ਸੋਮਵਾਰ, ਅਗਸਤ 11, 2025 05:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੇਮੌਸਮੀ ਬਰਸਾਤ ਕਾਰਨ ਕਿਸਾਨ ਪ੍ਰੇਸ਼ਾਨ, ਪੱਕੀ ਬਾਸਮਤੀ ਦੀ ਫਸਲ ‘ਤੇ ਬਾਰਿਸ਼ ਦੀ ਮਾਰ

by Gurjeet Kaur
ਸਤੰਬਰ 25, 2023
in ਪੰਜਾਬ
0

ਹੜ੍ਹ ਤੋਂ ਬਾਅਦ ਹੁਣ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਝੋਨੇ ਦੀ ਅਗੇਤੀ ਫ਼ਸਲ ਨੂੰ ਨੁਕਸਾਨ ਪਹੁੰਚਾ ਰਹੀ ਹੈ। ਇਸ ਸਮੇਂ ਕਿਸਾਨਾਂ ਦੀ ਬਾਸਮਤੀ ਦੀ ਫ਼ਸਲ ਪੱਕ ਕੇ ਤਿਆਰ ਹੈ। ਦੋ ਦਿਨਾਂ ਤੋਂ ਪਈ ਬਰਸਾਤ ਕਾਰਨ ਇਹ ਫ਼ਸਲ ਬਰਬਾਦ ਹੋ ਗਈ ਹੈ।

ਤੇਜ਼ ਮੀਂਹ ਤੇ ਹਨੇਰੀ ਕਾਰਨ ਝੋਨੇ ਦੀ ਫ਼ਸਲ ਜ਼ਮੀਨ ’ਤੇ ਡਿੱਗ ਪਈ ਹੈ। ਮੀਂਹ ਦਾ ਪਾਣੀ ਖੇਤਾਂ ਵਿੱਚ ਦੋ ਫੁੱਟ ਤੱਕ ਭਰ ਜਾਣ ਕਾਰਨ ਉਨ੍ਹਾਂ ’ਤੇ ਪਈਆਂ ਫ਼ਸਲਾਂ ਵਿਛ ਗਈਆਂ ਹਨ। ਇਸ ਦੌਰਾਨ ਕਿਸਾਨ ਪਹਿਲੀ ਫ਼ਸਲ ਦੇ ਹੋਏ ਨੁਕਸਾਨ ‘ਤੇ ਸਰਕਾਰ ਵੱਲੋਂ ਦਿੱਤੇ ਮੁਆਵਜ਼ੇ ਤੋਂ ਪਹਿਲਾਂ ਹੀ ਨਾਖੁਸ਼ ਹਨ।

ਦੂਜੇ ਪਾਸੇ ਸਥਾਨਕ ਇਲਾਕੇ ਵਿੱਚ ਪਿਛਲੇ ਦਿਨੀਂ ਪਏ ਮੀਂਹ ਅਤੇ ਝੱਖੜ ਕਾਰਨ ਆਪਣੀਆਂ ਫ਼ਸਲਾਂ ਦੇ ਹੋਏ ਨੁਕਸਾਨ ਕਾਰਨ ਕਿਸਾਨ ਨਿਰਾਸ਼ ਹਨ। ਕਿਸਾਨ ਆਗੂ ਜਥੇਦਾਰ ਸਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੱਕੀ ਹੋਈ ਬਾਸਮਤੀ ਦੀ ਫਸਲ ਕਾਫੀ ਹੱਦ ਤੱਕ ਖਰਾਬ ਹੋ ਚੁੱਕੀ ਹੈ।

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਆਗੂਆਂ ਦਲਜੀਤ ਸਿੰਘ ਦਿਆਲਪੁਰਾ, ਜਥੇਦਾਰ ਨਿਰੰਜਣ ਸਿੰਘ ਬਗਰਾੜੀ, ਗੁਰਦੇਵ ਸਿੰਘ ਮਨਿਹਾਲਾ ਜੈ ਸਿੰਘ, ਕੁਲਵੰਤ ਸਿੰਘ ਜੇ.ਈ ਮਾਣਕਪੁਰ ਆਦਿ ਨੇ ਕਿਹਾ ਕਿ ਸਰਕਾਰ ਨੁਕਸਾਨ ਦਾ ਮੁਆਵਜ਼ਾ ਦੇਵੇ।

Tags: pro punjab tvpunjab weatherpunjabi newsweatherweather update
Share290Tweet182Share73

Related Posts

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025
Load More

Recent News

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

ਇੰਝ ਸੁਲਝਿਆ BCS ਸਕੂਲ ਦੇ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ, ਕਿੱਥੇ ਚਲੇ ਗਏ ਸਨ ਬੱਚੇ

ਅਗਸਤ 11, 2025

ਪੰਜਾਬ ਦੇ ਇਨ੍ਹਾਂ 4 ਜਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 11, 2025

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.