ਐਤਵਾਰ, ਜੂਨ 29, 2025 02:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Yash ਦੇ ਜਨਮਦਿਨ ‘ਤੇ ਫੈਨਸ ਨੂੰ ਮਿਲੇਗਾ ਵੱਡਾ ਸਰਪ੍ਰਾਈਜ਼, KGF 3 ਦਾ ਹੋਵੇਗਾ ਖੁਲਾਸਾ

ਯਸ਼ ਨੇ ਫਿਲਮ KGF ਨਾਲ ਲੋਕਾਂ ਦੇ ਦਿਲਾਂ 'ਚ ਖਾਸ ਥਾਂ ਬਣਾਈ। KGF2 ਤੋਂ ਬਾਅਦ ਹੁਣ ਉਨ੍ਹਾਂ ਦੇ ਫੈਨਸ KGF3 ਦਾ ਇੰਤਜ਼ਾਰ ਕਰ ਰਹੇ ਹਨ।

by ਮਨਵੀਰ ਰੰਧਾਵਾ
ਦਸੰਬਰ 28, 2022
in ਅਜ਼ਬ-ਗਜ਼ਬ
0

KGF3 Update: ਦੱਖਣ ਦੀ ਫਿਲਮ KGF ਨੇ ਆਉਂਦੇ ਹੀ ਬਾਕਸ ਆਫਿਸ ‘ਤੇ ਧਮਾਲ ਮਚਾ ਦਿੱਤੀ। ਇਸ ਤੋਂ ਬਾਅਦ ਫਿਲਮ ਦਾ ਦੂਜਾ ਪਾਰਟ ਆਇਆ, ਜਿਸ ਨੇ ਆਉਂਦੇ ਹੀ ਬਾਕਸ ਆਫਿਸ ‘ਤੇ ਕਈ ਅਜਿਹੇ ਰਿਕਾਰਡ ਬਣਾਏ, ਜਿਨ੍ਹਾਂ ਨੂੰ ਤੋੜਨਾ ਬਹੁਤ ਮੁਸ਼ਕਿਲ ਹੈ। KGF 2 ਹਿੰਦੀ ਬਾਕਸ ਆਫਿਸ ‘ਤੇ ਸਾਲ 2022 ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣੀ।

KGF2 ਤੋਂ ਬਾਅਦ ਹੁਣ ਫੈਨਸ ਇਸ ਫਿਲਮ ਦੇ ਤੀਜੇ ਪਾਰਟ ਦਾ ਇੰਤਜ਼ਾਰ ਕਰ ਰਹੇ ਹਨ। KGF 3 ਬਾਰੇ ਰਿਪੋਰਟਾਂ ਲੰਬੇ ਸਮੇਂ ਤੋਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। ਨਿਰਮਾਤਾਵਾਂ ਨੇ ਅਧਿਕਾਰਤ ਤੌਰ ‘ਤੇ KGF 3 ਦਾ ਐਲਾਨ ਕੀਤਾ ਹੈ। ਇਸ ਦੌਰਾਨ, ਯਸ਼ ਦੀ ਫਿਲਮ KGF3 ਬਾਰੇ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਇਹ ਜਾਣਨ ਤੋਂ ਬਾਅਦ ਉਨ੍ਹਾਂ ਦੇ ਫੈਨਸ ਕਾਫੀ ਖੁਸ਼ ਨਜ਼ਰ ਹਨ।

KGF3 ਬਾਰੇ ਵੱਡਾ ਅਪਡੇਟ

ਸਾਊਥ ਦੇ ਸੁਪਰਸਟਾਰ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ‘ਚ ਰਹਿੰਦੇ ਹਨ। ਯਸ਼ ਨੇ ਫਿਲਮ KGF ਨਾਲ ਲੋਕਾਂ ਦੇ ਦਿਲਾਂ ‘ਚ ਖਾਸ ਥਾਂ ਬਣਾਈ। KGF2 ਤੋਂ ਬਾਅਦ ਹੁਣ ਉਨ੍ਹਾਂ ਦੇ ਫੈਨਸ KGF3 ਦਾ ਇੰਤਜ਼ਾਰ ਕਰ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਯਸ਼ KGF 3 ਤੋਂ ਪਹਿਲਾਂ ਕਿਸੇ ਹੋਰ ਫਿਲਮ ‘ਚ ਨਜ਼ਰ ਨਹੀਂ ਆਉਣਗੇ।

