ਸ਼ੁੱਕਰਵਾਰ, ਜੂਨ 6, 2025 06:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Side effects of green peas: ਹਰੇ ਮਟਰ ਦਾ ਜ਼ਿਆਦਾ ਸੇਵਨ ਸਿਹਤ ਲਈ ਹੁੰਦਾ ਹੈ ਨੁਕਸਾਨਦੇਹ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਮਟਰ ਪੌਸ਼ਟਿਕ ਤੱਤਾਂ ਦੇ ਨਾਲ-ਨਾਲ ਐਂਟੀਆਕਸੀਡੈਂਟ ਤੇ ਖਣਿਜਾਂ ਨਾਲ ਭਰਪੂਰ ਹੁੰਦੇ ਹਨ, ਪਰ ਜੇਕਰ ਸਾਵਧਾਨੀ ਦੇ ਬਿਨਾਂ ਇਸਦਾ ਸੇਵਨ ਕੀਤਾ ਜਾਵੇ, ਤਾਂ ਇਹ ਸਿਹਤ ਲਈ ਠੀਕ ਨਹੀਂ।

by Bharat Thapa
ਦਸੰਬਰ 21, 2022
in ਸਿਹਤ, ਲਾਈਫਸਟਾਈਲ
0

Side effects of green peas: ਠੰਢ ਦੇ ਮੌਸਮ ‘ਚ ਖਾਧੇ ਜਾਣ ਵਾਲੇ ਹਰੇ ਮਟਰ ਪ੍ਰੋਟੀਨ ਦਾ ਇੱਕ ਵਧੀਆ ਸਰੋਤ ਹਨ, ਜਿਸ ਦੇ ਬਹੁਤ ਸਾਰੇ ਸ਼ਾਨਦਾਰ ਸਿਹਤ ਲਾਭ ਹਨ। ਪਰ, ਕੀ ਤੁਸੀਂ ਜਾਣਦੇ ਹੋ ਕਿ ਜ਼ਿਆਦਾ ਹਰੇ ਮਟਰ ਖਾਣ ਨਾਲ ਤੁਹਾਨੂੰ ਕੁਝ ਨੁਕਸਾਨ ਵੀ ਹੋ ਸਕਦਾ ਹੈ। ਹਰੇ ਮਟਰ, ਜੋ ਵਿਟਾਮਿਨ ਏ, ਵਿਟਾਮਿਨ ਈ, ਵਿਟਾਮਿਨ ਡੀ, ਵਿਟਾਮਿਨ ਸੀ ਤੇ ਵਿਟਾਮਿਨ ਕੇ ਨਾਲ ਭਰਪੂਰ ਹੁੰਦੇ ਹਨ। ਇਸ ‘ਚ ਕੋਲੀਨ, ਰਿਬੋਫਲੇਵਿਨ ਵਰਗੇ ਮਿਸ਼ਰਣ ਵੀ ਮੌਜੂਦ ਹੁੰਦੇ ਹਨ, ਜੋ ਬੈਡ ਕੋਲੈਸਟ੍ਰਾਲ ਨੂੰ ਘੱਟ ਕਰਦੇ ਹਨ।

ਹਰੇ ਮਟਰ ਵਿਟਾਮਿਨ ਕੇ ਨਾਲ ਭਰਪੂਰ ਹੁੰਦੇ ਹਨ, ਜੋ ਮੇਟਾਬੋਲਿਜ਼ਮ, ਖੂਨ ਦੇ ਕੈਲਸ਼ੀਅਮ ਦੇ ਪੱਧਰ ਤੇ ਸੈੱਲਾਂ ਵਿੱਚ ਊਰਜਾ ਦੇ ਪੱਧਰ ਨੂੰ ਵਧਾ ਕੇ ਖੂਨ ਦੇ ਥੱਕੇ ਬਣਨ ਦੇ ਜੋਖਮ ਨੂੰ ਵਧਾ ਸਕਦੇ ਹਨ। ਵਿਟਾਮਿਨ ਕੇ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ, ਪਰ ਇਸ ਦਾ ਸੇਵਨ ਜ਼ਿਆਦਾ ਯੂਰਿਕ ਐਸਿਡ, ਬਲੱਡ ਕਲੋਟਿੰਗ ਤੇ ਥ੍ਰੋਮੋਫਲੇਬਿਟਿਸ ਵਰਗੀਆਂ ਸਮੱਸਿਆਵਾਂ ਵਿੱਚ ਨਹੀਂ ਕਰਨਾ ਚਾਹੀਦਾ।

