Balbir Sidhu: ਪੰਜਾਬ ਦਾ ਇੱਕ ਹੋਰ ਸਾਬਕਾ ਮੰਤਰੀ ਵਿਜੀਲੈਂਸ ਦੀ ਰਡਾਰ ‘ਤੇ ਆ ਗਿਆ ਹੈ। ਦੱਸ ਦਈਏ ਕਿ ਇਸ ਵਾਰ ਵਿਜੀਲੈਂਸ ਦੀ ਗਾਜ ਸਾਬਕਾ ਮੰਤਰੀ ਬਲਬੀਰ ਸਿੱਧੂ ‘ਤੇ ਡਿੱਗ ਸਕਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਾਤਬਕ ਬਲਬੀਰ ਕੋਲੋਂ ਆਮਦਨ ਤੋਂ ਵੱਧ ਜਾਈਦਾਦ ਇਕੱਠੀ ਕਰਨ ਦੇ ਮਾਮਲੇ ‘ਚ ਪੁੱਛ ਗਿੱਛ ਕੀਤੀ ਜਾ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h