ਸ਼ੁੱਕਰਵਾਰ, ਅਕਤੂਬਰ 9, 2026 04:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Big B Birthday: ਜਨਮਦਿਨ ਮੌਕੇ ‘ਜਲਸਾ’ ਦੇ ਬਾਹਰ ਇਕੱਠੇ ਹੋਏ ਪ੍ਰਸ਼ੰਸਕਾਂ ਨੂੰ ਮਿਲੇ ਅਮਿਤਾਭ, ਵਧਾਇਆ ਹੌਂਸਲਾ (ਵੀਡੀਓ)

ਬਾਲੀਵੁੱਡ ਦੇ ਬਾਦਸ਼ਾਹ ਅਮਿਤਾਭ ਬੱਚਨ ਅੱਜ 80 ਸਾਲ ਦੇ ਹੋ ਗਏ ਹਨ। ਅਮਿਤਾਭ ਬੱਚਨ ਦਾ ਜਨਮਦਿਨ 11 ਅਕਤੂਬਰ ਨੂੰ ਹੈ। ਬੱਚਨ ਦੀ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਬਹੁਤ ਵੱਡੀ ਫੈਨ ਫਾਲੋਇੰਗ ਹੈ। ਇਸ ਦੌਰਾਨ, ਪ੍ਰਸ਼ੰਸਕ ਸੋਮਵਾਰ ਦੇਰ ਰਾਤ ਮੁੰਬਈ ਵਿੱਚ ਉਨ੍ਹਾਂ ਦੀ ਰਿਹਾਇਸ਼ 'ਜਲਸਾ' ਦੇ ਬਾਹਰ ਬਾਲੀਵੁੱਡ ਦੇ ਮੈਗਾਸਟਾਰ ਦੇ ਜਨਮਦਿਨ 'ਤੇ

by Bharat Thapa
ਅਕਤੂਬਰ 11, 2022
in Featured, Featured News, ਮਨੋਰੰਜਨ, ਵੀਡੀਓ
0

ਬਾਲੀਵੁੱਡ ਦੇ ਬਾਦਸ਼ਾਹ ਅਮਿਤਾਭ ਬੱਚਨ ਅੱਜ 80 ਸਾਲ ਦੇ ਹੋ ਗਏ ਹਨ। ਅਮਿਤਾਭ ਬੱਚਨ ਦਾ ਜਨਮਦਿਨ 11 ਅਕਤੂਬਰ ਨੂੰ ਹੈ। ਬੱਚਨ ਦੀ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਬਹੁਤ ਵੱਡੀ ਫੈਨ ਫਾਲੋਇੰਗ ਹੈ। ਇਸ ਦੌਰਾਨ, ਪ੍ਰਸ਼ੰਸਕ ਸੋਮਵਾਰ ਦੇਰ ਰਾਤ ਮੁੰਬਈ ਵਿੱਚ ਉਨ੍ਹਾਂ ਦੀ ਰਿਹਾਇਸ਼ ‘ਜਲਸਾ’ ਦੇ ਬਾਹਰ ਬਾਲੀਵੁੱਡ ਦੇ ਮੈਗਾਸਟਾਰ ਦੇ ਜਨਮਦਿਨ ‘ਤੇ ਸ਼ੁਭਕਾਮਨਾਵਾਂ ਦੇਣ ਲਈ ਇਕੱਠੇ ਹੋਏ। ਅਮਿਤਾਭ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਨਿਰਾਸ਼ ਨਹੀਂ ਕੀਤਾ ਅਤੇ ਅੱਧੀ ਰਾਤ ਨੂੰ ਆਪਣੀ ਰਿਹਾਇਸ਼ ਤੋਂ ਬਾਹਰ ਨਿਕਲ ਕੇ ਉਨ੍ਹਾਂ ਨੂੰ ਹੈਰਾਨ ਕਰ ਦਿੱਤਾ।

#WATCH मुंबई: अभिनेता अमिताभ बच्चन ने अपने जन्मदिन के अवसर पर घर से बाहर निकलकर अपने प्रशंसकों का अभिवादन स्वीकार किया। इस दौरान उनके घर के बाहर उनके प्रशंसकों की भीड़ देखी गई। pic.twitter.com/sLnJCvqPdp

