ਬੁੱਧਵਾਰ, ਨਵੰਬਰ 5, 2025 11:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

‘ਸਾਗਰ ਦੀ ਵਹੁਟੀ ਲੈਂਦੀ Indica ਚਲਾ’ ਗਾਉਣ ਵਾਲੀ ਜੋੜੀ ਦਾ ਧਮਾਕੇਦਾਰ Interview,ਕਦੋਂ ਗਾਇਆ ਸੀ ਗੀਤ ਤੇ ਹੁਣ ਹੋਇਆ Hit..ਦੱਸੇ ਪੁਰਾਣੇ ਕਿੱਸੇ :VIDEO

'ਸਾਗਰ ਦੀ ਵਹੁਟੀ ਲੈਂਦੀ ਇੰਡੀਕਾ ਚਲਾ' ਗੀਤ ਸੋਸ਼ਲ ਮੀਡੀਆ ਉੱਤੇ ਚਰਚਾ ਵਿੱਚ ਹੈ ਅਤੇ ਹੁਣ ਇਸਦੇ ਗੀਤਕਾਰ ਮੀਡੀਆ ਸਾਹਮਣੇ ਆਏ ਅਤੇ ਹਰ ਕਿਸੇ ਦਾ ਧੰਨਵਾਦ ਕੀਤਾ ਹੈ।

by Gurjeet Kaur
ਮਾਰਚ 13, 2024
in ਪਾਲੀਵੁੱਡ, ਮਨੋਰੰਜਨ
0

‘ਸਾਗਰ ਦੀ ਵਹੁਟੀ ਲੈਂਦੀ ਇੰਡੀਕਾ ਚਲਾ’ ਗੀਤ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਹਾਲ ਹੀ ਵਿੱਚ Sagar Di Vohti ਗੀਤ ਨੂੰ ਆਵਾਜ ਦੇਣ ਵਾਲੇ ਗਾਇਕ ਸਤਨਾਮ ਸਾਗਰ ਹੁਰਾਂ ਕੈਮਰੇ ਦੇ ਸਾਹਮਣੇ ਆਏ ਹਨ। ਇਸ ਗੀਤ ਉੱਤੇ ਹੁਣ ਤੱਕ ਬਹੁਤ ਸਾਰੀਆਂ ਰੀਲ ਬਣ ਚੁੱਕੀਆਂ ਹਨ ਅਤੇ ਲੋਕ ਇਸ ਗਾਣੇ ਨੂੰ ਬਹੁਤ ਪਸੰਦ ਕਰ ਰਹੇ ਹਨ।

ਹਾਲ ਹੀ ਵਿੱਚ ਇਸ ਗੀਤ ਦੇ ਗਾਇਕ ਸਤਨਾਮ ਸਾਗਰ ਹੁਰਾਂ ਅਤੇ ਸ਼ਰਨਜੀਤ ਸ਼ੰਮੀ ਕੈਮਰੇ ਦੇ ਸਾਹਮਣੇ ਆ ਕੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਸਤਨਾਮ ਸਾਗਰ ਅਤੇ ਸ਼ਰਨਜੀਤ ਸ਼ੰਮੀ ਨੇ ਇਸ ਗੀਤ ਸੋਸ਼ਲ ‘ਤੇ ਵਾਇਰਲ ਕਰਨ ਲਈ ਲੋਕਾਂ ਦਾ ਧੰਨਵਾਦ ਕੀਤਾ ਗਿਆ। ਇਸ ਗੀਤ ਉੱਤੇ ਹਰ ਇੱਕ ਪੰਜਾਬੀ ਕਲਾਕਾਰ ਵੀ ਮੀਡੀਆ ਉੱਤੇ ਇਸ ਗੀਤ ਨਾਲ ਰੀਲਾਂ ਬਣਾ ਰਿਹਾ ਹੈ।


ਦੱਸ ਦਈਏ ਕਿ ‘ਛੇਤੀ ਦੇ ਡਰਾਇਵਰੀ’ ਸਿਖਾ ਗਾਣਾ ਸਾਲ 2005 ‘ਚ ਰਿਲੀਜ਼ ਹੋਇਆ ਸੀ। ਰਿਲੀਜ਼ ਦੇ 17 ਸਾਲਾਂ ਬਾਅਦ ਇਹ ਗੀਤ ਹੁਣ ਵਾਇਰਲ ਹੋ ਰਿਹਾ ਹੈ।

