ਸ਼ੁੱਕਰਵਾਰ, ਸਤੰਬਰ 12, 2025 09:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Rain in Punjab and Haryana: ਪੰਜਾਬ, ਹਰਿਆਣਾ ‘ਚ ਮੀਂਹ ਦੇ ਕਹਿਰ ਨਾਲ ਕਿਸਾਨ ਫਿਕਰਮੰਦ, ਤਾਪਮਾਨ ‘ਚ ਗਿਰਾਵਟ, ਠੰਢ ਨੇ ਦਿੱਤੀ ਦਸਤਕ

ਪੰਜਾਬ-ਹਰਿਆਣਾ ਸਮੇਤ ਦੋਵੇਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ 'ਚ ਰਾਤ ਤੋਂ ਭਾਰੀ ਮੀਂਹ (Heavy Rain) ਨੇ ਮੌਸਮ 'ਚ ਠੰਢਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਨਾਲ ਲੱਗਦੇ ਮੁਹਾਲੀ ਅਤੇ ਪੰਚਕੂਲਾ ਵਿੱਚ ਬੀਤੀ ਰਾਤ ਤੋਂ ਮੀਂਹ ਪੈ ਰਿਹਾ ਹੈ। ਮੌਸਮ 'ਚ ਅਚਾਨਕ ਆਈ ਤਬਦੀਲੀ ਤੋਂ

by Bharat Thapa
ਅਕਤੂਬਰ 11, 2022
in Featured, Featured News, ਪੰਜਾਬ
0

Punjab Weather Report: ਪੰਜਾਬ-ਹਰਿਆਣਾ ਸਮੇਤ ਦੋਵੇਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ‘ਚ ਰਾਤ ਤੋਂ ਭਾਰੀ ਮੀਂਹ (Heavy Rain) ਨੇ ਮੌਸਮ ‘ਚ ਠੰਢਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਨਾਲ ਲੱਗਦੇ ਮੁਹਾਲੀ ਅਤੇ ਪੰਚਕੂਲਾ ਵਿੱਚ ਬੀਤੀ ਰਾਤ ਤੋਂ ਮੀਂਹ ਪੈ ਰਿਹਾ ਹੈ। ਮੌਸਮ ‘ਚ ਅਚਾਨਕ ਆਈ ਤਬਦੀਲੀ ਤੋਂ ਬਾਅਦ ਟ੍ਰਾਈਸਿਟੀ (Weather in Chandigarh) ‘ਚ ਮੌਸਮ ਕਾਫ਼ੀ ਸੁਹਾਨਾ ਹੋ ਗਿਆ ਹੈ।

ਮੰਗਲਵਾਰ ਤੜਕੇ ਤੋਂ ਮੀਂਹ ਜਾਰੀ ਹੈ। ਦਰਮਿਆਨੀ ਬਾਰਿਸ਼ ਕਾਰਨ ਸ਼ਹਿਰਵਾਸੀਆਂ ਦੀਆਂ ਮੁਸ਼ਕਲਾਂ ‘ਚ ਵੀ ਵਾਧਾ ਹੋਇਆ ਹੈ। ਆਮ ਲੋਕਾਂ ਨੂੰ ਸੜਕਾਂ ‘ਤੇ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਅਕਤੂਬਰ ਮਹੀਨੇ ‘ਚ ਜੁਲਾਈ ਵਾਂਗ ਬਾਰਿਸ਼ ਹੋ ਰਹੀ ਹੈ। ਸੋਮਵਾਰ ਦੇਰ ਸ਼ਾਮ ਤੋਂ ਸ਼ੁਰੂ ਹੋਇਆ ਮੀਂਹ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਸੋਮਵਾਰ ਰਾਤ ਨੂੰ ਚੰਡੀਗੜ੍ਹ ਦੇ ਹਰ ਹਿੱਸੇ ਵਿੱਚ ਭਾਰੀ ਮੀਂਹ ਪਿਆ।

ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ ਵਿੱਚ ਵੀ ਮੌਸਮ ਖ਼ਰਾਬ ਰਹੇਗਾ। ਅੱਜ ਦਿਨ ਭਰ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਕਾਰਨ ਤਾਪਮਾਨ ਵੀ ਹੇਠਾਂ ਆ ਗਿਆ ਹੈ। ਮੌਸਮ ਠੰਢਾ ਹੋ ਗਿਆ ਹੈ। ਰਾਤ ਅਤੇ ਸਵੇਰੇ ਦੇ ਮੌਸਮ ਨੇ ਵੱਡਾ ਫਰਕ ਵੇਖਣ ਨੂੰ ਮਿਲਿਆ ਹੈ। ਲੋਕਾਂ ਨੇ ਆਪਣੇ ਘਰਾਂ ਵਿੱਚ ਏਸੀ ਕੂਲਰਾਂ ਤੋਂ ਲੈ ਕੇ ਪੱਖੇ ਵੀ ਬੰਦ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ ਸੂਬਿਆਂ ‘ਚ ਬਿਜਲੀ ਦੀ ਮੰਗ ‘ਚ ਵੀ ਭਾਰੀ ਕਮੀ ਵੇਖਣ ਨੂੰ ਮਿਲੀ ਹੈ।

