ਬੁੱਧਵਾਰ, ਅਪ੍ਰੈਲ 8, 2026 07:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Punjab Farmer: ਪੰਜਾਬ ਦੇ ਕਿਸਾਨ ਇਸ ਸੂਬੇ ਨੂੰ ਛੱਡ ਕਿਸੇ ਵੀ ਉੱਤਰੀ ਸੂਬੇ ‘ਚ ਖ੍ਰੀਦ ਸਕਦੇ ਹਨ ਜ਼ਮੀਨ

ਉਤਰ ਪ੍ਰਦੇਸ਼ 'ਚ ਵੀ ਦੇਸ਼ ਦਾ ਕੋਈ ਵੀ ਨਾਗਰਿਕ ਖੇਤੀ ਭੂਮੀ ਖ੍ਰੀਦ ਸਕਦਾ ਹੈ, ਦੂਜੇ ਪਾਸੇ ਜੰਮੂ ਕਸ਼ਮੀਰ 'ਚ ਅਨੁਛੇਦ 370 ਹਟਾਏ ਜਾਣ ਤੋਂ ਬਾਅਦ ਸੂਬਾ ਸਰਕਾਰ ਨੇ ਭੂਮੀ ਖ੍ਰੀਦ ਸਬੰਧੀ ਕੁਝ ਪ੍ਰਤੀਬੰਧਾਂ ਨੂੰ ਹਟਾ ਲਿਆ ਹੈ।ਉਤਰਾਖੰਡ 'ਚ ਵੀ ਕੋਈ ਵੀ ਨਾਗਰਿਕ ਖੇਤੀ ਭੂਮੀ ਖ੍ਰੀਦ ਸਕਦਾ ਹੈ।

by Gurjeet Kaur
ਦਸੰਬਰ 17, 2022
in ਦੇਸ਼
0

Punjab Farmers: ਪੰਜਾਬ ਦੇ ਕਿਸਾਨ ਹਿਮਾਚਲ ਪ੍ਰਦੇਸ਼ ਨੂੰ ਛੱਡ ਕੇ ਉਤਰ ਭਾਰਤ ਦੇ ਬਾਕੀ ਸਾਰੇ ਸੂਬਿਆਂ ‘ਚ ਖੇਤੀ ਜ਼ਮੀਨ ਖ੍ਰੀਦ ਸਕਦੇ ਹਨ।ਇਹ ਗੱਲ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਵਲੋਂ ਭੇਜੇ ਗਏ ਸਵਾਲ ‘ਚ ਕਹੀ ਗਈ ਹੈ।

ਇਸੇ ਮਹੀਨੇ ਹੋਣ ਵਾਲੇ ਉਤਰੀ ਖੇਤਰੀ ਜੋਨਲ ਮੀਟਿੰਗ ‘ਚ ਪੰਜਾਬ ਵਲੋਂ ਰੱਖੇ ਜਾਣ ਵਾਲੇ ਏਜੰਡੇ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਵਲੋਂ ਰੱਖੀਆਂ ਗਈਆਂ ਸਮੱਸਿਆਵਾਂ ਦਾ ਖਾਕਾ ਤਿਆਰ ਕੀਤਾ ਸੀ।ਜਿਨ੍ਹਾਂ ‘ਚ ਕਿਸਾਨਾਂ ਨੇ ਹੋਰ ਸੂਬਿਆਂ ‘ਚ ਖੇਤੀ ਭੂਮੀ ਖ੍ਰੀਦਣ ਸੰਬੰਧੀ ਕਾਨੂੰਨਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਸੀ ਕਿ ਪੰਜਾਬ ਦੇ ਕਿਸਾਨਾਂ ਲਈ ਉਤਰ ਭਾਰਤ ਦੇ ਹੋਰ ਸੂਬਿਆਂ ‘ਚ ਭੂਮੀ ਖ੍ਰੀਦਣਾ ਸੰਭਵ ਨਹੀਂ ਰਹਿ ਗਿਆ।

