ਵੀਰਵਾਰ, ਜੁਲਾਈ 3, 2025 10:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕਿਸਾਨ ਦੇਸ਼ਵਿਆਪੀ ਅੰਦੋਲਨ ਲਈ ਤਿਆਰ ਰਹਿਣ:ਰਾਕੇਸ਼ ਟਿਕੈਤ..

by Raminder Singh
ਅਗਸਤ 19, 2022
in Featured News, ਦੇਸ਼, ਪੰਜਾਬ
0

ਤਿਕੋਨੀਆ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਸਮੇਤ ਵੱਖ-ਵੱਖ ਮੰਗਾਂ ਲਈ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਕਿਸਾਨਾਂ ਦੀ 75 ਘੰਟਿਆਂ ਦਾ ਧਰਨਾ ਦੂਜੇ ਦਿਨ ਵਿੱਚ ਜਾਰੀ ਰਿਹਾ।

 

ਅੱਜ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਦੇਸ਼ ਦੇ ਕਿਸਾਨਾਂ ਨੂੰ ਆਪਣੇ ਮਸਲਿਆਂ ਦੇ ਹੱਲ ਲਈ ਵੱਡੇ ਦੇਸ਼ ਵਿਆਪੀ ਅੰਦੋਲਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਸ੍ਰੀ ਟਿਕੈਤ ਨੇ ਕਿਹਾ ਕਿ ਦੇਸ਼ਵਿਆਪੀ ਅੰਦੋਲਨ ਕਦੋਂ, ਕਿੱਥੇ ਅਤੇ ਕਿਵੇਂ ਹੋਵੇਗਾ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂ ਢੁਕਵੇਂ ਸਮੇਂ ’ਤੇ ਇਸ ਬਾਰੇ ਜਾਣਕਾਰੀ ਦੇਣਗੇ।

ਵੀਰਵਾਰ ਤੋਂ ਸ਼ੁਰੂ ਹੋਏ ਧਰਨੇ ਵਿੱਚ ਸੰਯੁਕਤ ਕਿਸਾਨ ਮੋਰਚਾ ਕੋਰ ਕਮੇਟੀ ਦੇ ਮੈਂਬਰ ਦਰਸ਼ਨ ਪਾਲ, ਸਵਰਾਜ ਇੰਡੀਆ ਦੇ ਕੌਮੀ ਕਨਵੀਨਰ ਯੋਗੇਂਦਰ ਯਾਦਵ ਅਤੇ ਸਮਾਜ ਸੇਵੀ ਮੇਧਾ ਪਾਟੇਕਰ ਸਮੇਤ ਪ੍ਰਮੁੱਖ ਆਗੂ ਸ਼ਾਮਲ ਹੋਏ।

ਕਿਸਾਨ ਆਗੂ ਤੇਜਿੰਦਰ ਸਿੰਘ ਵਿਰਕ, ਰਣਜੀਤ ਰਾਜੂ, ਅਸ਼ੋਕ ਮਿੱਤਲ, ਦੀਪਕ ਲਾਂਬਾ, ਬੀ.ਕੇ.ਯੂ.-ਟਿਕੈਤ ਦੇ ਕੌਮੀ ਸੰਗਠਨ ਸਕੱਤਰ ਭੂਦੇਵ ਸ਼ਰਮਾ ਤੋਂ ਇਲਾਵਾ ਯੂ.ਪੀ ਅਤੇ ਉਤਰਾਖੰਡ ਦੇ ਇੰਚਾਰਜ ਬਲਜਿੰਦਰ ਸਿੰਘ ਮਾਨ, ਇਸ ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੰਧੂ ਅਤੇ ਪੰਜਾਬ ਦੇ ਹੋਰ ਪ੍ਰਮੁੱਖ ਕਿਸਾਨ ਆਗੂ ਸ਼ਾਮਲ ਹੋਏ। ਇਸ ਮੌਕੇ ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਤਾਮਿਲਨਾਡੂ, ਕੇਰਲਾ, ਉੱਤਰ ਪ੍ਰਦੇਸ਼ ਦੇ ਕਿਸਾਨ ਆਗੂਆਂ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ।

Tags: BKU leader rakesh tikaitfarmers protestlakihmpuri kisan andolanleader Rakesh Tikait
Share204Tweet128Share51

Related Posts

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

Weather Update: ਪੰਜਾਬ ‘ਚ ਫਿਰ ਬਦਲੇਗਾ ਮੌਸਮ, ਇਹਨਾਂ ਇਲਾਕਿਆਂ ‘ਚ ਪਏਗਾ ਭਰਭੂਰ ਮੀਂਹ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਕੋਰੋਨਾ ਵੈਕਸੀਨ ਨਾਲ ਹੋਈਆਂ ਮੌਤਾਂ? ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤਾ ਜਵਾਬ

ਜੁਲਾਈ 2, 2025

UK Visa New Rule: UK ‘ਚ ਵੀਜ਼ਾ ਨਿਯਮ ਹੋਣਗੇ ਸਖ਼ਤ, ਵਿਦਿਆਰਥੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ?

ਜੁਲਾਈ 2, 2025

ਮਜੀਠੀਆ ਕੇਸ ਦੀ ਸੁਣਵਾਈ ‘ਤੇ ਮੁਹਾਲੀ ‘ਚ ਵਧਿਆ ਤਣਾਅ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ

ਜੁਲਾਈ 2, 2025
Load More

Recent News

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

Weather Update: ਪੰਜਾਬ ‘ਚ ਫਿਰ ਬਦਲੇਗਾ ਮੌਸਮ, ਇਹਨਾਂ ਇਲਾਕਿਆਂ ‘ਚ ਪਏਗਾ ਭਰਭੂਰ ਮੀਂਹ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਕੋਰੋਨਾ ਵੈਕਸੀਨ ਨਾਲ ਹੋਈਆਂ ਮੌਤਾਂ? ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤਾ ਜਵਾਬ

ਜੁਲਾਈ 2, 2025

UK Visa New Rule: UK ‘ਚ ਵੀਜ਼ਾ ਨਿਯਮ ਹੋਣਗੇ ਸਖ਼ਤ, ਵਿਦਿਆਰਥੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ?

ਜੁਲਾਈ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.