ਵੀਰਵਾਰ, ਮਾਰਚ 12, 2026 12:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

EWS Reservation :ਹੁਣ ਜਨਰਲ ਵਰਗ ਦੇ ਕਮਜ਼ੋਰ ਤਬਕੇ ਨੂੰ ਮਿਲੇਗਾ ਰਾਖਵਾਂ ਕੋਰਟ

ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਦਿੱਤੇ ਜਾਣ ਵਾਲੇ ਈਡਬਲਿਊਐਸ ਕੋਟੇ 'ਤੇ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ।

by Gurjeet Kaur
ਨਵੰਬਰ 7, 2022
in ਦੇਸ਼
0
EWS Reservation

EWS Reservation : ਸੁਪਰੀਮ ਕੋਰਟ ਨੇ ਈਡਬਲਿਊਐਸ ਕੋਟੇ ‘ਤੇ ਮੋਹਰ ਲਗਾ ਦਿੱਤੀ ਹੈ।ਇਸ ਤਹਿਤ ਸਰਕਾਰੀ ਨੌਕਰੀ ‘ਤੇ ਸਿੱਖਿਆ ‘ਚ 10 ਫੀਸਦੀ ਰਾਖਵਾਂਕਰਨ ਹੋਵੇਗਾ।ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਦਿੱਤੇ ਜਾਣ ਵਾਲੇ ਈਡਬਲਿਊਐਸ ਕੋਟੇ ‘ਤੇ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਸ 10 ਫੀਸਦੀ ਰਾਖਵੇਂਕਰਨ ਨੂੰ ਜਾਇਜ਼ ਕਰਾਰ ਦਿੱਤਾ ਹੈ। ਜਸਟਿਸ ਦਿਨੇਸ਼ ਮਹੇਸ਼ਵਰੀ ਨੇ EWS ਰਾਖਵੇਂਕਰਨ ਨੂੰ ਬਰਕਰਾਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਕੋਟਾ ਸੰਵਿਧਾਨ ਦੇ ਮੂਲ ਸਿਧਾਂਤਾਂ ਅਤੇ ਭਾਵਨਾ ਦੀ ਉਲੰਘਣਾ ਨਹੀਂ ਕਰਦਾ। ਮਹੇਸ਼ਵਰੀ ਤੋਂ ਇਲਾਵਾ ਜਸਟਿਸ ਬੇਲਾ ਐਮ ਤ੍ਰਿਵੇਦੀ ਨੇ ਈਡਬਲਿਊਐਸ ਕੋਟੇ ਦੇ ਹੱਕ ਵਿੱਚ ਆਪਣੀ ਰਾਏ ਦਿੱਤੀ। ਉਨ੍ਹਾਂ ਤੋਂ ਇਲਾਵਾ ਜਸਟਿਸ ਜੇਪੀ ਪਾਰਦੀਵਾਲਾ ਨੇ ਵੀ ਗਰੀਬਾਂ ਨੂੰ ਦਿੱਤੇ 10 ਫੀਸਦੀ ਰਾਖਵੇਂਕਰਨ ਨੂੰ ਜਾਇਜ਼ ਠਹਿਰਾਇਆ।

ਜਸਟਿਸ ਬੇਲਾ ਐਮ ਤ੍ਰਿਵੇਦੀ ਨੇ ਕਿਹਾ ਕਿ ਮੇਰਾ ਫੈਸਲਾ ਜਸਟਿਸ ਮਹੇਸ਼ਵਰੀ ਦੀ ਰਾਏ ਨਾਲ ਸਹਿਮਤ ਹੈ। ਉਨ੍ਹਾਂ ਕਿਹਾ ਕਿ ਈਡਬਲਿਊਐਸ ਕੋਟਾ ਜਾਇਜ਼ ਅਤੇ ਸੰਵਿਧਾਨਕ ਹੈ। ਹਾਲਾਂਕਿ ਚੀਫ ਜਸਟਿਸ ਯੂ ਯੂ ਲਲਿਤ ਅਤੇ ਜਸਟਿਸ ਐੱਸ. ਰਵਿੰਦਰ ਨੇ ਈਡਬਲਿਊਐਸ ਕੋਟੇ ਨੂੰ ਗੈਰ-ਕਾਨੂੰਨੀ ਅਤੇ ਪੱਖਪਾਤੀ ਕਰਾਰ ਦਿੱਤਾ। ਇਸ ਤਰ੍ਹਾਂ, ਸੁਪਰੀਮ ਕੋਰਟ ਨੇ ਜਨਰਲ ਵਰਗ ਦੇ ਗਰੀਬ ਵਰਗ ਨੂੰ 10 ਪ੍ਰਤੀਸ਼ਤ ਈਡਬਲਯੂਐਸ ਰਾਖਵੇਂਕਰਨ ‘ਤੇ 3-1 ਦੀ ਮੋਹਰ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ : 16 ਹਿੰਦੂ ਤੇ 25 ਸਿਆਸੀ ਆਗੂਆਂ ਦੀ ਸੁਰੱਖਿਆ ਦੀ ਸਮੀਖਿਆ ਸ਼ੁਰੂ,1 ਹਫ਼ਤੇ ਅੰਦਰ ਕਮੇਟੀ ਸੌਂਪੇਗੀ ਰਿਪੋਰਟ