ਪੰਜਾਬ ਸਰਕਾਰ ਨੇ ਇਸ ਮੁੱਦੇ ਨੂੰ ਜੋਨਲ ਮੀਟਿੰਗ ਦੇ ਏਜੰਡੇ ‘ਚ ਸ਼ਾਮਿਲ ਕਰਨ ਲਈ ਭੇਜਿਆ ਸੀ, ਜਿਸ ‘ਤੇ ਕੇਂਦਰ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਰਾਜਸਥਾਨ ‘ਚ ਦੇਸ਼ ਦਾ ਕੋਈ ਵੀ ਨਾਗਰਿਕ ਖੇਤੀ ਭੂਮੀ ਖ੍ਰੀਦ ਸਕਦਾ ਹੈ।ਹਾਲਾਂਕਿ ਹਿਮਾਚਲ ‘ਚ ਸਿਰਫ਼ ਹਿਮਾਚਲ ਦੇ ਲੋਕ ਹੀ ਖੇਤੀ ਭੂਮੀ ਖ੍ਰੀਦ ਸਕਦੇ ਹਨ।ਉਤਰ ਪ੍ਰਦੇਸ਼ ‘ਚ ਵੀ ਦੇਸ਼ ਦਾ ਕੋਈ ਵੀ ਨਾਗਰਿਕ ਖੇਤੀ ਭੂਮੀ ਖ੍ਰੀਦ ਸਕਦਾ ਹੈ, ਦੂਜੇ ਪਾਸੇ ਜੰਮੂ ਕਸ਼ਮੀਰ ‘ਚ ਅਨੁਛੇਦ 370 ਹਟਾਏ ਜਾਣ ਤੋਂ ਬਾਅਦ

ਸੂਬਾ ਸਰਕਾਰ ਨੇ ਭੂਮੀ ਖ੍ਰੀਦ ਸਬੰਧੀ ਕੁਝ ਪ੍ਰਤੀਬੰਧਾਂ ਨੂੰ ਹਟਾ ਲਿਆ ਹੈ।ਉਤਰਾਖੰਡ ‘ਚ ਵੀ ਕੋਈ ਵੀ ਨਾਗਰਿਕ ਖੇਤੀ ਭੂਮੀ ਖ੍ਰੀਦ ਸਕਦਾ ਹੈ।
ਕੇਂਦਰ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਪੰਜਾਬ ਦੇ ਕਿਸਾਨਾਂ ਲਈ ਹੋਰ ਸੂਬਿਆਂ ‘ਚ ਜਮੀਨ ਖ੍ਰੀਦਣ ਲਈ ਸਬੰਧਿਤ ਸੂਬਿਆਂ ਦੀ ਸਹਿਮਤੀ ਦੇ ਨਾਲ ਜਮੀਨ ਖ੍ਰੀਦਣ ਦੀ ਆਗਿਆ ਹੈ, ਕਿਉਂਕਿ ਸਬੰਧਿਤ ਸੂਬਿਆਂ ਦੇ ਕਿਸਾਨਾਂ ਨੂੰ ਵੀ ਪੰਜਾਬ ‘ਚ ਜਮੀਨ ਖ੍ਰੀਦਣ ਦੀ ਆਜ਼ਾਦੀ ਹੈ।ਜਿਵੇਂ ਕਿ ਸੰਵਿਧਾਨ ‘ਚ ਦਰਜ ਹੈ, ਸਾਰੇ ਸੂਬਿਆਂ ‘ਚ ਨਾਗਰਿਕਾਂ ਨੂੰ ਬਿਨ੍ਹਾਂ ਕਿਸੇ ਭੇਦਭਾਵ ਦੇ ਸਮਾਨ ਮੌਕੇ ਮਿਲੇ ਹਨ।

ਇਹ ਵੀ ਪੜ੍ਹੋ : ਦੁਖਦਾਇਕ ਖ਼ਬਰ: ਫੇਸਬੁੱਕ ਦੇ ਚਰਚਿਤ ਚਿਹਰੇ ਵੈਦ ਬਲਵਿੰਦਰ ਢਿੱਲੋਂ ਦੇ ਬੇਟੇ ਦੀ ਹਾਰਟ ਅਟੈਕ ਨਾਲ ਮੌਤ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Land In Any Northernpro punjab tvpunjab farmerspunjabi newsState Except Himachal Pradesh
Share227Tweet142Share57

Related Posts

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.