ਸੋਮਵਾਰ, ਜਨਵਰੀ 19, 2026 12:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Shehnaaz Gill Video: ਏਅਰਪੋਰਟ ‘ਤੇ ਫੈਨ ਕੀਤੀ ਸ਼ਹਿਨਾਜ਼ ਗਿੱਲ ਨੂੰ ਛੁਹਣ ਦੀ ਕੋਸ਼ਿਸ਼, ਵੀਡੀਓ ਵੇਖ ਭੜਕੇ ਫੈਨਸ ਨਾ ਲਾਈ ਕਲਾਸ

ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ (Viral Video) ਹੋਇਆ ਹੈ। ਵਾਇਰਲ ਵੀਡੀਓ (Bollywood) ਬਾਲੀਵੁੱਡ ਦੀ ਬੇਬੋ ਯਾਨੀ ਕਰੀਨਾ ਕਪੂਰ ਖ਼ਾਨ (Kareena Kapoor Khan) ਨਾਲ ਸਬੰਧਤ ਸੀ। ਹਮੇਸ਼ਾ ਬੋਲਡ ਅਤੇ ਬਿੰਦਾਸ ਅੰਦਾਜ਼ 'ਚ ਰਹਿਣ ਵਾਲੀ ਅਦਾਕਾਰਾ ਉਸ ਵੀਡੀਓ 'ਚ ਥੋੜੀ ਡਰੀ ਨਜ਼ਰ ਆ ਰਹੀ ਸੀ। ਅਸੀਂ ਗੱਲ ਕਰ ਰਹੇ ਹਾਂ ਏਅਰਪੋਰਟ (Airport) 'ਤੇ ਕਰੀਨਾ ਨਾਲ ਹੋਏ ਦੁਰਵਿਵਹਾਰ ਦੀ

by Bharat Thapa
ਅਕਤੂਬਰ 10, 2022
in Featured, Featured News, ਮਨੋਰੰਜਨ
0

Shehnaaz Kaur Gill Video: ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ (Viral Video) ਹੋਇਆ ਹੈ। ਵਾਇਰਲ ਵੀਡੀਓ (Bollywood) ਬਾਲੀਵੁੱਡ ਦੀ ਬੇਬੋ ਯਾਨੀ ਕਰੀਨਾ ਕਪੂਰ ਖ਼ਾਨ (Kareena Kapoor Khan) ਨਾਲ ਸਬੰਧਤ ਸੀ। ਹਮੇਸ਼ਾ ਬੋਲਡ ਅਤੇ ਬਿੰਦਾਸ ਅੰਦਾਜ਼ ‘ਚ ਰਹਿਣ ਵਾਲੀ ਅਦਾਕਾਰਾ ਉਸ ਵੀਡੀਓ ‘ਚ ਥੋੜੀ ਡਰੀ ਨਜ਼ਰ ਆ ਰਹੀ ਸੀ। ਅਸੀਂ ਗੱਲ ਕਰ ਰਹੇ ਹਾਂ ਏਅਰਪੋਰਟ (Airport) ‘ਤੇ ਕਰੀਨਾ ਨਾਲ ਹੋਏ ਦੁਰਵਿਵਹਾਰ ਦੀ।

ਇੱਥੇ ਵੀਡੀਓ ਦੇਖੋ-

 

View this post on Instagram

 

A post shared by Viral Bhayani (@viralbhayani)

ਦਰਅਸਰਲ ਹੋਇਆ ਇਹ ਸੀ ਕਿ ਕਰੀਨਾ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਲਈ ਲੰਡਨ ਜਾ ਰਹੀ ਸੀ ਜਦੋਂ ਇੱਕ ਫੈਨ ਨੇ ਸੈਲਫੀ ਦੇ ਬਹਾਨੇ ਉਸ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ। ਆਦਮੀ ਕਰੀਨਾ ਵੱਲ ਆਇਆ ਅਤੇ ਆਪਣੀਆਂ ਬਾਹਾਂ ਫੈਲਾ ਕੇ ਉਸ ਨੂੰ ਫੜਨ ਲੱਗਾ। ਅਜਿਹਾ ਦੇਖ ਕੇ ਅਦਾਕਾਰਾ ਵੀ ਇੱਕ ਪਲ ਲਈ ਘਬਰਾ ਗਈ। ਇਹ ਤੋਂ ਬਾਅਦ ਹੁਣ ਬਿੱਗ ਬੌਸ ਫੇਮ ਸ਼ਹਿਨਾਜ਼ ਗਿੱਲ ਨਾਲ ਵੀ ਕੁਝ ਅਜਿਹਾ ਹੀ ਹੋਇਆ ਹੈ।

ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਕੁਝ ਪ੍ਰਸ਼ੰਸਕ ਸ਼ਹਿਨਾਜ਼ ਨਾਲ ਸੈਲਫੀ ਲੈਂਦੇ ਨਜ਼ਰ ਆ ਰਹੇ ਹਨ। ਵੀਡੀਓ ‘ਚ ਤੁਸੀਂ ਦੇਖੋਂਗੇ ਕਿ ਸ਼ਹਿਨਾਜ਼ ਪ੍ਰਸ਼ੰਸਕਾਂ ਨਾਲ ਸੈਲਫੀ ਪਲਾਂ ਦਾ ਆਨੰਦ ਲੈ ਰਹੀ ਸੀ, ਜਦੋਂ ਇੱਕ ਵਿਅਕਤੀ ਨੇ ਉਸ ਦੇ ਨੇੜੇ ਆਉਣ ਦੀ ਕੋਸ਼ਿਸ਼ ਕੀਤੀ। ਕਰੀਨਾ ਦੀ ਤਰ੍ਹਾਂ ਸ਼ਹਿਨਾਜ਼ ਨੂੰ ਵੀ ਬਾਹਾਂ ਫੈਲਾ ਕੇ ਫੜਨ ਦੀ ਕੋਸ਼ਿਸ਼ ਕੀਤੀ ਗਈ।

ਹਾਲਾਂਕਿ ਵਿਅਕਤੀ ਨੂੰ ਆਪਣੇ ਵੱਲ ਵਧਦਾ ਦੇਖ ਸ਼ਹਿਨਾਜ਼ ਨੇ ਤੁਰੰਤ ਐਕਸ਼ਨ ਲਿਆ। ਉਹ ਡਰਿਆ ਨਹੀਂ, ਸਗੋਂ ਮੁੜੇ ਅਤੇ ਹੋਰ ਸਾਵਧਾਨ ਹੋ ਕੇ ਪਿੱਛੇ ਹੱਟ ਗਈ। ਬਾਅਦ ‘ਚ ਫੈਨ ਨੇ ਸ਼ਹਿਨਾਜ਼ ਤੋਂ ਇਸ ਵਿਵਹਾਰ ਲਈ ਮੁਆਫੀ ਵੀ ਮੰਗੀ।

 

Tags: bollywood newsentertainment newspro punjab tvpunjabi newsShehnaazShehnaaz Gill MobbedShehnaaz Kaur GillShehnaaz videoShehnaz Gill Fan
Share372Tweet233Share93

Related Posts

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਭਾਰਤ ਏ ਆਈ’ ਪ੍ਰੀ-ਸਮਿੱਟ ਦਾ ਆਯੋਜਨ

ਜਨਵਰੀ 17, 2026
Load More

Recent News

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.