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ
ਮੌਸਮ ਵਿਭਾਗ ਮੁਤਾਬਕ ਖਰਾਬ ਮੌਸਮ ਕਾਰਨ ਅੱਜ ਪੰਜਾਬ ਦੇ ਕਈ ਜ਼ਿਲਿਆਂ ‘ਚ ਬਾਰਿਸ਼ ਅਤੇ ਗਰਜ ਹੋਵੇਗੀ। ਪੰਜਾਬ ਦੇ ਜਲੰਧਰ, ਨਵਾਂਸ਼ਹਿਰ, ਕਪੂਰਥਲਾ, ਲੁਧਿਆਣਾ, ਹੁਸ਼ਿਆਰਪੁਰ, ਰੋਪੜ, ਬਰਨਾਲਾ, ਸੰਗਰੂਰ, ਮਾਨਸਾ, ਪਟਿਆਲਾ ਅਤੇ ਮੋਹਾਲੀ ‘ਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਬਾਣੀ
ਦੂਜੇ ਪਾਸੇ ਹਰਿਆਣਾ ਦੇ ਕੈਥਲ, ਕੁਰੂਕਸ਼ੇਤਰ, ਕਰਨਾਲ, ਯਮੁਨਾਨਗਰ, ਅੰਬਾਲਾ ਅਤੇ ਪੰਚਕੂਲਾ ‘ਚ ਅਸਮਾਨ ‘ਚ ਬਿਜਲੀ ਚਮਕਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਦੇਰ ਰਾਤ ਤੋਂ ਬਾਰਿਸ਼ ਜਾਰੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਦਿਨ ਭਰ ਮੀਂਹ ਪੈ ਸਕਦਾ ਹੈ।

Tags: Farmers worriedharyanapropunjabtvpunjabtemperature dropped
Share217Tweet136Share54

Related Posts

Weather update: ਪੰਜਾਬ ‘ਚ ਹੜ੍ਹਾਂ ਦੀ ਸਥਿਤੀ ‘ਚ ਹੋਇਆ ਸੁਧਾਰ, ਜਾਣੋ ਮੌਸਮ ਵਿਭਾਗ ਵੱਲੋਂ ਅਗਲੀ ਚਿਤਾਵਨੀ

ਸਤੰਬਰ 12, 2025

Mahindra Bolero ਇੰਨ੍ਹੇ ਲੱਖ ਰੁਪਏ ਹੋਈ ਸਸਤੀ, ਜਾਣੋ ਕਿੰਨੀ ਹੋਵੇਗੀ ਬਚਤ ?

ਸਤੰਬਰ 11, 2025

ਪੰਜਾਬ ਪੁਲਿਸ ਨੇ ਪਾ/ਕਿਸ/ਤਾਨ ਤੋਂ ਆਯਾਤ ਕੀਤੇ ਆਏ ਹ/ਥਿ.ਆਰ ਕੀਤੇ ਜ਼ਬਤ, 2 ਤ.ਸਕ.ਰ ਗ੍ਰਿਫ਼ਤਾਰ

ਸਤੰਬਰ 11, 2025

ਐਪਸਟੀਨ ਨਾਲ ਸਬੰਧਾਂ ਨੂੰ ਲੈ ਕੇ ਬ੍ਰਿਟੇਨ ਨੇ ਮੈਂਡੇਲਸਨ ਨੂੰ ਅਮਰੀਕੀ ਰਾਜਦੂਤ ਦੇ ਅਹੁਦੇ ਤੋਂ ਕੀਤਾ ਬਰਖਾਸਤ

ਸਤੰਬਰ 11, 2025

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025
Load More

Recent News

Weather update: ਪੰਜਾਬ ‘ਚ ਹੜ੍ਹਾਂ ਦੀ ਸਥਿਤੀ ‘ਚ ਹੋਇਆ ਸੁਧਾਰ, ਜਾਣੋ ਮੌਸਮ ਵਿਭਾਗ ਵੱਲੋਂ ਅਗਲੀ ਚਿਤਾਵਨੀ

ਸਤੰਬਰ 12, 2025

Mahindra Bolero ਇੰਨ੍ਹੇ ਲੱਖ ਰੁਪਏ ਹੋਈ ਸਸਤੀ, ਜਾਣੋ ਕਿੰਨੀ ਹੋਵੇਗੀ ਬਚਤ ?

ਸਤੰਬਰ 11, 2025

ਪੰਜਾਬ ਪੁਲਿਸ ਨੇ ਪਾ/ਕਿਸ/ਤਾਨ ਤੋਂ ਆਯਾਤ ਕੀਤੇ ਆਏ ਹ/ਥਿ.ਆਰ ਕੀਤੇ ਜ਼ਬਤ, 2 ਤ.ਸਕ.ਰ ਗ੍ਰਿਫ਼ਤਾਰ

ਸਤੰਬਰ 11, 2025

ਐਪਸਟੀਨ ਨਾਲ ਸਬੰਧਾਂ ਨੂੰ ਲੈ ਕੇ ਬ੍ਰਿਟੇਨ ਨੇ ਮੈਂਡੇਲਸਨ ਨੂੰ ਅਮਰੀਕੀ ਰਾਜਦੂਤ ਦੇ ਅਹੁਦੇ ਤੋਂ ਕੀਤਾ ਬਰਖਾਸਤ

ਸਤੰਬਰ 11, 2025

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.