉਂਦਾ ਹੈ ਤਾਂ ਅਸੀਂ ਕਹਿੰਦੇ ਹਾਂ ਕਿ ਚੱਲੋ ਚਾਹ ਬਣਾ ਲਾਓ।

by ਮਨਵੀਰ ਰੰਧਾਵਾ
ਮਈ 28, 2023
in ਸਿਹਤ, ਲਾਈਫਸਟਾਈਲ
0

Health Benefits of Tea: ਭਾਰਤੀ ਲੋਕਾਂ ਲਈ ਚਾਹ ਖਾਣ ਪੀਣ ਵਾਲੀ ਚੀਜ਼ ਘੱਟ ਅਤੇ ਮਨੋਰੰਜਨ ਜ਼ਿਆਦਾ ਹੈ। ਜਦੋਂ ਵੀ ਕੋਈ ਸਾਡੇ ਘਰ ਆਉਂਦਾ ਹੈ ਤਾਂ ਅਸੀਂ ਕਹਿੰਦੇ ਹਾਂ ਕਿ ਚੱਲੋ ਚਾਹ ਬਣਾ ਲਾਓ। ਜੇ ਵਹਿਲੇ ਬੈਠੇ ਹੋ ਤੇ ਪਰਿਵਾਰ ਨਾਲ ਗੱਪਾਂ ਮਾਰ ਰਹੇ ਹੋ ਤਾਂ ਵੀ ਤੁਸੀਂ ਕਹਿੰਦੇ ਹੋ ਕਿ ਚੱਲੋ ਚਾਹ ਪੀਂਦੇ ਹਾਂ।

ਸਕੂਲ-ਕਾਲਜ ਦੇ ਦੋਸਤਾਂ ਨੂੰ ਮਿਲਦੇ ਹੋ ਤਾਂ ਵੀ ਤੁਸੀਂ ਕਹਿੰਦੇ ਹੋ ਕੇ ਚਾਹ ਪੀਂਦੇ ਆ… ਬਹੁਤ ਸਾਰੇ ਰਿਸ਼ਤੇਦਾਰ ਤਾਂ ਇਸ ਲਈ ਨਾਰਾਜ਼ ਹੋ ਜਾਂਦੇ ਹਨ ਕਿ ਅਸੀਂ ਤਾਂ ਉਨ੍ਹਾਂ ਨੂੰ ਚਾਹ ਵੀ ਨਹੀਂ ਪੁੱਛੀ। ਇਨ੍ਹਾਂ ਗੱਲਾਂ ਤੋਂ ਤੁਸੀਂ ਸਮਝ ਹੀ ਗਏ ਹੋਵੋਂਗੇ ਕਿ ਚਾਹ ਸਾਡੇ ਲਈ ਕਿੰਨੀ ਜ਼ਰੂਰੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਚਾਹ ਕਿੰਨੀ ਫਾਇਦੇਮੰਦ ਹੈ…ਜੇ ਨਹੀਂ ਤਾਂ ਅਸੀਂ ਤੁਹਾਨੂੰ ਦੱਸਦੇ ਹਾਂ…

ਚਾਹ ਵਿਚ ਹੇਠ ਲਿਖੇ ਪਦਾਰਥ ਹੁੰਦੇ ਹਨ :

• ਕੈਫੀਨ : ਇਹ ਤਾਜ਼ਗੀ ਪ੍ਰਦਾਨ ਕਰਦਾ ਹੈ।

• ਖਣਿਜ : ਚਾਹ ਵਿਚ ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਮੈਗਨੀਜ਼ ਪਾਏ ਜਾਂਦੇ ਹਨ, ਜੋ ਸਿਹਤ ਲਈ ਲਾਭਦਾਇਕ ਹੁੰਦੇ ਹਨ।

• ਵਿਟਾਮਿਨ ‘ਸੀ’ : ਰੋਗਾਂ ਨਾਲ ਲੜਨ ਦੀ ਸਮਰੱਥਾ ਵਧਾਉਂਦਾ ਹੈ ਅਤੇ ਨਾਲ ਹੀ ਮਸੂੜਿਆਂ ਲਈ ਵੀ ਲਾਭਦਾਇਕ ਹੈ।

• ਫਲੇਵੋਨਾਈਡਸ : ਇਹ ਕੋਲੈਸਟ੍ਰੋਲ ਦੀ ਮਾਤਰਾ ਨੂੰ ਕਾਬੂ ਕਰਕੇ ਦਿਲ ਸਬੰਧੀ ਰੋਗਾਂ ਨੂੰ ਦੂਰ ਰੱਖਦੇ ਹਨ ਅਤੇ ਬਲੱਡ ਪ੍ਰੈਸ਼ਰ ਨੂੰ ਘੱਟ ਕਰਦੇ ਹਨ।

• ਟੈਨਿਨ : ਸਵਾਦ ਨੂੰ ਵਧਾਉਂਦਾ ਹੈ ਅਤੇ ਨਾਲ ਹੀ ਪੇਟ ਲਈ ਵੀ ਲਾਭਦਾਇਕ ਹੈ।

• ਫਲੋਰਾਈਡ : ਦੰਦਾਂ ਅਤੇ ਮਸੂੜਿਆਂ ਲਈ ਲਾਭਦਾਇਕ ਹੈ।

• ਐਪੀਗੇਲੋਕੇਚਿੰਗੇਲੇਟ : ਇਹ ਸਰਦੀ, ਜ਼ੁਕਾਮ ਤੋਂ ਰਾਹਤ ਦਿਵਾਉਂਦਾ ਹੈ।

ਇਸ ਤੋਂ ਬਿਨਾਂ ਚਾਹ ਨਾਲ ਸਰੀਰ ਦਾ ਕੈਂਸਰ ਤੋਂ ਬਚਾਅ ਹੁੰਦਾ ਹੈ। ਚਾਹ ਜਿਥੇ ਦਿਮਾਗ ਅਤੇ ਸਰੀਰ ਵਿਚ ਤਾਜ਼ਗੀ ਪੈਦਾ ਕਰਦੀ ਹੈ, ਉਥੇ ਚਾਹ ਵਿਚ ਮੌਜੂਦ ਕੈਫੀਨ ਤਣਾਅ ਨੂੰ ਵੀ ਘੱਟ ਕਰਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: benefits of teahealthhealth newshealth tipslifestyle newspro punjab tvTea benefits
Share233Tweet146Share58

Related Posts

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.