ਮੰਗਲਵਾਰ, ਅਗਸਤ 4, 2026 11:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਕਿਸਾਨ ਅੱਜ ਰੇਲਵੇ ਟ੍ਰੈਕ ਕਰਨਗੇ ਜਾਮ, ਮੁਆਵਜ਼ਾ ਮੰਗ ਰਹੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਤੋਂ ਬਾਅਦ ਭੜਕੇ

by Gurjeet Kaur
ਮਈ 18, 2023
in ਪੰਜਾਬ
0

Punjabi News: ਭਾਰਤ ਮਾਲਾ ਪ੍ਰਾਜੈਕਟ ਤਹਿਤ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਮੁਆਵਜ਼ੇ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਰੋਧ ਕਰ ਰਹੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਤੋਂ ਬਾਅਦ ਪੰਜਾਬ ਦਾ ਮਾਹੌਲ ਫਿਰ ਗਰਮਾ ਗਿਆ ਹੈ। ਕਿਸਾਨਾਂ ਨੇ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਦੁਪਹਿਰ 1 ਵਜੇ ਪੰਜਾਬ ਭਰ ਵਿੱਚ ਰੇਲਵੇ ਟਰੈਕ ਜਾਮ ਕਰਨ ਦਾ ਫੈਸਲਾ ਕੀਤਾ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਜਲੰਧਰ, ਲੁਧਿਆਣਾ, ਫ਼ਿਰੋਜ਼ਪੁਰ, ਬਠਿੰਡਾ, ਅੰਮ੍ਰਿਤਸਰ, ਪਟਿਆਲਾ, ਰੋਪੜ ਆਦਿ ਵਿੱਚ ਕਿਸਾਨ ਤੇ ਖੇਤ ਮਜ਼ਦੂਰ ਇਕੱਠੇ ਹੋ ਕੇ ਰੇਲ ਪਟੜੀਆਂ ’ਤੇ ਬੈਠ ਕੇ ਆਪਣੇ ਰੋਹ ਦਾ ਪ੍ਰਗਟਾਵਾ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਭਗਵੰਤ ਮਾਨ ਸਰਕਾਰ ਨੇ ਲਾਠੀਚਾਰਜ ਕੀਤਾ ਹੈ।

ਕਿਸਾਨ ਆਗੂ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਪਣੇ ਹੱਕਾਂ ਲਈ ਲੜਨਾ ਉਨ੍ਹਾਂ ਦਾ ਹੱਕ ਹੈ। ਪਰ ਪੰਜਾਬ ਸਰਕਾਰ ਆਪਣੇ ਹੱਕਾਂ ਲਈ ਲੜਨ ਵਾਲਿਆਂ ‘ਤੇ ਵੀ ਲਾਠੀਚਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੁਪਹਿਰ 1 ਵਜੇ ਪੰਜਾਬ ਵਿੱਚ ਥਾਂ-ਥਾਂ ਰੇਲ ਪਟੜੀਆਂ ਜਾਮ ਕਰ ਦਿੱਤੀਆਂ ਜਾਣਗੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Compensation Protesthicharge Bharat Mala Projectpro punjab tvPunjab Farmers Dharna Railway Trackspunjabi news
Share231Tweet145Share58

Related Posts

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026

ਭਾਖੜਾ-ਬਿਆਸ ਬਿਜਲੀ ਬਕਾਏ ‘ਤੇ ਸੁਪਰੀਮ ਕੋਰਟ ਨੇ ਪੰਜਾਬ ਨੂੰ ਦਿੱਤੀ ਸਖ਼ਤ ਚੇਤਾਵਨੀ

ਅਗਸਤ 3, 2026

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026
Load More

Recent News

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026

ਵਪਾਰਕ ਸਿਲੰਡਰਾਂ ਤੋਂ ਬਾਅਦ, ਅੱਜ ਘਟੀਆਂ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ? ਇੱਕ ਨਵੀਂ ਦਰ ਸੂਚੀ ਹੋਈ ਜਾਰੀ

ਅਗਸਤ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

Weather Update: 5 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ; ਅੱਜ 15 ਰਾਜਾਂ ਵਿੱਚ ਛਾਏ ਰਹਿਣਗੇ ਬੱਦਲ; ਪੜ੍ਹੋ IMD ਦੀ ਤਾਜਾ ਅਪਡੇਟ

ਅਗਸਤ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.