ਸੋਮਵਾਰ, ਮਈ 26, 2025 08:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਵਲੋਂ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ‘ਤੇ ਸਬਸਿਡੀ ਮੁਹੱਈਆ ਕਰਵਾਉਣ ਦਾ ਫੈਸਲਾ

Punjab Farmers News: ਕਿਸਾਨਾਂ ਨੂੰ 10 ਲੱਖ, 25 ਲੱਖ, 40 ਲੱਖ ਅਤੇ 60 ਲੱਖ ਦੀ ਲਾਗਤ ਨਾਲ ਕਸਟਮ ਹਾਈਰਿੰਗ ਸੈਂਟਰਾਂ ਦੀ ਸਥਾਪਨਾ ਲਈ ਵੀ ਸਕੀਮ ਤਹਿਤ ਸਬਸਿਡੀ ਦਿੱਤੀ ਜਾਵੇਗੀ।

by ਮਨਵੀਰ ਰੰਧਾਵਾ
ਫਰਵਰੀ 19, 2023
in ਖੇਤੀਬਾੜੀ, ਪੰਜਾਬ
0

Subsidy on Agricultural Machinery: ਪੰਜਾਬ ਰਾਜ ‘ਚ ਖੇਤੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ‘ਤੇ ਸਬਸਿਡੀ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸਰਕਾਰ ਵਲੋਂ “ਸਬ ਮਿਸ਼ਨ ਆਨ ਐਗਰੀਕਲਚਰਲ ਮੈਕੇਨਾਈਜੇਸ਼ਨ (ਸਮੈਮ)” ਤਹਿਤ ਵੱਖ—ਵੱਖ ਖੇਤੀ ਮਸ਼ੀਨਾਂ ਜਿਵੇਂ ਕਿ ਲੇਜ਼ਰ ਲੈਂਡ ਲੈਵਲਰ, ਪਟੈਟੋ ਪਲਾਟਰ ਆਟੋਮੈਟਿਕ ਅਤੇ ਸੈਮੀ ਆਟੋਮੈਟਿਕ, ਏਅਰ ਅਸਿਸਟਿਡ ਸਪਰੇਅਰ, ਨੁਮੈਟਿਕ ਪਲਾਂਟਰ, ਪਾਵਰ ਵੀਡਰ, ਟਰੈਕਟਰ ਅਪਰੇਟਡ ਫਰਟੀਲਾਈਜ਼ਰ ਬਰਾਡਕਾਸਟਰ, ਪੈਡੀ ਟਰਾਂਸਪਲਾਂਟਰ, ਰੈਜ਼ਡ ਬੈਡ ਪਲਾਂਟਰ, ਸਬ ਸੁਆਇਲਰ, ਸਿੰਗਲ ਰੋਅ ਫੋਡਰ ਹਾਰਵੈਸਟਰ, ਪਟੈਟੋ ਡਿੱਗਰ, ਡੀ.ਐਸ.ਆਰਡਰਿੱਲ, ਬੂਮ ਸਪਰੇਅਰ, ਪਾਵਰ ਹੈਰੋ, ਲੱਕੀ ਸੀਡ ਡਰਿੱਲ ਮਸ਼ੀਨਾਂ ‘ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਇਸ ਤੋਂ ਇਲਾਵਾ 10 ਲੱਖ, 25 ਲੱਖ, 40 ਲੱਖ ਅਤੇ 60 ਲੱਖ ਦੀ ਲਾਗਤ ਨਾਲ ਕਸਟਮ ਹਾਈਰਿੰਗ ਸੈਂਟਰਾਂ ਦੀ ਸਥਾਪਨਾ ਲਈ ਵੀ ਇਸ ਸਕੀਮ ਤਹਿਤ ਸਬਸਿਡੀ ਦਿੱਤੀ ਜਾਵੇਗੀ। ਕਿਸਾਨ ਮਿਤੀ 28.02.2023 ਤੱਕ ਵਿਭਾਗ ਦੇ ਵੈਬਪੋਰਟਲ (https://agrimachinerypb.com/) ’ਤੇ ਆਨਲਾਈਨ ਫਾਰਮ ਭਰ ਕੇ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ।

ਦੱਸ ਦਈਏ ਕਿ ਨਿਰਧਾਰਤ ਸਮੇਂ ਤੱਕ ਪੋਰਟਲ ’ਤੇ ਪ੍ਰਾਪਤ ਅਰਜੀਆਂ ਨੂੰ ਪ੍ਰਵਾਨਗੀ ਜਾਰੀ ਕਰਨ ਲਈ ਲਾਭਪਾਤਰੀਆਂ ਦੀ ਚੋਣ ਵਿਭਾਗ ਵਲੋਂ ਪ੍ਰਾਪਤ ਭੌਤਿਕੀ ਤੇ ਵਿੱਤੀ ਟੀਚੇ ਅਨੁਸਾਰ ਕੀਤੀ ਜਾਵੇਗੀ। ਪ੍ਰਵਾਨਿਤ ਮਸ਼ੀਨਰੀ ਨਿਰਮਾਤਾਵਾਂ ਡੀਲਰਾਂ ਦੀ ਸੂਚੀ ਪੋਰਟਲ ’ਤੇ ਹੀ ਉਪਲੱਬਧ ਕਰਵਾਈ ਜਾਵੇਗੀ।

ਇਸ ਸਬੰਧੀ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਵੱਧ ਤੋਂ ਵੱਧ ਸਕੀਮ ਦਾ ਲਾਭ ਲੈਣ ਲਈ ਮਸ਼ੀਨਾਂ ਲਈ ਅਰਜ਼ੀਆਂ ਦੇਣ ਅਤੇ ਅਰਜ਼ੀ ਜਮ੍ਹਾਂ ਕਰਵਾਉਣ ਵੇਲੇ ਵਿਭਾਗ ਵੱਲੋਂ ਨਿਰਧਾਰਤ ਕੀਤੇ ਗਏ ਨਿਯਮਾਂ ਅਤੇ ਸ਼ਰਤਾਂ ਦਾ ਖਾਸ ਖਿਆਲ ਰੱਖਣ ਦੀ ਅਪੀਲ ਕੀਤੀ। ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਜਾਂ ਦਫ਼ਤਰ ਸਹਾਇਕ ਖੇਤੀਬਾੜੀ ਇੰਜੀਨਿਅਰ (ਸੰਦ), ਹੁਸ਼ਿਆਰਪੁਰ ਵਿਖੇ ਸੰਪਰਕ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Agricultural Machineryfarmershoshiarpurpro punjab tvpunjab farmerspunjab governmentpunjab newspunjabi newssubsidy on agricultural machinery
Share228Tweet142Share57

Related Posts

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025

ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ਆਪਣੇ ਹੀ MLA ਤੇ ਕੀਤੀ ਰੇਡ

ਮਈ 23, 2025

ਇੱਕ ਦਿਨ ਲਈ DC-SSP ਨਾਲ ਰਹਿਣਗੇ ਪੰਜਾਬ ਦੇ ਜ਼ਿਲ੍ਹਾ Topper

ਮਈ 22, 2025

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਆਲੇ ਦੁਆਲੇ ਦੀ ਥਾਵਾਂ ਕਰਵਾਈਆਂ ਖਾਲੀ

ਮਈ 22, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.