ਪੰਜਾਬ ਦੇ ਸੰਗਰੂਰ ਅਤੇ ਮਾਨਸਾ ਵਿੱਚ ਕਿਸਾਨ ਆਗੂਆਂ ਅਤੇ ਨੌਜਵਾਨਾਂ ਨੂੰ ਸ਼ਨੀਵਾਰ ਸਵੇਰੇ ਹੀ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਪੁਲਿਸ ਸਵੇਰੇ ਹੀ ਕਿਸਾਨ ਆਗੂਆਂ ਦੇ ਘਰ ਪਹੁੰਚ ਗਈ। ਦਰਅਸਲ ਯੂਟਿਊਬ ਬਲਾਗਰ ਭਾਨਾ ਸਿੱਧੂ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੀਆਂ ਹਨ।