ਵੀਰਵਾਰ, ਮਾਰਚ 19, 2026 01:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

JCB ਲੈ ਕੇ ਦਿੱਲੀ ਵੱਲ ਵਧੇ ਕਿਸਾਨ, ਬੈਰੀਕੇਡ ਤੋੜਨ ਦੀ ਤਿਆਰੀ ‘ਚ ਕਿਸਾਨ: ਵੀਡੀਓ

by Gurjeet Kaur
ਫਰਵਰੀ 13, 2024
in ਪੰਜਾਬ
0

ਸੰਯੁਕਤ ਕਿਸਾਨ ਮੋਰਚਾ  ਤੇ ਕਿਸਾਨ-ਮਜ਼ਦੂਰ ਮੋਰਚੇ ਵੱਲੋਂ ਅੱਜ 13 ਫਰਵਰੀ ਨੂੰ ‘ਦਿੱਲੀ ਚੱਲੋ’ ਦੇ ਦਿੱਤੇ ਗਏ ਸੱਦੇ ’ਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ 114 ਕੰਪਨੀਆਂ ਦੀ ਤਾਇਨਾਤੀ ਕੀਤੀ ਹੈ। ਇਨ੍ਹਾਂ ਵਿਚ 64 ਕੰਪਨੀਆਂ ਨੀਮ ਫੌਜੀ ਬਲਾਂ ਦੀਆਂ ਅਤੇ 50 ਕੰਪਨੀਆਂ ਹਰਿਆਣਾ ਪੁਲਿਸ ਦੀਆਂ ਹਨ, ਜਿਨ੍ਹਾਂ ਨੂੰ ਪੰਜਾਬ ਦੇ ਹਰਿਆਣਾ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਤਾਇਨਾਤ ਕੀਤਾ ਗਿਆ ਹੈ।

ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਅੱਜ ਸ਼ੰਭੂ ਬਾਰਡਰ ਸਣੇ ਕਈ ਥਾਵਾਂ ’ਤੇ ਮੌਕ ਡਰਿੱਲ ਵੀ ਕੀਤੀ, ਜਿਸ ਤਹਿਤ ਅੱਥਰੂ ਗੈਸ ਦੇ ਗੋਲੇ ਦਾਗ਼ ਕੇ ਦੇਖੇ ਗਏ। ਇਸ ਤੋਂ ਇਲਾਵਾ ਡਰੋਨ ਰਾਹੀਂ ਵੀ ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਤਿਆਰੀ ਕੀਤੀ ਗਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਗਾਈ ਗਈ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਪੱਕਾ ਮੋਰਚਾ ਲਗਾਉਣ ਲਈ ਰਾਸ਼ਨ-ਪਾਣੀ ਦਾ ਪੂਰਾ ਬੰਦੋਬਸਤ ਕੀਤਾ ਗਿਆ ਹੈ। ਟਰਾਲੀਆਂ ਵਿਚ ਬਿਸਤਰੇ, ਰਜਾਈਆਂ, ਗੱਦੇ, ਤਰਪਾਲਾਂ, ਬਾਲਣ, ਪਲਾਈਬੋਰਡ ਤੇ ਹੋਰ ਲੋੜੀਂਦਾ ਸਾਰਾ ਸਾਮਾਨ ਕਿਸਾਨਾਂ ਨੇ ਲੱਦਿਆ ਹੋਇਆ ਹੈ।

Tags: farmerFarmer Leaderfarmers protestlatest newspro punjab tv
Share225Tweet141Share56

Related Posts

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਮਾਰਚ 18, 2026

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ : ਡਾ. ਬਲਜੀਤ ਕੌਰ

ਮਾਰਚ 17, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਮਾਰਚ 17, 2026
Load More

Recent News

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਬਾਲਗ ਨੌਜਵਾਨਾਂ ਤੇ ਪੇਸ਼ੇਵਰਾਂ ਨੂੰ ਵਾਜਬ ਮੁੱਲ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਦਾ ਚੁੱਕਿਆ ਮੁੱਦਾ

ਮਾਰਚ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.