ਵੀਰਵਾਰ, ਅਗਸਤ 6, 2026 02:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਸਰ ਹੈਰੀਟੇਜ ਸਟਰੀਟ ਨੇੜੇ ਅੱਜ ਸਵੇਰੇ ਮੁੜ ਧਮਾਕਾ, ਪੁਲਿਸ ਜਾਂਚ ‘ਚ ਜੁਟੀ

by Gurjeet Kaur
ਮਈ 8, 2023
in ਪੰਜਾਬ
0

Amritsar: ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ‘ਤੇ 32 ਘੰਟਿਆਂ ਬਾਅਦ ਮੁੜ ਧਮਾਕਾ ਹੋਇਆ ਹੈ। ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਹ ਧਮਾਕਾ ਉਸੇ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਇਹ ਘਟਨਾ ਵਾਪਰੀ ਸੀ। ਹੁਣ ਤੱਕ ਪੁਲਿਸ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਗਾ ਸਕੀ ਹੈ ਅਤੇ ਇਸ ਦੌਰਾਨ ਹੁਣ ਫਿਰ ਇਹ ਧਮਾਕਾ ਹੋਇਆ ਹੈ।

ਪੁਲਿਸ ਨੇ ਇਸ ਮਾਮਲੇ ਵਿੱਚ ਅਜੇ ਤੱਕ ਚੁੱਪ ਧਾਰੀ ਹੋਈ ਹੈ। ਸਵੇਰੇ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਖੁਦ ਮੌਕੇ ‘ਤੇ ਪਹੁੰਚ ਗਏ। ਡਿਟੈਕਟਿਵ ਡੀਸੀਪੀ ਅਤੇ ਏਸੀਪੀ ਗੁਰਿੰਦਰਪਾਲ ਸਿੰਘ ਨਾਗਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ।

ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਦੇ ਬੰਬ ਨਿਰੋਧਕ ਦਸਤੇ ਅਤੇ ਫੋਰੈਂਸਿਕ ਵਿਭਾਗ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ। ਮੈਟਲ ਡਿਟੈਕਟਰ ਨਾਲ ਆਲੇ-ਦੁਆਲੇ ਦੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ। ਸੀਵਰੇਜ ਲਾਈਨਾਂ ਅਤੇ ਗਟਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਫੋਰੈਂਸਿਕ ਵਿਭਾਗ ਦੀਆਂ ਟੀਮਾਂ ਵੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ
ਬੀ.ਆਰ.ਅੰਬੇਦਕਰ ਦੇ ਬੁੱਤ ਤੋਂ ਮਹਾਰਾਜਾ ਰਣਜੀਤ ਸਿੰਘ ਬੂਟੇ ਵਾਲਾ ਚੌਕ ਤੱਕ ਇੱਕ ਤਰਫਾ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਸ਼ੱਕੀ ਚੀਜ਼ਾਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਇਸ ਮਾਮਲੇ ਵਿੱਚ ਅਜੇ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹੈ। 32 ਘੰਟਿਆਂ ‘ਚ ਦੂਜੇ ਧਮਾਕੇ ਅਤੇ ਇਸ ਦੇ ਪਿੱਛੇ ਦਾ ਕਾਰਨ ਪਤਾ ਨਾ ਲੱਗਣ ਕਾਰਨ ਚਿੰਤਾ ਵਧਦੀ ਜਾ ਰਹੀ ਹੈ।

ਸ਼ਨੀਵਾਰ ਨੂੰ ਹੋਏ ਧਮਾਕੇ ‘ਚ 6 ਸ਼ਰਧਾਲੂ ਜ਼ਖਮੀ ਹੋ ਗਏ
ਇਸ ਤੋਂ ਪਹਿਲਾਂ ਸ਼ਨੀਵਾਰ ਦੇਰ ਰਾਤ ਕਰੀਬ 12 ਵਜੇ ਹੈਰੀਟੇਜ ਸਟਰੀਟ ‘ਤੇ ਧਮਾਕਾ ਹੋਇਆ ਸੀ। ਇਸ ਧਮਾਕੇ ਕਾਰਨ ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ਦੇ ਸ਼ੀਸ਼ੇ ਟੁੱਟਣ ਕਾਰਨ 5 ਤੋਂ 6 ਸ਼ਰਧਾਲੂ ਜ਼ਖ਼ਮੀ ਹੋ ਗਏ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਫੋਰੈਂਸਿਕ ਟੀਮ ਨੂੰ ਮੌਕੇ ਤੋਂ ਕਰੀਬ 3-4 ਸ਼ੱਕੀ ਟੁਕੜੇ ਮਿਲੇ ਹਨ। ਜਿਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amritsar Blast UpdatesFresh Blast Heritage StreetGolden Temple Virasati Margpro punjab tvpunjabi news
Share260Tweet162Share65

Related Posts

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਜਤਾਈ ਚਿੰਤਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਮੰਗ

ਅਗਸਤ 4, 2026

ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ; ਵਿਧਾਨ ਸਭਾ ਵਿੱਚ ਨੌਜਵਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਚੁੱਕਿਆ ਆਪਣੇ ਹੱਕ ਮੰਗ ਰਹੀ ਜੈਨ-ਜ਼ੀ ‘ਤੇ ਪੈਲਟ ਗਨਾਂ ਅਤੇ ਅੱਥਰੂ ਗੈਸ ਦੇ ਗੋਲੇ ਦਾਗਣਾ ਬੇਹੱਦ ਮੰਦਭਾਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 4, 2026

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਜਮਹੂਰੀ ਹੱਕਾਂ ‘ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਮਤਾ ਪੇਸ਼

ਅਗਸਤ 4, 2026

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਅਗਸਤ 4, 2026
Load More

Recent News

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.