— ANI_HindiNews (@AHindinews) October 10, 2022

ਅਮਿਤਾਭ ਅੱਧੀ ਰਾਤ ਤੋਂ ਬਾਅਦ ਆਪਣੀ ਰਿਹਾਇਸ਼ ‘ਜਲਸਾ’ ਤੋਂ ਬਾਹਰ ਆਏ, ਜਿੱਥੇ ਵੱਡੀ ਗਿਣਤੀ ‘ਚ ਪ੍ਰਸ਼ੰਸਕ ਇਕੱਠੇ ਹੋਏ ਸਨ। ਉਨ੍ਹਾਂ ਨੇ ਹੱਥ ਹਿਲਾ ਕੇ ਸਾਰਿਆਂ ਦਾ ਸਵਾਗਤ ਕੀਤਾ ਅਤੇ ਕੁਝ ਦੇਰ ਬਾਅਦ ਮੁੜ ਘਰ ਦੇ ਅੰਦਰ ਚਲੇ ਗਏ। ਇਸ ਦੌਰਾਨ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਖੁਸ਼ ਅਤੇ ਉਤਸ਼ਾਹਿਤ ਨਜ਼ਰ ਆਏ। ਇਸ ਦੇ ਨਾਲ ਹੀ ‘ਜਲਸਾ’ ਦਾ ਗੇਟ ਬੰਦ ਹੋਣ ਤੋਂ ਬਾਅਦ ਗੇਟ ਦੇ ਬਾਹਰ ਹੀ ਇੱਕ ਫੈਨ ਉਨ੍ਹਾਂ ਦੰਡਵੰਤ ਪ੍ਰਨਾਮ ਕਰਦਾ ਝੁਕਦਾ ਦੇਖਿਆ ਗਿਆ। ਨਿਊਜ਼ ਏਜੰਸੀ ਏਐਨਆਈ ਨੇ ਇਸ ਨਾਲ ਜੁੜਿਆ ਇੱਕ ਵੀਡੀਓ ਟਵੀਟ ਕੀਤਾ ਹੈ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਪ੍ਰਸ਼ੰਸਕ ਅੱਧੀ ਰਾਤ ਨੂੰ ਅਮਿਤਾਭ ਬੱਚਨ ਨੂੰ ਆਪਣੇ ਸਾਹਮਣੇ ਦੇਖ ਕੇ ਖੁਸ਼ੀ ਨਾਲ ਝੂਮ ਰਹੇ ਹਨ।

ਅਮਿਤਾਭ ਦੀ ਸਿਹਤ ਦਾ ਕੀ ਹੈ ਰਾਜ਼
ਹਰ ਕਿਸੇ ਦੇ ਚਹੇਤੇ ਅਭਿਨੇਤਾ ਅਮਿਤਾਭ ਬੱਚਨ 80 ਸਾਲ ਦੇ ਹੋ ਗਏ ਹਨ ਪਰ ਉਹ ਇਸ ਉਮਰ ‘ਚ ਵੀ ਕਾਫੀ ਫਿੱਟ ਹਨ। ਉਨ੍ਹਾਂ ਦੀ ਫਿਟਨੈੱਸ ਨੂੰ ਦੇਖ ਕੇ ਹਰ ਕੋਈ ਦੰਗ ਰਹਿ ਜਾਂਦਾ ਹੈ। ਸੋਸ਼ਲ ਮੀਡੀਆ ਤੋਂ ਲੈ ਕੇ ਟੀਵੀ ਤੱਕ, ਉਹ ਹਰ ਪਲੇਟਫਾਰਮ ‘ਤੇ ਸਰਗਰਮ ਹਨ। ਉਨ੍ਹਾਂ ਦੀ ਫੈਨ ਫਾਲੋਇੰਗ ਕਿਸੇ ਵੀ ਨੌਜਵਾਨ ਅਦਾਕਾਰ ਤੋਂ ਵੱਧ ਹੈ। ਇਹ ਫਿਟਨੈੱਸ ਇੰਝ ਹੀ ਨਹੀਂ ਮਿਲੀ ਇਸ ਲਈ ਬਿੱਗ ਬੀ ਕਈ ਸਖਤ ਨਿਯਮਾਂ ਦੀ ਪਾਲਣਾ ਕਰਦੇ ਹਨ।

Tags: 'Jalsa'Big B Birthdaycongratulate AmitabhFans gathered outsidelate nightpropunjabtv
Share228Tweet142Share57

Related Posts

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026
Load More

Recent News

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.