ਹਰੇ ਮਟਰ ਪ੍ਰੋਟੀਨ ਦਾ ਵਧੀਆ ਸਰੋਤ ਹੈ, ਜਿਸ ਨੂੰ ਜ਼ਿਆਦਾਤਰ ਲੋਕ ਭੁੱਲ ਜਾਂਦੇ ਹਨ ਅਤੇ ਬਿਨਾਂ ਸੋਚੇ-ਸਮਝੇ ਮਟਰਾਂ ਦਾ ਸੇਵਨ ਸ਼ੁਰੂ ਕਰ ਦਿੰਦੇ ਹਨ। ਜ਼ਿਆਦਾ ਮਾਤਰਾ ‘ਚ ਮਟਰ ਦਾ ਸੇਵਨ ਕਰਨ ਨਾਲ ਭਾਰ ਵਧ ਸਕਦਾ ਹੈ, ਇਸ ਲਈ ਮਟਰ ਦਾ ਸੇਵਨ ਸਹੀ ਮਾਤਰਾ ‘ਚ ਹੀ ਕਰੋ।

ਸਿਹਤ ਮਾਹਿਰਾਂ ਮੁਤਾਬਕ ਮਟਰਾਂ ‘ਚ ਖੰਡ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਕਾਰਨ ਕਈ ਵਾਰੀ ਬਲੋਟਿੰਗ ਤੇ ਗੈਸ ਵੀ ਹੋ ਸਕਦੀ ਹੈ। ਮਟਰਾਂ ‘ਚ ਮੌਜੂਦ ਸ਼ੂਗਰ ਨੂੰ ਪਚਣ ‘ਚ ਸਮਾਂ ਲੱਗਦਾ ਹੈ ਤੇ ਇਹ ਪਾਚਨ ਸੰਬੰਧੀ ਵਿਕਾਰ ਪੈਦਾ ਕਰਦਾ ਹੈ।

ਹਰੇ ਮਟਰਾਂ ‘ਚ ਫਾਈਟਿਕ ਐਸਿਡ ਤੇ ਲੈਕਟਿਨ ਵਰਗੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ, ਜੋ ਕਈ ਹੋਰ ਪੌਸ਼ਟਿਕ ਤੱਤਾਂ ਨੂੰ ਜਜ਼ਬ ਕਰਨ ‘ਚ ਰੁਕਾਵਟ ਪੈਦਾ ਕਰਦੇ ਹਨ। ਇਹ ਹਰੇ ਮਟਰ ਦਾ ਸਭ ਤੋਂ ਵੱਡਾ ਮਾੜਾ ਪ੍ਰਭਾਵ ਹੈ, ਜੋ ਸਰੀਰ ‘ਚ ਪੋਸ਼ਣ ਦੀ ਕਮੀ ਅਤੇ ਕੁਪੋਸ਼ਣ ਦਾ ਕਾਰਨ ਬਣਦਾ ਹੈ।

ਹਰੇ ਮਟਰ ਪ੍ਰੋਟੀਨ, ਅਮੀਨੋ ਐਸਿਡ, ਵਿਟਾਮਿਨ ਡੀ ਅਤੇ ਫਾਈਬਰ ਨਾਲ ਭਰਪੂਰ ਹੁੰਦੇ ਹਨ, ਪਰ ਇਸ ਤੋਂ ਇਲਾਵਾ ਇਹ ਕੈਲਸ਼ੀਅਮ ਦੀ ਕਮੀ ਦਾ ਕਾਰਨ ਬਣ ਸਕਦਾ ਹੈ, ਜਿਸ ਕਾਰਨ ਸਰੀਰ ਵਿੱਚ ਯੂਰਿਕ ਐਸਿਡ ਵਧਣ ਨਾਲ ਗਾਊਟ ਦਾ ਭਿਆਨਕ ਦਰਦ ਹੋ ਸਕਦਾ ਹੈ। ਅਜਿਹੇ ‘ਚ ਹਰੇ ਮਟਰ ਦਾ ਸੇਵਨ ਕਰਦੇ ਸਮੇਂ ਸਾਵਧਾਨ ਰਹਿਣਾ ਚਾਹੀਦਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: health tipslatest newspro punjab tvpunjabi newsside effects of green peas
Share236Tweet148Share59

