ਵੀਰਵਾਰ, ਮਈ 29, 2025 12:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਰਚਾ ਹੋਣ ਮਗਰੋਂ ਫੇਮਸ ਕੁੱਲੜ ਪੀਜ਼ਾ ਕਪਲ ਦੀ ਪਹਿਲੀ ਸਫਾਈ, ਕਿਹਾ- ਸਾਡੇ ‘ਤੇ ਹੋਇਆ ਨਾਜਾਇਜ਼ ਪਰਚਾ (ਵੀਡੀਓ)

ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਦੋਸ਼ਾਂ 'ਤੇ ਜਲੰਧਰ ਦੀ ਫੇਮਸ ਕੁੱਲੜ ਪੀਜ਼ਾ ਵਾਲੀ ਜੋੜੀ ਵੱਲੋਂ ਪ੍ਰਤੀਕੀਰਿਆ ਵੇਖਣ ਨੂੰ ਮਿਲੀ ਹੈ। ਉਨ੍ਹਾਂ ਆਪਣੇ ਪੇਜ਼ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ 'ਚ ਕਪਲ ਸਫਾਈ ਦਿੰਦਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਸਾਫ ਕੀਤਾ ਹੈ ਕਿ ਸਾਡਾ ਅਜਿਹਾ ਕੋਈ ਮਕਸਦ ਨਹੀਂ ਸੀ ਕਿ ਅਸੀਂ ਗੰਨ ਕਲਚਰ ਨੂੰ ਪ੍ਰਮੋਟ ਕਰੀਏ।

by Bharat Thapa
ਨਵੰਬਰ 23, 2022
in Featured, Featured News, ਪੰਜਾਬ, ਵੀਡੀਓ
0

ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਦੋਸ਼ਾਂ ‘ਤੇ ਜਲੰਧਰ ਦੀ ਫੇਮਸ ਕੁੱਲੜ ਪੀਜ਼ਾ ਵਾਲੀ ਜੋੜੀ ਵੱਲੋਂ ਪ੍ਰਤੀਕੀਰਿਆ ਵੇਖਣ ਨੂੰ ਮਿਲੀ ਹੈ। ਉਨ੍ਹਾਂ ਆਪਣੇ ਪੇਜ਼ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ ‘ਚ ਕਪਲ ਸਫਾਈ ਦਿੰਦਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਸਾਫ ਕੀਤਾ ਹੈ ਕਿ ਸਾਡਾ ਅਜਿਹਾ ਕੋਈ ਮਕਸਦ ਨਹੀਂ ਸੀ ਕਿ ਅਸੀਂ ਗੰਨ ਕਲਚਰ ਨੂੰ ਪ੍ਰਮੋਟ ਕਰੀਏ। ਉਨ੍ਹਾਂ ਇਹ ਵੀ ਕਿਹਾ ਕਿ ਵੀਡੀਓ ‘ਚ ਜੋ ਗੰਨ ਦਿਖਾਈ ਦੇ ਰਹੀ ਹੈ ਉਹ ਇਕ ਟੋਏ ਗੰਨ ਹੈ। ਅਸੀਂ ਮਜ਼ਾਕ ਤੇ ਐਂਟਰਟੇਰਮੈਂਟ ਲਈ ਇਹ ਵੀਡੀਓ ਬਣਾਈ ਸੀ। ਕਪਲ ਨੇ ਦੱਸਿਆ ਕਿ ਇਹ ਵੀਡੀਓ 10 ਦਿਨਾਂ ਪੁਰਾਣੀ ਹੈ। ਉਸ ਸਮੇਂ ਇਸ ਤਰ੍ਹਾਂ ਦਾ ਕੋਈ ਕਾਨੂੰਨ ਵੀ ਨਹੀਂ ਸੀ ਪਰ ਸਰਕਾਰ ਨੇ ਇਹ ਜੋ ਇਨਸੈਂਨਟਿਵ ਲਿਆ ਹੈ ਅਸੀਂ ਉਸ ਦਾ ਸਮਾਨ ਕਰਦੇ ਹਾਂ। ਕਪਲ ਨੇ ਕਿਹਾ ਕਿ ਅਸੀਂ ਸਰਕਾਰ ਦੇ ਨਾਲ ਹਾਂ ਪਰ ਇਹ ਜੋ ਸਾਡੇ ‘ਤੇ ਪਰਚਾ ਹੋਇਆ ਹੈ ਉਹ ਬਿਲਕੁੱਲ ਨਾਜਾਇਜ਼ ਹੈ ਇਹ ਇਕ ਪੁਰਾਣੀ ਵੀਡੀਓ ਹੈ ਜਿਸ ਨਾਲ ਸਾਨੂੰ ਜੋੜਿਆ ਜਾ ਰਿਹਾ ਹੈ।

