ਵੀਰਵਾਰ, ਅਪ੍ਰੈਲ 30, 2026 07:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਿਸਾਨਾਂ ਨੇ ਘੇਰਿਆ ਭਾਜਪਾ ਨੇਤਾ, ਕੀਤਾ ਖੂਬ ਵਿਰੋਧ

by Gurjeet Kaur
ਅਪ੍ਰੈਲ 20, 2024
in ਪੰਜਾਬ
0

ਅੱਜ ਸਥਾਨਕ ਕਸਬਾ ਸੁਰ ਸਿੰਘ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਮਨਜੀਤ ਸਿੰਘ ਮੰਨਾ ਵੱਲੋਂ ਸੁਰ ਸਿੰਘ ਤੋਂ ਭਿੱਖੀਵਿੰਡ ਤੱਕ ਰੋਡ ਸ਼ੋਅ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੇ ਆਗੂ ਵੱਡੀ ਗਿਣਤੀ ਵਿੱਚ ਪੁੱਜੇ ਅਤੇ ਭਾਜਪਾ ਉਮੀਦਵਾਰ ਦਾ ਜ਼ੋਰਦਾਰ ਵਿਰੋਧ ਕੀਤਾ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਪੁਲੀਸ ਅਤੇ ਸੁਰੱਖਿਆ ਬਲਾਂ ਨੇ ਉਮੀਦਵਾਰ ਮਨਜੀਤ ਸਿੰਘ ਮੰਨਾ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਪ੍ਰਗਟ ਸਿੰਘ ਨੇ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਿੱਚ ਭਾਜਪਾ ਦੇ ਉਮੀਦਵਾਰਾਂ ਦਾ ਡਟਵਾਂ ਵਿਰੋਧ ਕਰੇਗੀ ਕਿਉਂਕਿ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਮਾਰਨ ਤੋਂ ਸਿਵਾਏ ਕੋਈ ਕੰਮ ਨਹੀਂ ਕੀਤਾ।

ਕਿਸਾਨ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਵੱਖ-ਵੱਖ ਬਾਰਡਰਾਂ ‘ਤੇ ਧਰਨੇ ‘ਤੇ ਬੈਠੇ ਹਨ ਅਤੇ ਆਉਣ ਵਾਲੇ ਸਮੇਂ ‘ਚ ਵੀ ਭਾਜਪਾ ਉਮੀਦਵਾਰਾਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ, ਜਿਨ੍ਹਾਂ ਵਿੱਚ ਅਵਤਾਰ ਸਿੰਘ, ਪਾਲ ਸਿੰਘ, ਜਗਜੀਤ ਸਿੰਘ, ਗੁਰਬੇਜ ਸਿੰਘ, ਕੁਲਵੰਤ ਸਿੰਘ ਕਾਲਾ ਆਦਿ ਹਾਜ਼ਰ ਸਨ।

Tags: BJP leaderFarmers surroundedlatest newspolitical newspro punjab tvprotested fiercelypunjab news
Share207Tweet129Share52

Related Posts

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਅਪ੍ਰੈਲ 29, 2026

ਵੱਡੀ ਖ਼ਬਰ: 5 ਮਈ ਨੂੰ ਰਾਸ਼ਟਰਪਤੀ ਨੂੰ ਮਿਲਣਗੇ CM ਭਗਵੰਤ ਮਾਨ

ਅਪ੍ਰੈਲ 29, 2026

ਪੰਜਾਬ ਵਿੱਚ ਰੇਲਵੇ ਟਰੈਕ ‘ਤੇ ਹੋਏ ਧਮਾਕੇ ਤੋਂ ਬਾਅਦ, ਇਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਪ੍ਰੈਲ 29, 2026

ਸਰਕਾਰ ਮਜ਼ਦੂਰ ਵਰਗ ਦੇ ਸਨਮਾਨ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ: ਮੁੱਖ ਮੰਤਰੀ ਭਗਵੰਤ ਮਾਨ

ਅਪ੍ਰੈਲ 29, 2026

ਪੰਜਾਬ ਵਿੱਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਹੋਈ ਗੋਲੀਬਾਰੀ ਵਿੱਚ ਇੱਕ ਜ਼ਖਮੀ

ਅਪ੍ਰੈਲ 29, 2026

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 29, 2026
Load More

Recent News

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਅਪ੍ਰੈਲ 29, 2026

ਵੱਡੀ ਖ਼ਬਰ: 5 ਮਈ ਨੂੰ ਰਾਸ਼ਟਰਪਤੀ ਨੂੰ ਮਿਲਣਗੇ CM ਭਗਵੰਤ ਮਾਨ

ਅਪ੍ਰੈਲ 29, 2026

1 ਮਈ ਤੋਂ ਵਧਣਗੀਆਂ ਦੁੱਧ ਦੀਆਂ ਕੀਮਤਾਂ; ਵੇਰਕਾ ਨੇ ਪ੍ਰਤੀ ਕਿਲੋਗ੍ਰਾਮ ਫੈਟ ‘ਚ 20 ਰੁਪਏ ਦੇ ਵਾਧੇ ਦਾ ਕੀਤਾ ਐਲਾਨ

ਅਪ੍ਰੈਲ 29, 2026

ਯੂਪੀ ਨੂੰ ਮਿਲੀ ਦੇਸ਼ ਦੇ ਸਭ ਤੋਂ ਲੰਬੇ ਐਕਸਪ੍ਰੈਸਵੇਅ ਦੀ ਸੌਗਾਤ

ਅਪ੍ਰੈਲ 29, 2026

ਪੰਜਾਬ ਵਿੱਚ ਰੇਲਵੇ ਟਰੈਕ ‘ਤੇ ਹੋਏ ਧਮਾਕੇ ਤੋਂ ਬਾਅਦ, ਇਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਪ੍ਰੈਲ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.