Related Posts

weight-loss-men_lead (1)

Weight Loss tips: GYM ਛੱਡ ਅਪਣਾਓ ਇਹ ਤਰੀਕਾ, ਤੇਜ਼ੀ ਨਾਲ ਘਟੇਗਾ ਵਜਨ

ਜੂਨ 5, 2025

ਛੁੱਟੀਆਂ ‘ਚ ਬੁੱਕ ਕਰਨੀ ਹੈ ਟਰੇਨ ਦੀ ਤਤਕਾਲ ਟਿਕਟ ਤਾਂ ਕਰਨਾ ਹੋਵੇਗਾ ਇਹ ਕੰਮ, ਬਦਲੇ ਨਿਯਮ

ਜੂਨ 5, 2025

ਖਾਣ ਤੋਂ ਪਹਿਲਾਂ ਅੰਬਾਂ ਨੂੰ ਕਿਉਂ ਰੱਖਿਆ ਜਾਂਦਾ ਹੈ ਪਾਣੀ ‘ਚ, ਜਾਣੋ ਕਾਰਨ

ਜੂਨ 4, 2025

Healthy Summer Drink: ਗਰਮੀਆਂ ‘ਚ ਸਰੀਰ ਨੂੰ ਹਾਈਡਰੇਟ ਰੱਖੇਗਾ ਇਹ ਡਰਿੰਕ, ਆਸਾਨ ਹੈ ਇਸਨੂੰ ਬਣਾਉਣ ਦਾ ਤਰੀਕਾ

ਜੂਨ 4, 2025

ਫ਼ਰਿੱਜ ਤੇ ਕੰਧ ਵਿਚਕਾਰ ਹੋਣੀ ਚਾਹੀਦੀ ਹੈ ਕਿੰਨੀ ਦੂਰੀ, ਗਰਮੀਆਂ ‘ਚ ਭੁੱਲ ਕੇ ਵੀ ਨਾ ਕਰੋ ਇਹ ਗਲਤੀ

ਜੂਨ 2, 2025

ਪੰਜਾਬ ‘ਚ ਕੋਰੋਨਾ ਨੂੰ ਲੈ ਸਿਹਤ ਮੰਤਰੀ ਨੇ ਜਾਰੀ ਕੀਤੀ ਇਹ ਹਦਾਇਤ

ਜੂਨ 2, 2025
Load More

Recent News

weight-loss-men_lead (1)

Weight Loss tips: GYM ਛੱਡ ਅਪਣਾਓ ਇਹ ਤਰੀਕਾ, ਤੇਜ਼ੀ ਨਾਲ ਘਟੇਗਾ ਵਜਨ

ਜੂਨ 5, 2025

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

ਛੁੱਟੀਆਂ ‘ਚ ਬੁੱਕ ਕਰਨੀ ਹੈ ਟਰੇਨ ਦੀ ਤਤਕਾਲ ਟਿਕਟ ਤਾਂ ਕਰਨਾ ਹੋਵੇਗਾ ਇਹ ਕੰਮ, ਬਦਲੇ ਨਿਯਮ

ਜੂਨ 5, 2025

ਪੰਜਾਬ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਕਿਸਾਨਾਂ ਨਾਲ ਇਸ ਮੁੱਦੇ ਤੇ ਕੀਤੀ ਗੱਲਬਾਤ

ਜੂਨ 5, 2025

ਹੁਣ ਇੰਨ੍ਹਾਂ ਦੇਸ਼ਾਂ ਨੂੰ ਨਹੀਂ ਮਿਲੇਗੀ ਅਮਰੀਕਾ ‘ਚ ENTRY, ਟਰੰਪ ਨੇ ਕੀਤਾ ਨਵਾਂ ਐਲਾਨ

ਜੂਨ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.