ਵੀਰਵਾਰ, ਜਨਵਰੀ 22, 2026 07:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰਪਾਲ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

by Gurjeet Kaur
ਸਤੰਬਰ 14, 2023
in ਪੰਜਾਬ
0
ਹਰਪਾਲ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ  ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਦੀਪ ਕੌਰ ਪਤਨੀ ਗੁਰਿੰਦਰ ਸਿੰਘ ਨਵੀ ਦਿੱਲੀ ਵੱਲੋਂ ਪ੍ਰਿੰਸੀਪਲ ਸੈਕਟਰੀ, ਸਮਾਜਿਕ ਨਿਆਂ ਅਤੇ
ਅਧਿਕਾਰਤਾ ਅਤੇ ਘੱਟ ਗਿਣਤੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੁਧਿਆਣਾ ਦੇ ਹਰਪਾਲ ਸਿੰਘ ਪੁੱਤਰ  ਅਜੀਤ ਸਿੰਘ ਨੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਹਰਪਾਲ ਸਿੰਘ ਰਾਮਗੜ੍ਹੀਆ ਜਾਤੀ ਨਾਲ ਸਬੰਧ ਰੱਖਦਾ ਹੈ, ਜਦੋ ਕਿ ਉਸ ਵੱਲੋਂ ਰਾਮਦਾਸੀਆ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਇਸ ਸਰਟੀਫਿਕੇਟ ਦੇ ਅਧਾਰ ਤੇ ਉਸ ਨੇ ਸਾਲ 1985-86 ਵਿੱਚ ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਐਮ.ਬੀ.ਬੀ.ਐਸ ਵਿੱਚ ਦਾਖਲਾ ਲਿਆ ਅਤੇ ਹੁਣ ਬਤੌਰ ਪ੍ਰਾਈਵੇਟ ਡਾਕਟਰ (ਐਨਥੀਸੀਆ) ਲੁਧਿਆਣਾ ਵਿਖੇ ਕੰਮ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ  ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਹਰਪਾਲ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਪੱਤਰ ਲਿਖ ਕੇ ਹਰਪਾਲ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਮਿਤੀ 05.08.1982 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
Tags: aap ministerdr baljit kaurpunjabਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ
Share212Tweet133Share53

Related Posts

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

ਜਨਵਰੀ 21, 2026

ਪੁਲਿਸ ਦੀ ਵੱਡੀ ਕਾਰਵਾਈ : ਚੰਡੀਗੜ੍ਹ ‘ਚ ਸਵੇਰੇ-ਸਵੇਰੇ 3 ਗੈਂਗਸਟਰਾਂ ਦਾ ਐਨਕਾਊਂਟਰ

ਜਨਵਰੀ 21, 2026

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026
Load More

Recent News

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

ਜਨਵਰੀ 21, 2026

ਪੁਲਿਸ ਦੀ ਵੱਡੀ ਕਾਰਵਾਈ : ਚੰਡੀਗੜ੍ਹ ‘ਚ ਸਵੇਰੇ-ਸਵੇਰੇ 3 ਗੈਂਗਸਟਰਾਂ ਦਾ ਐਨਕਾਊਂਟਰ

ਜਨਵਰੀ 21, 2026

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.