ਵੀਰਵਾਰ, ਅਕਤੂਬਰ 16, 2025 03:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਫਾਜ਼ਿਲਕਾ ਦੇ ਕਿਸਾਨਾਂ ਨੇ CM ਮਾਨ ਨਾਲ ਕੀਤੀ ਮੁਲਾਕਾਤ: ਕੱਚੀ ਜ਼ਮੀਨ ਪੱਕੀ ਕਰਨ ਦੀ ਕੀਤੀ ਮੰਗ

by Gurjeet Kaur
ਅਗਸਤ 10, 2024
in ਪੰਜਾਬ
0

ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਾਨਾ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਸਰਹੱਦੀ ਖੇਤਰ ਦੇ ਸਰਪੰਚਾਂ ਅਤੇ ਕਿਸਾਨਾਂ ਦੇ ਨਾਲ ਪਹੁੰਚੇ ਵਿਧਾਇਕ ਨੇ ਮੁੱਖ ਮੰਤਰੀ ਨਾਲ ਕੀਤੀ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ। ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੀ ਇਸ ਵੱਡੀ ਸਮੱਸਿਆ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਹੈ।

ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਾਨਾ ਨੇ ਦੱਸਿਆ ਕਿ ਫਾਜ਼ਿਲਕਾ ਦੇ ਸਰਹੱਦੀ ਖੇਤਰ ਦੇ ਦੌਰੇ ਦੌਰਾਨ ਜ਼ਿਆਦਾਤਰ ਲੋਕਾਂ ਨੇ ਉਨ੍ਹਾਂ ਅੱਗੇ ਕਈ ਸਮੱਸਿਆਵਾਂ ਰੱਖੀਆਂ, ਜਿਸ ਤੋਂ ਬਾਅਦ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਉਹ ਕਿਸਾਨਾਂ ਦੀ ਇਸ ਸਮੱਸਿਆ ਦਾ ਹੱਲ ਕਰਨਗੇ ਇਹੀ ਕਾਰਨ ਹੈ ਕਿ ਅੱਜ ਉਹ ਸਰਹੱਦੀ ਖੇਤਰ ਦੇ ਕਿਸਾਨਾਂ ਅਤੇ ਸਰਪੰਚਾਂ ਦੇ ਵਫ਼ਦ ਨਾਲ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਮਿਲੇ ਅਤੇ ਉਨ੍ਹਾਂ ਅੱਗੇ ਸਰਹੱਦੀ ਪੱਟੀ ਖੇਤਰ ਦੀਆਂ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਨ ਦੀ ਮੰਗ ਰੱਖੀ।

 

 

ਉੱਚ ਪੱਧਰੀ ਕਮੇਟੀ ਬਣਾਈ ਜਾਵੇਗੀ : ਮਾਨ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਸਬੰਧੀ ਜਲਦੀ ਹੀ ਉੱਚ ਪੱਧਰੀ ਕਮੇਟੀ ਬਣਾਈ ਜਾਵੇਗੀ ਅਤੇ ਕਿਸਾਨਾਂ ਦੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸਵਾਨਾ, ਗਊਸੇਵਾ ਕਮਿਸ਼ਨ ਦੇ ਮੈਂਬਰ ਅਰੁਣ ਵਧਵਾ, ਰਾਏ ਸਿੱਖ ਸਮਾਜ ਸੁਧਾਰ ਪੰਜਾਬ ਦੇ ਪ੍ਰਧਾਨ ਸ. ਹੰਸਾ ਸਿੰਘ ਕਾਮਰੇਡ, ਸਾਬਕਾ ਸਰਪੰਚ ਹਰਨੇਕ ਸਿੰਘ ਓਝਾਵਾਲੀ, ਸਾਬਕਾ ਸਰਪੰਚ ਬਲਵਿੰਦਰ ਸਿੰਘ ਆਲਮਸ਼ਾਹ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |

