ਐਤਵਾਰ, ਅਪ੍ਰੈਲ 12, 2026 08:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Don 3 ‘ਚ Ranveer Singh ਦੀ ਧਮਾਕੇਦਾਰ ਐਂਟਰੀ, ਫਰਹਾਨ ਅਖ਼ਤਰ ਨੇ ਸ਼ੇਅਰ ਕੀਤਾ ਟੀਜ਼ਰ

Don 3 Teaser Video: ਫਰਹਾਨ ਅਖ਼ਤਰ ਦੀ ਫਿਲਮ 'ਡੌਨ 3' 'ਚ ਰਣਵੀਰ ਸਿੰਘ ਦੀ ਐਂਟਰੀ ਪੱਕੀ ਹੋ ਗਈ ਹੈ। ਫਰਹਾਨ ਨੇ ਇਸ ਫਿਲਮ ਦਾ ਟੀਜ਼ਰ ਵੀਡੀਓ ਸ਼ੇਅਰ ਕੀਤਾ ਹੈ।

by ਮਨਵੀਰ ਰੰਧਾਵਾ
ਅਗਸਤ 9, 2023
in ਬਾਲੀਵੁੱਡ, ਮਨੋਰੰਜਨ
0

Ranveer Singh and Kiara Advani in Don 3: ਫੇਮਸ ਬਾਲੀਵੁੱਡ ਐਕਟਰ ਤੇ ਨਿਰਦੇਸ਼ਕ ਫਰਹਾਨ ਅਖ਼ਤਰ ਨੇ ਆਪਣੀ ਨਵੀਂ ਫਿਲਮ ‘ਡੌਨ 3’ ਦਾ ਐਲਾਨ ਕੀਤਾ ਹੈ। ਉਦੋਂ ਤੋਂ ਹੀ ਫਰਹਾਨ ਅਖ਼ਤਰ ਸੁਰਖੀਆਂ ‘ਚ ਹੈ। ਇਸ ਫਿਲਮ ਨੂੰ ਲੈ ਕੇ ਮੀਡੀਆ ਰਿਪੋਰਟਾਂ ਵੀ ਆਉਣੀਆਂ ਸ਼ੁਰੂ ਹੋ ਗਈਆਂ ਹਨ। ਜਿਸ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਲੀਵੁੱਡ ਦੇ ਫੇਮਸ ਐਕਟਰ ਰਣਵੀਰ ਸਿੰਘ ‘ਡੌਨ 3’ ‘ਚ ਅਹਿਮ ਭੂਮਿਕਾ ‘ਚ ਨਜ਼ਰ ਆਉਣ ਵਾਲੇ ਹਨ।

ਫਿਲਮ ‘ਚ ਰਣਵੀਰ ਸਿੰਘ ਦੇ ਨਾਲ ਕਿਆਰਾ ਅਡਵਾਨੀ ਵੀ ਨਜ਼ਰ ਆਉਣ ਵਾਲੀ ਹੈ। ਇਸ ਸਭ ਤੋਂ ਬਾਅਦ ਹੁਣ ‘ਡੌਨ 3’ ਨੂੰ ਲੈ ਕੇ ਨਵਾਂ ਅਪਡੇਟ ਆਇਆ ਹੈ। ਫਰਹਾਨ ਅਖ਼ਤਰ ਨੇ ਫਿਲਮ ਦਾ ਟੀਜ਼ਰ ਵੀਡੀਓ ਸ਼ੇਅਰ ਕੀਤਾ ਹੈ। ਇਸ ਤੋਂ ਬਾਅਦ ਫਰਹਾਨ ਅਖ਼ਤਰ ਦੀ ਫਿਲਮ ‘ਡੌਨ 3’ ‘ਚ ਰਣਵੀਰ ਸਿੰਘ ਦੀ ਐਂਟਰੀ ਪੱਕੀ ਹੋ ਗਈ ਹੈ। ਇਸ ਦੀ ਜਾਣਕਾਰੀ ਖੁਦ ਫਰਹਾਨ ਅਖ਼ਤਰ ਨੇ ਟਵੀਟ ਕਰਕੇ ਦਿੱਤੀ ਹੈ। ਫਰਹਾਨ ਅਖ਼ਤਰ ਨੇ ਫਿਲਮ ‘ਡੌਨ 3’ ਨਾਲ ਜੁੜੀ ਇੱਕ ਵੀਡੀਓ ਸ਼ੇਅਰ ਕੀਤੀ ਹੈ।

A New Era Begins #Don3 @RanveerOfficial #JasonWest @javedakhtarjadu @ritesh_sid @ShankarEhsanLoy @PushkarGayatri @j10kassim @roo_cha @vishalrr @excelmovies @rupinsuchak @chouhanmanoj82 pic.twitter.com/i1hHrl6fuo

— Farhan Akhtar (@FarOutAkhtar) August 9, 2023

ਵੀਡੀਓ ‘ਚ ਰਣਵੀਰ ਸਿੰਘ ਦਾ ‘ਡਾਨ 3’ ਲੁੱਕ ਦਿਖਾਈ ਦੇ ਰਿਹਾ ਹੈ। ਰਣਵੀਰ ਨੇ ਧਮਾਕੇ ਨਾਲ ਐਂਟਰੀ ਕੀਤੀ। ਫਿਲਮ ਦਾ ਇਹ ਟੀਜ਼ਰ ਵੀਡੀਓ ਦੇਖਣ ਤੋਂ ਬਾਅਦ ਰਣਵੀਰ ਸਿੰਘ ਦੇ ਪ੍ਰਸ਼ੰਸਕ ਕਾਫੀ ਖੁਸ਼ ਹੋਏ। ਰਣਵੀਰ ਸਿੰਘ ਦੀ ਮੁੱਖ ਭੂਮਿਕਾ ਵਾਲੀ ਫਿਲਮ ‘ਡਾਨ 3’ ਦਾ ਟੀਜ਼ਰ ਆਉਂਦੇ ਹੀ ਛਾ ਗਿਆ ਹੈ। ਫਿਲਮ ਦੇ ਇਸ ਟੀਜ਼ਰ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।

ਟੀਜ਼ਰ ਵੀਡੀਓ ‘ਚ ਫਿਲਮ ਦੀ ਰਿਲੀਜ਼ ਬਾਰੇ ਵੀ ਦੱਸਿਆ ਗਿਆ ਹੈ। ਟੀਜ਼ਰ ‘ਚ ਦੱਸਿਆ ਗਿਆ ਹੈ ਕਿ ਫਿਲਮ ‘ਡਾਨ 3’ ਸਾਲ 2025 ‘ਚ ਬਾਕਸ ਆਫਿਸ ‘ਤੇ ਧਮਾਕੇਦਾਰ ਧਮਾਕੇ ਕਰਨ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodDon 3Don 3 Teaserentertainment newsFarhan Akhtarkiara advanipro punjab tvpunjabi newsRanveer Singh
Share211Tweet132Share53

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.