ਦੱਸ ਦੇਈਏ ਕਿ 10 ਦਿਨ ਪਹਿਲਾਂ ਦੋਵਾਂ ਨੇ ਹੱਥ ਵਿਚ ਰਾਈਫਲ ਫੜ ਕੇ ਪੰਜਾਬੀ ਗੀਤ ‘ਤੇ ਵੀਡੀਓ ਬਣਾਈ ਗਈ ਸੀ। ਇਸ ਤੋਂ ਬਾਅਦ ਇਹ ਵੀਡੀਓ ਇੰਟਰਨੈੱਟ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਵਿਅਕਤੀ ਹਥਿਆਰਾਂ ਦਾ ਪ੍ਰਚਾਰ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਦੇ ਬਾਵਜੂਦ ਲੋਕ ਹਥਿਆਰਾਂ ਨਾਲ ਫੋਟੋਆਂ ਖਿੱਚਣ ਜਾਂ ਵੀਡੀਓ ਬਣਾਉਣ ਤੇ ਇੰਟਰਨੈੱਟ ਮੀਡੀਆ ‘ਤੇ ਪੋਸਟ ਕਰਨ ਤੋਂ ਪਿੱਛੇ ਨਹੀਂ ਹਟ ਰਹੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: completely illegalFamous Kullad Pizza coupleJalandhar Famous Kullad Pizza couplepropunjabtvthe pamphlet done
Share11438Tweet7149Share2860

Related Posts

ਪੰਜਾਬ ਚ ਫਿਰ ਹੋਵੇਗਾ ਬਲੈਕ ਆਊਟ, ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 28, 2025

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਮਈ 28, 2025

THAR ਵਾਲੀ ਮੈਡਮ ਪਹੁੰਚੀ ਹਸਪਤਾਲ, ਵਿਜੀਲੈਂਸ ਦੀ ਹਿਰਾਸਤ ‘ਚ ਵਿਗੜੀ ਸੀ ਸਿਹਤ

ਮਈ 28, 2025

80 ਸਾਲ ਦੀ ਬੇਬੇ ਨੂੰ ਗੱਲਾਂ ‘ਚ ਲਗਾ ਚੋਰਾਂ ਨੇ ਕੀਤਾ ਅਜਿਹਾ ਕੰਮ

ਮਈ 28, 2025

ਭ੍ਰਿਸ਼ਟਾਚਾਰ ਖਿਲਾਫ ਸਰਕਾਰ ਦਾ ਵੱਡਾ ਐਕਸ਼ਨ, ਫਾਜ਼ਿਲਕਾ ਦੇ SSP ਨੂੰ ਕੀਤਾ ਸਸਪੈਂਡ

ਮਈ 28, 2025

ਟਰੰਪ ਸਰਕਾਰ ਦਾ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਹੋਵੇਗਾ ਵੀਜ਼ਾ ਰੱਦ

ਮਈ 28, 2025
Load More

Recent News

ਪੰਜਾਬ ਚ ਫਿਰ ਹੋਵੇਗਾ ਬਲੈਕ ਆਊਟ, ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 28, 2025

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਮਈ 28, 2025

THAR ਵਾਲੀ ਮੈਡਮ ਪਹੁੰਚੀ ਹਸਪਤਾਲ, ਵਿਜੀਲੈਂਸ ਦੀ ਹਿਰਾਸਤ ‘ਚ ਵਿਗੜੀ ਸੀ ਸਿਹਤ

ਮਈ 28, 2025

80 ਸਾਲ ਦੀ ਬੇਬੇ ਨੂੰ ਗੱਲਾਂ ‘ਚ ਲਗਾ ਚੋਰਾਂ ਨੇ ਕੀਤਾ ਅਜਿਹਾ ਕੰਮ

ਮਈ 28, 2025

ਭ੍ਰਿਸ਼ਟਾਚਾਰ ਖਿਲਾਫ ਸਰਕਾਰ ਦਾ ਵੱਡਾ ਐਕਸ਼ਨ, ਫਾਜ਼ਿਲਕਾ ਦੇ SSP ਨੂੰ ਕੀਤਾ ਸਸਪੈਂਡ

ਮਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.