Tags: Cheti De Drivery Sikha Viral Songentertainment newsinstagram viral videolatest newspro punjab tvPunjabi Singer Satnam SagarSagar Di VohtiSagar Di Vohti SongSagar Di VotiSagar punjabi singer interviewSharanjeetsocial media
Share641Tweet401Share160

Related Posts

ਪੰਜਾਬੀ ਅਦਾਕਾਰ ਦੇ ਸ਼ੋਅਰੂਮ ‘ਚ ਚੋਰੀ, ਚੋਰਾਂ ਨੇ ਕਰੋੜਾਂ ਦਾ ਸੋਨਾ ਅਤੇ ਹੀਰੇ ਕੀਤੇ ਚੋਰੀ

ਨਵੰਬਰ 5, 2025

ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਫ਼ਿਲਮ ਹੋਵੇਗੀ ਰਿਲੀਜ਼, ਪਰਿਵਾਰ ਨੇ ਸਾਂਝੀ ਕੀਤੀ ਪੋਸਟ

ਨਵੰਬਰ 3, 2025

ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ Garry Sandhu, ਧਾਰਮਿਕ ਭਜਨ ਦਾ ਅਪਮਾਨ ਕਰਨ ਦਾ ਦੋਸ਼

ਨਵੰਬਰ 1, 2025

ਸ਼ਿਲਪਾ ਸ਼ੈੱਟੀ ਦੀ ਮਾਂ ਸੁਨੰਦਾ ਦੀ ਵਿਗੜੀ ਸਿਹਤ: ਹਸਪਤਾਲ ‘ਚ ਦਾਖਲ, ਅਦਾਕਾਰਾ ਉਨ੍ਹਾਂ ਨੂੰ ਪਹੁੰਚੀ ਮਿਲਣ

ਅਕਤੂਬਰ 30, 2025

ਸਲਮਾਨ ਖਾਨ ਨੇ ਸਤੀਸ਼ ਸ਼ਾਹ ਦੇ ਦਿਹਾਂਤ ‘ਤੇ ਸਾਂਝੀ ਕੀਤੀ ਭਾਵੁਕ ਪੋਸਟ, ਇੰਝ ਦਿੱਤੀ ਸ਼ਰਧਾਂਜਲੀ

ਅਕਤੂਬਰ 27, 2025

ਬਾਲੀਵੁੱਡ ਤੇ ਟੀਵੀ ਅਦਾਕਾਰ ਸਤੀਸ਼ ਸ਼ਾਹ ਦਾ ਹੋਇਆ ਦਿਹਾਂਤ, ਦੋਸਤ ਅਸ਼ੋਕ ਪੰਡਿਤ ਨੇ ਦਿੱਤੀ ਜਾਣਕਾਰੀ

ਅਕਤੂਬਰ 25, 2025
Load More

Recent News

ਪੰਜਾਬ ਸਰਕਾਰ ਵਲੋਂ PSPCL ਦਾ ਡਾਇਰੈਕਟਰ ਨੂੰ ਕੀਤਾ ਬਰਖ਼ਾਸਤ

ਨਵੰਬਰ 5, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

ਚੰਡੀਗੜ੍ਹ ‘ਚ ਤਾਬੜਤੋੜ ਫਾਇਰਿੰਗ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

ਨਵੰਬਰ 5, 2025

ਸੋਨੇ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦੀਆਂ ਨਵੀਆਂ ਦਰਾਂ

ਨਵੰਬਰ 5, 2025

ਡਾ. ਬਲਜੀਤ ਕੌਰ ਨੇ ਰਾਜ ਪੱਧਰੀ ਮਹਿਲਾ ਸਿਹਤ ਅਤੇ ਰੁਜ਼ਗਾਰ ਕੈਂਪ ਲੜੀ ਦੀ ਕੀਤੀ ਸ਼ੁਰੂਆਤ

ਨਵੰਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.