ਇਸੇ ਰਿਪੋਰਟ ‘ਚ ਦਾਅਵਾ ਕੀਤਾ ਗਿਆ ਕਿ KGF3 ਨੂੰ ਬਣਨ ‘ਚ ਹੋਰ ਸਮਾਂ ਲੱਗ ਸਕਦਾ ਹੈ। ਇਸ ਦਾ ਮਤਲਬ ਹੈ ਕਿ ਯਸ਼ ਦੇ ਫੈਨਸ ਨੂੰ ਫਿਲਮ ਲਈ ਲੰਬਾ ਇੰਤਜ਼ਾਰ ਕਰਨਾ ਪਵੇਗਾ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਖ਼ਬਰਾਂ ਆ ਰਹੀਆਂ ਸੀ ਕਿ ਯਸ਼ ਦੱਖਣ ਦੀ ਇੱਕ ਫਿਲਮ ਵਿੱਚ ਨਜ਼ਰ ਆਉਣ ਵਾਲੇ ਹਨ।

ਖ਼ਬਰਾਂ ਦੇ ਮੁਤਾਬਕ, KGF3 ਨੂੰ ਲੈ ਕੇ ਵੱਡਾ ਅਪਡੇਟ ਸਾਊਥ ਸਟਾਰ ਯਸ਼ ਦੇ ਜਨਮਦਿਨ ਯਾਨੀ 8 ਜਨਵਰੀ 2023 ਨੂੰ ਮਿਲ ਸਕਦਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਫਿਲਮ ਦੇ ਦੂਜੇ ਭਾਗ ਯਾਨੀ KGF2 ਵਿੱਚ ਯਸ਼ ਦੇ ਨਾਲ ਬਾਲੀਵੁੱਡ ਐਕਟਰ ਸੰਜੇ ਦੱਤ ਵੀ ਨਜ਼ਰ ਆਏ ਸੀ। ਯਸ਼ ਦੀ ਫਿਲਮ ਨੇ ਬਾਕਸ ਆਫਿਸ ‘ਤੇ ਜ਼ਬਰਦਸਤ ਕਮਾਈ ਕੀਤੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywood newsentertainment newsKGF2KGF3pro punjab tvpunjabi newssouth actorYashYash's Birthday
Share221Tweet138Share55

Related Posts

ਅਨਾਊਂਸਮੈਂਟ ਤੋਂ ਬਾਅਦ ਮਾਇਕ ਬੰਦ ਕਰਨਾ ਭੁੱਲੀ ਰੇਲਵੇ ਸਟੇਸ਼ਨ ਕਰਮਚਾਰੀ ਕਿਹਾ ਕੁਝ ਅਜਿਹਾ ਸੁਣ ਲੋਕ ਹੋ ਗਏ ਹੈਰਾਨ

ਜੂਨ 24, 2025

Punjab Weather Update: ਪੰਜਾਬ ‘ਚ ਮਾਨਸੂਨ ਦੀ ਹੋਈ ਐਂਟਰੀ, ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ

ਜੂਨ 23, 2025

ਪੈਸਾ-ਪੈਸਾ ਜੋੜ 93 ਸਾਲਾਂ ਬਜ਼ੁਰਗ ਨੇ ਆਪਣੀ ਪਤਨੀ ਲਈ ਤੋਹਫ਼ਾ ਖਰੀਦਣ ਲਈ ਇਕੱਠੇ ਕੀਤੇ ਪੈਸੇ, ਅੱਗੋਂ ਦੁਕਾਨਦਾਰ ਨੇ ਕੀਤਾ ਕੁਝ ਅਜਿਹਾ

ਜੂਨ 20, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

3BHK ਦੇ ਫਲੈਟ ਦਾ ਕਿਰਾਇਆ ਹੈ 2.7 ਲੱਖ ਰੁ. ਮਹੀਨਾ, ਭਰਨੀ ਪੈਂਦੀ ਹੈ 15 ਲੱਖ ਸਕਿਉਰਟੀ

ਜੂਨ 2, 2025

Viral News: ਵਿਆਹ ਦੀ ਕੀ ਹੈ ਅਸਲ ਉਮਰ? ਵਿਦਿਆਰਥੀ ਨੇ ਦਿੱਤਾ ਅਜਿਹਾ ਜਵਾਬ, ਦੇਖ ਹੋ ਜਾਓਗੇ ਹੈਰਾਨ

ਜੂਨ 1, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.