ਸੋਮਵਾਰ, ਜੂਨ 29, 2026 12:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ: ਸੰਧਵਾਂ

by Gurjeet Kaur
ਫਰਵਰੀ 15, 2024
in ਪੰਜਾਬ
0
ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ: ਸੰਧਵਾਂ
ਕਿਸਾਨਾਂ ‘ਤੇ ਪੁਲਿਸ ਤਸ਼ੱਦਦ ਦੀ ਕੀਤੀ ਨਿੰਦਾ
ਕੇਂਦਰ ਸਰਕਾਰ ਨੂੰ ਖੁੱਲ੍ਹੀ ਚਰਚਾ ਵਾਸਤੇ ਅੱਗੇ ਆਉਣ ਲਈ ਕਿਹਾ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ‘ਤੇ ਪੁਲਿਸ ਦੀ ਧੱਕੇਸ਼ਾਹੀ ਨੂੰ ਜਮਹੂਰੀ ਹੱਕਾਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ ਅਤੇ ਉਨ੍ਹਾਂ ਨੂੰ ਖੁੱਲ੍ਹੀ ਵਿਚਾਰਚਰਚਾ ਲਈ ਸੱਦਿਆ ਜਾਵੇ।
ਕੌਮੀ ਰਾਜਧਾਨੀ ਦੇ ਰਾਹ ‘ਚ ਬੈਰੀਕੇਡਿੰਗ ਅਤੇ ਹੋਰ ਰੋਕਾਂ ਲਾਉਣ ਦੀ ਨਿਖੇਧੀ ਕਰਦਿਆਂ   ਸੰਧਵਾਂ ਨੇ ਇਸ ਨੂੰ ਲੋਕਤੰਤਰ ’ਤੇ ਵੱਡਾ ਹਮਲਾ ਕਰਾਰ ਦਿੱਤਾ, ਜਿਸ ਦੌਰਾਨ ਅਧਿਕਾਰੀਆਂ ਵੱਲੋਂ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਬੇਰਹਿਮੀ ਨਾਲ ਕੁਚਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦਿਆਂ ‘ਤੇ ਕੋਈ ਕਾਰਵਾਈ ਨਾ ਕਰਦਿਆਂ ਹਾਲਾਤ ਇਸ ਹੱਦ ਤੱਕ ਵਿਗੜਨ ਦਿੱਤੇ।
ਸਪੀਕਰ ਨੇ ਕਿਹਾ ਕਿ ਮੋਦੀ ਸਰਕਾਰ ਪਿਛਲੇ 10 ਸਾਲਾਂ ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਤੋਂ ਬਾਅਦ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੰਡਿਆਲੀ ਤਾਰ, ਡਰੋਨ ਜ਼ਰੀਏ ਅੱਥਰੂ ਗੈਸ, ਮੇਖਾਂ ਅਤੇ ਹੋਰ ਢੰਗ-ਤਰੀਕਿਆਂ ਨਾਲ ਸਾਡੇ ਆਪਣੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਆਖਦਿਆਂ ਕਿ ਤਾਨਾਸ਼ਾਹੀ ਦੇ ਦਿਨ ਚਲੇ ਗਏ ਹਨ, ਉਨ੍ਹਾਂ ਕਿਹਾ ਕਿ ਲੋਕਤੰਤਰੀ ਸਰਕਾਰਾਂ ਲੋਕਾਂ ਲਈ ਹੁੰਦੀਆਂ ਹਨ, ਲੋਕਾਂ ਦੇ ਵਿਰੁੱਧ ਨਹੀਂ।
Tags: kultar sandhawanSpeaker Kultar Sandhawan
Share206Tweet129Share52

Related Posts

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਜੂਨ 29, 2026

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਜੂਨ 29, 2026

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026
Load More

Recent News

ਸੁਪਰੀਮ ਕੋਰਟ ਦਾ ਅਯੁੱਧਿਆ ‘ਚ ਚੋਰੀ ਦੇ ਮਾਮਲੇ ਦੀ ਪੇਸ਼ਕਸ਼ ਦੀ CBI ਜਾਂਚ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਜੂਨ 29, 2026

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਜੂਨ 29, 2026

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਜੂਨ 29, 2026

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.