5 ਜੱਜਾਂ ਦੀ ਸੰਵਿਧਾਨਕ ਬੈਂਚ ਜਿਸ ਵਿੱਚ ਜਸਟਿਸ ਯੂਯੂ ਲਲਿਤ ਅਤੇ ਜਸਟਿਸ ਐਸ. ਰਵਿੰਦਰ ਭੱਟ ਹੀ ਇਸ ਕੋਟੇ ਨੂੰ ਗਲਤ ਕਹਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਵਿਤਕਰੇ ਨਾਲ ਭਰਪੂਰ ਅਤੇ ਸੰਵਿਧਾਨ ਦੀ ਮੂਲ ਭਾਵਨਾ ਦੇ ਵਿਰੁੱਧ ਹੈ। ਦੱਸ ਦੇਈਏ ਕਿ ਸੰਵਿਧਾਨ ਦੇ 103ਵੇਂ ਸੰਸ਼ੋਧਨ ਦੇ ਜ਼ਰੀਏ 2019 ਵਿੱਚ ਸੰਸਦ ਤੋਂ EWS ਰਿਜ਼ਰਵੇਸ਼ਨ ਬਾਰੇ ਇੱਕ ਕਾਨੂੰਨ ਪਾਸ ਕੀਤਾ ਗਿਆ ਸੀ। ਇਸ ਫੈਸਲੇ ਨੂੰ ਕਈ ਪਟੀਸ਼ਨਾਂ ਰਾਹੀਂ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਗਈ ਸੀ, ਜਿਸ ‘ਤੇ ਅਦਾਲਤ ਨੇ ਲੰਬੀ ਸੁਣਵਾਈ ਤੋਂ ਬਾਅਦ ਅੱਜ ਆਪਣਾ ਫੈਸਲਾ ਸੁਣਾਇਆ ਹੈ।

 

ਇਹ ਵੀ ਪੜ੍ਹੋ : Sudhir Suri Murder: ਸੁਧੀਰ ਸੂਰੀ ਕਤਲਕਾਂਡ ਦੀ ਜਾਂਚ ਕਰ ਰਹੇ SIT ਦਾ ਬਦਲਿਆ ਮੁਖੀ, ਜਾਣੋ ਹੁਣ ਕਰੇਗਾ ਜਾਂਚ

ਇਹ ਵੀ ਪੜ੍ਹੋ : ਪੰਜਾਬੀ ਅਦਾਕਾਰ ਤੇ ਨਿਰਦੇਸ਼ਕ ਗੁਰਿੰਦਰ ਡਿੰਪੀ ਦਾ ਦਿਹਾਂਤ

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

ANDROID: HTTPS://BIT.LY/3VMIS0H

IOS: HTTPS://APPLE.CO/3F63OER

Tags: EWSEWS Reservationlatest newspro punjab tvsupreme court
Share223Tweet140Share56

Related Posts

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026

13 ਸਾਲ ਕੋਮਾ ‘ਚ ਰਹਿਣ ਤੋਂ ਬਾਅਦ ਵਿਅਕਤੀ ਨੂੰ ਸੁਪਰੀਮ ਕੋਰਟ ਨੇ ਇੱਛਾ ਮੌਤ ਦੀ ਮਨਜ਼ੂਰੀ

ਮਾਰਚ 11, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026

ਮੱਧ ਪੂਰਬ ਦੇ ਤਣਾਅ ਵਿਚਕਾਰ ਭਾਰਤ-ਯੂਏਈ ਉਡਾਣ ਇੰਡੀਗੋ ਦਾ ਵੱਡਾ ਅਪਡੇਟ

ਮਾਰਚ 9, 2026

ਯਾਤਰੀ ਨੇ ਜਹਾਜ ‘ਚ ਕੀਤਾ ਅਜਿਹਾ ਕੰਮ, ਪਤਾ ਲੱਗਦਿਆਂ ਹੀ ਮਚਿਆ ਹੜਕੰਪ

ਮਾਰਚ 9, 2026
Load More

Recent News

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026

ਅਮਰੀਕਾ ਨਾਲ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 11, 2026

13 ਸਾਲ ਕੋਮਾ ‘ਚ ਰਹਿਣ ਤੋਂ ਬਾਅਦ ਵਿਅਕਤੀ ਨੂੰ ਸੁਪਰੀਮ ਕੋਰਟ ਨੇ ਇੱਛਾ ਮੌਤ ਦੀ ਮਨਜ਼ੂਰੀ

ਮਾਰਚ 11, 2026

ਅਚਾਨਕ ਕਰੈਸ਼ ਹੋਇਆ ਇੰਸਟਾਗ੍ਰਾਮ ! ਉਪਭੋਗਤਾਵਾਂ ਨੂੰ ਵਿਸ਼ਵ ਪੱਧਰ ‘ਤੇ DM ਗੜਬੜ ਤੇ ਐਪ ਐਕਸੈਸ ਸਮੱਸਿਆਵਾਂ ਦਾ ਕਰਨਾ ਪਿਆ ਸਾਹਮਣਾ

ਮਾਰਚ 11, 2026

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.