ਸ਼ਨੀਵਾਰ, ਫਰਵਰੀ 14, 2026 04:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਕਾਰਜਕਾਰੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤੇ ਪੰਚਾਇਤ ਸਕੱਤਰ ਮੁਅੱਤਲ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਗੁਰੂ ਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸੀਨੀਅਰ ਸਹਾਇਕ (ਲੇਖਾ) ਚਾਰਜ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਮੀਤ ਸਿੰਘ ਅਤੇ ਪੰਚਾਇਤ ਸਕੱਤਰ ਪ੍ਰਿਤਪਾਲ ਸਿੰਘ ਨੂੰ ਭ੍ਰਿਸ਼ਟਾਚਾਰ ਦੇ

by Bharat Thapa
ਫਰਵਰੀ 22, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਗੁਰੂ ਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸੀਨੀਅਰ ਸਹਾਇਕ (ਲੇਖਾ) ਚਾਰਜ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਮੀਤ ਸਿੰਘ ਅਤੇ ਪੰਚਾਇਤ ਸਕੱਤਰ ਪ੍ਰਿਤਪਾਲ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ। ਇਹ ਕਾਰਵਾਈ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮਅੱਤਲ ਕਰਮਚਾਰੀਆਂ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ ਜਿਲਦ-1, ਭਾਗ-1 ਦੇ ਨਿਯਮ 7.2 ਅਧੀਨ ਸ਼ਰਤਾਂ ‘ਤੇ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ ਅਤੇ ਮੁਅੱਤਲੀ ਦੌਰਾਨ ਕਰਮਚਾਰੀਆਂ ਦਾ ਹੈੱਡ ਕੁਆਟਰ ਕ੍ਰਮਵਾਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਫਰੀਦਕੋਟ ਅਤੇ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਫਿਰੋਜ਼ਪੁਰ ਹੋਵੇਗਾ।

ਕੈਬਨਿਟ ਮੰਤਰੀ ਧਾਲੀਵਾਲ ਨੇ ਲੋਕਾਂ ਨੂੰ ਸਾਫ਼-ਸੁੱਥਰਾ ਪ੍ਰਸ਼ਾਸ਼ਨ ਦੇਣ ਦੀ ਆਪਣੀ ਵਚਨਬੱਧਤਾ ਦੁਹਰਾੳਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਊਟੀ ‘ਚ ਕੁਤਾਹੀ, ਅਨੁਸ਼ਾਸ਼ਨਹੀਣਤਾ ਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ ‘ਤੇ ਤੁਰੰਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Executive block developmentpanchayat officerpanchayat secretarypropunjabtvsuspended
Share217Tweet136Share54

Related Posts

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026
Load More

Recent News

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.