Tags: Fazilkalatest newsMla Farmerspro punjab tvpunjab
Share213Tweet133Share53

Related Posts

ਗੁਰੂ ਤੇਗ ਬਹਾਦਰ ਸ਼ਹੀਦੀ ਦਿਵਸ ‘ਤੇ ਰਾਸ਼ਟਰਪਤੀ-PM ਨੂੰ ਦਿੱਤਾ ਜਾਵੇਗਾ ਸੱਦਾ, CM ਮਾਨ ਜਾਣਗੇ ਦਿੱਲੀ

ਅਕਤੂਬਰ 16, 2025

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ 75 ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫ਼ਤਾਰ

ਅਕਤੂਬਰ 16, 2025

CM ਮਾਨ ਦਾ ਵਾਅਦਾ ਪੂਰਾ ਹੋਇਆ, ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਿਆ

ਅਕਤੂਬਰ 16, 2025

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਭਗਵੰਤ ਮਾਨ

ਅਕਤੂਬਰ 16, 2025

ਅੰਮ੍ਰਿਤਸਰ ਪੁਲਿਸ ਨੇ ਹ.ਥਿ.ਆ.ਰਾਂ ਤੇ ਨ/ਸ਼ੀ/ਲੇ ਪਦਾਰਥਾਂ ਦੀ ਤਸ.ਕ.ਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼

ਅਕਤੂਬਰ 15, 2025

ਪੰਜਾਬ ‘ਚ ਧੁੰਦ ਦਾ ਅਸਰ, ਤਿਉਹਾਰਾਂ ‘ਚ ਵਧੀਆਂ ਯਾਤਰੀਆਂ ਦੀਆਂ ਮੁਸ਼ਕਿਲਾਂ, ਕਈ ਟਰੇਨਾਂ ਲੇਟ

ਅਕਤੂਬਰ 15, 2025
Load More

Recent News

ਸਵੀਸਕਾਰ 2025: ਨਵੀਂ ਸੋਚ, ਬੁੱਧੀਮੱਤਾ ਤੇ ਪ੍ਰੇਰਣਾ ਨਾਲ ਭਰਪੂਰ CGC ਯੂਨੀਵਰਸਿਟੀ, ਮੋਹਾਲੀ ‘ਚ ਦੋ ਦਿਨਾਂ ਦਾ ਟੈਕਨੋ-ਸੱਭਿਆਚਾਰਕ ਮੇਲਾ

ਅਕਤੂਬਰ 16, 2025

ਅਮਿਤਾਭ ਬੱਚਨ ਦੇ ਸ਼ੋਅ ‘ਕੌਣ ਬਣੇਗਾ ਕਰੋੜਪਤੀ 17’ ‘ਚ ਨਜ਼ਰ ਆਉਣਗੇ ਦਿਲਜੀਤ ਦੋਸਾਂਝ

ਅਕਤੂਬਰ 16, 2025

ਗੁਰੂ ਤੇਗ ਬਹਾਦਰ ਸ਼ਹੀਦੀ ਦਿਵਸ ‘ਤੇ ਰਾਸ਼ਟਰਪਤੀ-PM ਨੂੰ ਦਿੱਤਾ ਜਾਵੇਗਾ ਸੱਦਾ, CM ਮਾਨ ਜਾਣਗੇ ਦਿੱਲੀ

ਅਕਤੂਬਰ 16, 2025

ਹੁਣ ਰਸ ਤੋਂ ਨਹੀਂ ਲਵਾਂਗੇ ਤੇਲ: PM ਮੋਦੀ

ਅਕਤੂਬਰ 16, 2025

DRDO ਨੇ ਦਿਖਾਇਆ ਬਹਾਦਰੀ ਦਾ ਨਵਾਂ ਅੰਦਾਜ਼ ! 32,000 ਫੁੱਟ ਦੀ ਉਚਾਈ ਤੋਂ ਪੈਰਾਸ਼ੂਟ ਟੈਸਟ ‘ਚ ਮਿਲੀ ਸਫ਼ਲਤਾ

ਅਕਤੂਬਰ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.